July 2, 2024 7:23 pm

Election Result: ਰਾਜਸਥਾਨ ‘ਚ ਭਾਜਪਾ ਦੀ ਪਹਿਲੀ ਜਿੱਤ, 13 ਹੋਰ ਲੋਕ ਸਭਾ ਸੀਟਾਂ ‘ਤੇ ਅੱਗੇ

ਚੰਡੀਗੜ੍ਹ, 04 ਜੂਨ 2024: ਰਾਜਸਥਾਨ (Rajasthan) ਦੀਆਂ 25 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ | ਜੈਪੁਰ ਸੀਟ ਤੋਂ ਭਾਜਪਾ ਦੀ ਮੰਜੂ ਸ਼ਰਮਾ ਨੇ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਖਾਚਰੀਆਵਾਸ ਨੂੰ 331767 ਵੋਟਾਂ ਨਾਲ ਹਰਾ ਦਿੱਤਾ ਹੈ । ਭਾਜਪਾ ਇਸ ਵੇਲੇ ਇੱਕ ਜਿੱਤ ਨਾਲ 13 ਹੋਰ ਸੀਟਾਂ ‘ਤੇ ਅੱਗੇ ਚੱਲ ਰਹੀ ਹੈ | […]

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਦਰਜ

Lok Sabha seats

ਚੰਡੀਗੜ੍ਹ, 1 ਜੂਨ 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਫਿਰੋਜ਼ਪੁਰ ਸੀਟ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋਈ ਹੈ। […]

ਲੋਕ ਸਭਾ ਚੋਣਾਂ 2024: 7ਵੇਂ ਪੜਾਅ ‘ਚ 8 ਸੂਬਿਆਂ ਦੀਆਂ 57 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

Voting

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ ਵੋਟਿੰਗ (Voting) ਸ਼ੁਰੂ ਹੋ ਗਈ ਹੈ। ਵੋਟਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ । 7ਵੇਂ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ […]

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ: ਸਿਬਿਨ ਸੀ

Punjab

ਚੰਡੀਗੜ੍ਹ, 17 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ […]

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

Jalandhar by-election

ਚੰਡੀਗੜ੍ਹ, 09 ਮਈ 2024: ਭਾਜਪਾ (BJP) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਟਿਕਟ ਦਿੱਤੀ ਗਈ ਹੈ। ਸੁਭਾਸ਼ ਸ਼ਰਮਾ ਪਹਿਲੀ ਵਾਰ ਚੋਣ ਲੜਨਗੇ | […]

ਕਾਂਗਰਸ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ‘ਤੇ ਛੇਤੀ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ

Congress

ਚੰਡੀਗੜ੍ਹ, 21 ਅਪ੍ਰੈਲ 2024: ਇੰਡੀਅਨ ਨੈਸ਼ਨਲ ਕਾਂਗਰਸ (INC) ਦੀ ਚੋਣ ਕਮੇਟੀ ਦੀ ਬੈਠਕ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ। ਜਿਸ ਵਿਚ ਪੰਜਾਬ ਦੀਆਂ ਬਾਕੀ 7 ਸੀਟਾਂ ‘ਤੇ ਚਰਚਾ ਕੀਤੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ (Congress)  ਅੱਜ ਕੁਝ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਜਿਨ੍ਹਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ […]

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸਮਾਪਤ, ਜਾਣੋ ਸ਼ਾਮ ਪੰਜ ਵਜੇ ਤੱਕ ਕਿੰਨੀ ਫੀਸਦੀ ਹੋਈ ਵੋਟਿੰਗ

ਵੋਟਰ

ਚੰਡੀਗੜ੍ਹ, 19 ਅਪ੍ਰੈਲ 2024: ਲੋਕ ਸਭਾ ਚੋਣਾਂ (Lok Sabha elections) ਦੇ ਪਹਿਲੇ ਪੜਾਅ ਲਈ ਵੋਟਿੰਗ ਸਮਾਪਤ ਹੋ ਗਈ ਹੈ। ਪਹਿਲੇ ਪੜਾਅ ‘ਚ ਦੇਸ਼ ਦੀਆਂ 102 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੀ। ਚੋਣ ਕਮਿਸ਼ਨ ਨੇ 1.87 ਲੱਖ ਪੋਲਿੰਗ ਸਟੇਸ਼ਨਾਂ ‘ਤੇ 18 ਲੱਖ ਤੋਂ […]

UP: ਸਮਾਜਵਾਦੀ ਪਾਰਟੀ ਨੇ 11 ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨੇ, ਮੁਖਤਾਰ ਅੰਸਾਰੀ ਦੇ ਭਰਾ ਨੂੰ ਵੀ ਦਿੱਤੀ ਟਿਕਟ

Samajwadi Party

ਚੰਡੀਗੜ੍ਹ, 19 ਫਰਵਰੀ, 2024: ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ (Samajwadi Party) ਨੇ ਉੱਤਰ ਪ੍ਰਦੇਸ਼ ਦੀਆਂ 11 ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ‘ਚ ਇਕ ਨਾਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪਾਰਟੀ ਨੇ ਮੁਖਤਾਰ ਅੰਸਾਰੀ ਦੇ ਭਰਾ ਅਫਜ਼ਲ ਅੰਸਾਰੀ ਨੂੰ ਗਾਜ਼ੀਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ […]

ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਸਿਆਸੀ ਤੌਰ ‘ਤੇ ਨੁਕਸਾਨਦਾਇਕ: CM ਭਗਵੰਤ ਮਾਨ

Congress

ਚੰਡੀਗ੍ਹੜ, 25 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਜ਼ਾਦ ਤੌਰ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ 2024 ਵਿੱਚ ਪੰਜਾਬ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਇਤਿਹਾਸ ਰਚੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ […]