July 4, 2024 11:26 pm

ਉੱਤਰ ਪ੍ਰਦੇਸ਼: PM ਨਰਿੰਦਰ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ

PM Kisan Nidhi Yojana

ਚੰਡੀਗੜ੍ਹ, 04 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ (Varanasi) ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੀ.ਐੱਮ ਮੋਦੀ ਨੂੰ 612970 ਵੋਟਾਂ ਮਿਲੀਆਂ ਹਨ | ਨਰਿੰਦਰ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਨਾਲ ਹਰਾ ਦਿੱਤਾ ਹੈ |

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ

Manish Tiwari

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਨੇ ਜਿੱਤ ਦਰਜ ਕੀਤੀ ਹੈ। ਸਖ਼ਤ ਮੁਕਾਬਲੇ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ ਹਰਾ ਦਿੱਤਾ ਹੈ | ਮਨੀਸ਼ ਤਿਵਾੜੀ ਨੂੰ ਕੁੱਲ 2,16,657 ਵੋਟਾਂ ਮਿਲੀਆਂ ਹਨ | ਤਿਵਾੜੀ ਨੇ ਭਾਜਪਾ ਉਮੀਦਵਾਰ ਸੰਜੇ […]

ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ 42371 ਵੋਟਾਂ ਨਾਲ ਅੱਗੇ

Bathinda

ਚੰਡੀਗੜ੍ਹ, 04 ਜੂਨ 2024: ਬਠਿੰਡਾ (Bathinda) ਲੋਕ ਸਭਾ ਸੀਟ ‘ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇੱਥੋਂ ਦੁਪਹਿਰ 12:35 ਵਜੇ ਤੱਕ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ 276267 ਵੋਟਾਂ ਮਿਲੀਆਂ ਹਨ ਅਤੇ 42371 ਵੋਟਾਂ ਨਾਲ ਅੱਗੇ ਹਨ | ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ […]

Election Result: ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਰਾਜਾ ਵੜਿੰਗ ‘ਚ ਅੱਗੇ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ੁਰੂਆਤੀ ਰੁਝਾਨਾਂ ਮੁਤਾਬਕ ਲੁਧਿਆਣਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅੱਗੇ ਚੱਲ ਰਹੇ ਹਨ | ਇਸਤੋਂ ਪਹਿਲਾਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਅੱਗੇ ਸਨ |

ਪਟਿਆਲਾ ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 25.18 ਫੀਸਦੀ ਵੋਟਿੰਗ ਦਰਜ

Punjab

ਚੰਡੀਗੜ੍ਹ, 1 ਜੂਨ 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪਟਿਆਲਾ (Patiala) ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ 25.18 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ | 109-ਨਾਭਾ: 26.60 ਫੀਸਦੀ 110-ਪਟਿਆਲਾ ਦਿਹਾਤੀ: 24.10 ਫੀਸਦੀ 111-ਰਾਜਪੁਰਾ: 27 ਫੀਸਦੀ 112-ਡੇਰਾਬਾਸੀ: 18.10 ਫੀਸਦੀ 113-ਘਨੌਰ: 26.52 ਫੀਸਦੀ […]

ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

Lok Sabha Elections 2024

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ […]

PM ਮੋਦੀ ਦੀ ਹਿਮਾਚਲ ਦੇ ਨਾਹਨ ‘ਚ ਚੋਣ ਰੈਲੀ, ਆਖਿਆ- ਕਾਂਗਰਸ ਨੇ ਹਾਟੀ ਭਾਈਚਾਰੇ ਨੂੰ ਰਾਖਵਾਂਕਰਨ ਨਹੀਂ ਦਿੱਤਾ

PM Modi

ਚੰਡੀਗੜ੍ਹ, 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਹਿਮਾਚਲ ਦੇ ਸਿਰਮੌਰ ਪਹੁੰਚ ਗਏ ਹਨ। ਉਹ ਨਾਹਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਹ ਇਲਾਕਾ ਸ਼ਿਮਲਾ ਲੋਕ ਸਭਾ ਸੀਟ ਵਿੱਚ ਆਉਂਦਾ ਹੈ। ਭਾਜਪਾ ਨੇ ਸ਼ਿਮਲਾ ਤੋਂ ਮੌਜੂਦਾ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਉਨ੍ਹਾਂ ਦੇ ਖ਼ਿਲਾਫ਼ 6 […]

ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

Kangana Ranaut

ਚੰਡੀਗੜ੍ਹ, 14 ਮਈ 2024: ਭਾਜਪਾ ਉਮੀਦਵਾਰ ਅਤੇ ਅਦਾਕਾਰਾ ਕੰਗਨਾ ਰਣੌਤ (Kangana Ranaut) ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਦੇ ਪਡਲ ਮੈਦਾਨ ਤੋਂ ਸੇਰੀ ਮੰਚ ਤੱਕ ਰੋਡ ਸ਼ੋਅ ਕੱਢਿਆ। ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਸਨ। 12:15 ‘ਤੇ ਕੰਗਨਾ (Kangana […]

ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

Raja Warring

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ‘ਤੇ ਜਿੱਤ ਦਰਜ ਕਰਨ ਲਈ ਕਾਂਗਰਸ (Congress) ਨੇ ਪੂਰਾ ਜ਼ੋਰ ਲਾਇਆ ਹੋਇਆ ਹੈ | ਇਸਦੇ ਨਾਲ ਹੀ ਸਿਆਸੀ ਗਲਿਆਰੇ ‘ਚ ਚਰਚਾ ਹੈ ਕਿ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਵਿਰੁੱਧ ਪਾਰਟੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ […]

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਲੱਦਾਖ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ

Ladakh

ਚੰਡੀਗੜ੍ਹ, 23 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਲੱਦਾਖ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਲੱਦਾਖ (Ladakh) ਸੀਟ ਤੋਂ ਤਾਸ਼ੀ ਗਿਆਲਸਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਲੱਦਾਖ (Ladakh) ਦੇ ਮੌਜੂਦਾ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਦੀ ਟਿਕਟ ਪਾਰਟੀ ਨੇ ਰੱਦ ਕਰ ਦਿੱਤੀ ਹੈ। ਜੰਮੂ […]