July 7, 2024 7:10 pm

ਆਗਾਮੀ ਲੋਕ ਸਭਾ ਚੋਣਾਂ ਮੱਦੇਨਜਰ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਕੀਤਾ ਸੰਬੋਧਨ

Jaiveer Shergill

ਚੰਡੀਗੜ੍ਹ, 9 ਜਨਵਰੀ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ। ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ ਵਰਕਸ਼ਾਪ […]