June 24, 2024 1:15 am

Share Market: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਉਛਾਲ

Share Market

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਸ਼ੇਅਰ ਬਾਜ਼ਾਰ (Share Market) ‘ਚ ਲਗਾਤਾਰ ਦੂਜੇ ਦਿਨ ਹਰੇ ਨਿਸ਼ਾਨ ‘ਤੇ ਕਾਰੋਬਾਰ ਸ਼ੁਰੂ ਹੋਇਆ ਹੈ। ਵੀਰਵਾਰ ਨੂੰ ਵੀ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ ਅਤੇ ਨਿਫਟੀ ਵਾਧੇ ਦੇ ਨਾਲ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ। ਹਫਤਾਵਾਰੀ ਸਮਾਪਤੀ ਵਾਲੇ ਦਿਨ, ਸਵੇਰੇ 9.47 ਵਜੇ, ਸੈਂਸੈਕਸ 400.42 (0.53%) […]

ਲੋਕ ਸਭਾ ਚੋਣਾਂ ‘ਚ 64 ਕਰੋੜ ਵੋਟਰਾਂ ਦੀ ਸ਼ਮੂਲੀਅਤ ਨਾਲ ਬਣਿਆ ਵਿਸ਼ਵ ਰਿਕਾਰਡ

Election Commission

ਚੰਡੀਗੜ੍ਹ, 03 ਜੂਨ 2024: ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਅੱਜ ਚੋਣ ਕਮਿਸ਼ਨ (Election Commission)  ਨੇ ਪ੍ਰੈਸ ਕਾਨਫਰੰਸ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੋਟਰਾਂ ਨੇ ਕਈ ਰਿਕਾਰਡ ਕਾਇਮ ਕੀਤੇ ਹਨ। ਸੀਈਸੀ ਨੇ ਦੱਸਿਆ ਕਿ ਇਸ ਵਾਰ ਬੀਬੀਆਂ ਨੇ ਵੋਟਿੰਗ ‘ਚ ਵੱਧ-ਚੜ ਕੇ ਹਿੱਸਾ ਲਿਆ ਹੈ | ਸੀਈਸੀ ਰਾਜੀਵ […]

ਇਸ ਵਾਰ ਦੇਸ਼ ਦੀਆਂ ਲੋਕ ਸਭਾ ਚੋਣਾਂ ਇਤਿਹਾਸਕ ਰਹੀਆਂ: ਚੋਣ ਕਮਿਸ਼ਨ

Election Commission

ਚੰਡੀਗੜ੍ਹ, 03 ਜੂਨ 2024: ਲੋਕ ਸਭਾ ਚੋਣਾਂ ਦੀ ਗਿਣਤੀ ਤੋਂ ਪਹਿਲਾਂ ਚੋਣ ਕਮਿਸ਼ਨ (Election Commission) ਦਿੱਲੀ ਵਿੱਚ ਪ੍ਰੈਸ ਕਾਨਫਰੰਸ ਜਾਰੀ ਹੈ। ਇਹ ਪਹਿਲੀ ਵਾਰ ਹੈ ਜਦੋਂ ਆਮ ਚੋਣਾਂ ਦੀ ਵੋਟਿੰਗ ਤੋਂ ਬਾਅਦ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 16 ਮਾਰਚ ਨੂੰ ਪ੍ਰੈੱਸ ਕਾਨਫਰੰਸ ਕੀਤੀ ਸੀ। ਇਸ ਵਿੱਚ 4 ਸੂਬਿਆਂ […]

ਲੋਕ ਸਭਾ ਚੋਣਾਂ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

Sahibzada Ajit Singh Nagar

ਐੱਸ ਏ ਐੱਸ ਨਗਰ, 2 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ […]

ਲੋਕ ਸਭਾ ਚੋਣਾਂ 2024 ਦੇ ਸੱਤਵੇਂ ਪੜਾਅ ਲਈ ਵੋਟਿੰਗ ਦਾ ਸਮਾਂ ਸਮਾਪਤ, EVM ‘ਚ ਕੈਦ ਹੋਈ 8360 ਉਮੀਦਵਾਰਾਂ ਦੀ ਕਿਸਮਤ

Election Results

ਚੰਡੀਗੜ੍ਹ, 1 ਜੂਨ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਸੱਤਵੇਂ ਪੜਾਅ ਲਈ ਵੋਟਿੰਗ ਦਾ ਸਮਾਂ ਸਮਾਪਤ ਹੋ ਗਿਆ ਹੈ। ਇਸ ਦੇ ਨਾਲ ਹੀ ਆਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਪੂਰੀ ਹੋ ਗਈ। ਅੱਜ ਸੱਤਵੇਂ ਪੜਾਅ ਲਈ ਅੱਠ ਸੂਬਿਆਂ ਦੀਆਂ 57 ਸੀਟਾਂ ‘ਤੇ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਹੁਣ 4 ਜੂਨ […]

7ਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ ਦਰਜ, ਜਾਣੋ ਕਿਹੜੇ ਸੂਬੇ ‘ਚ ਕਿੰਨੀ ਫੀਸਦੀ ਵੋਟਿੰਗ ਹੋਈ ?

Voting

ਚੰਡੀਗੜ੍ਹ, 1 ਜੂਨ 2024: ਅੱਜ ਲੋਕ ਸਭਾ ਚੋਣਾਂ 2024 ਦੇ ਆਖ਼ਰੀ ਅਤੇ ਸੱਤਵੇਂ ਪੜਾਅ ਲਈ ਅੱਠ ਸੂਬਿਆਂ ਦੀਆਂ 57 ਸੀਟਾਂ ‘ਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ (Voting) ਹੋਈ। ਇਸ ਸਮੇਂ ਦੌਰਾਨ, ਰਫ਼ਤਾਰ ਝਾਰਖੰਡ ਵਿੱਚ ਸਭ ਤੋਂ ਤੇਜ਼ ਅਤੇ […]

ਜਾਣੋ ਲੋਕ ਸਭਾ ਚੋਣਾਂ 2024 ਦੇ 7ਵੇਂ ਪੜਾਅ ‘ਚ ਸਵੇਰੇ 9 ਵਜੇ ਤੱਕ ਕਿੰਨੀ ਵੋਟਿੰਗ ਹੋਈ ?

Lok Sabha elections 2024

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਚੋਣਾਂ 2024 (Lok Sabha elections 2024) ਦੇ ਸੱਤਵੇਂ ਪੜਾਅ ‘ਚ ਸਵੇਰੇ 9 ਵਜੇ ਤੱਕ 11.31 ਫੀਸਦੀ ਵੋਟਿੰਗ ਦਰਜ ਹੋਈ ਹੈ | ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਇਸ ਦੌਰਾਨ ਲਾਲੂ ਪ੍ਰਸਾਦ ਯਾਦਵ, ਅਨੁਰਾਗ ਠਾਕੁਰ, ਰਵੀਸ਼ੰਕਰ ਪ੍ਰਸਾਦ, ਹਰਭਜਨ ਸਿੰਘ, ਮਿਥੁਨ ਚੱਕਰਵਰਤੀ ਸਮੇਤ ਕਈ ਦਿੱਗਜ ਆਗੂਆਂ ਨੇ ਆਪਣੀ ਵੋਟ […]

ਲੋਕ ਸਭਾ ਚੋਣਾਂ 2024: ਪੰਜਾਬ ‘ਚ ਸਵੇਰ 9 ਵਜੇ ਤੱਕ 9.64 ਫੀਸਦੀ ਹੋਈ ਵੋਟਿੰਗ

Punjab

ਚੰਡੀਗੜ੍ਹ, 01 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 (Lok Sabha Elections 2024) ਦੀ ਵੋਟਿੰਗ ਜਾਰੀ ਹੈ | ਪੰਜਾਬ ‘ਚ ਸਵੇਰ 9 ਵਜੇ ਤੱਕ 9.64 ਫੀਸਦੀ ਮਤਦਾਨ ਦਰਜ ਹੋਇਆ ਹੈ | ਇਸਦੇ ਨਾਲ ਨਾਲ ਹੀ ਸਵੇਰ 9 ਵਜੇ ਤੱਕ ਬਿਹਾਰ 10.58 ਫੀਸਦੀ, ਚੰਡੀਗੜ੍ਹ 11.64 ਫੀਸਦੀ, ਹਿਮਾਚਲ ਪਦੇਸ਼ ‘ਚ 14.38 ਫੀਸਦੀ, ਝਾਰਖੰਡ ‘ਚ 12.15 ਫੀਸਦੀ, […]

ਲੋਕ ਸਭਾ ਚੋਣਾਂ 2024: 7ਵੇਂ ਪੜਾਅ ‘ਚ 8 ਸੂਬਿਆਂ ਦੀਆਂ 57 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

Voting

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ ਵੋਟਿੰਗ (Voting) ਸ਼ੁਰੂ ਹੋ ਗਈ ਹੈ। ਵੋਟਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ । 7ਵੇਂ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ […]