July 7, 2024 4:42 pm

ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਲੌਂਗੋਵਾਲ ਪਹੁੰਚਣ ‘ਤੇ ਕਿਸਾਨਾਂ ਵੱਲੋਂ ਸ਼ਰਧਾਂਜਲੀ ਭੇਂਟ

Longowal

ਪਟਿਆਲਾ, 25 ਅਗਸਤ 2023: ਲੌਂਗੋਵਾਲ (Longowal) ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜੱਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਰਖਵਾਇਆ ਗਿਆ, ਪੁਲਿਸ ਅਧਿਕਾਰੀ ਅਨੁਸਾਰ ਪ੍ਰੀਤਮ ਸਿੰਘ ਮ੍ਰਿਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ । […]

ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

sugarcane farmers

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ […]

ਲੌਂਗੋਵਾਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਹਿਮ ਬੈਠਕ

Samyukta Kisan Morcha

ਚੰਡੀਗੜ੍ਹ, 22 ਅਗਸਤ 2023: ਸੰਗਰੂਰ ਦੇ ਲੌਂਗੋਵਾਲ ਵਿਖੇ ਬੀਤੇ ਦਿਨ ਵਾਪਰੇ ਘਟਨਾਕ੍ਰਮ ਦੇ ਰੋਸ ਵਜੋਂ ਅਗਲਾ ਫ਼ੈਸਲਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਦੇ ਆਗੂ ਅਹਿਮ ਬੈਠਕ ਲਈ ਲੌਂਗੋਵਾਲ ਪਹੁੰਚੇ ਹਨ | ਪ੍ਰਾਪਤ ਜਾਣਕਾਰੀ ਗੁਰਦੂਆਰਾ ਕੈਂਬੋਵਾਲ ਵਿਖੇ ਬੈਠਕ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਖ਼ਬਰ ਹੈ ਕਿ ਬੀਤੇ ਦਿਨ ਪੁਲਿਸ ਅਤੇ […]

ਲੌਂਗੋਵਾਲ ਘਟਨਾਕ੍ਰਮ ’ਚ ਪੁਲਿਸ ਵੱਲੋਂ 50 ਤੋਂ ਵੱਧ ਕਿਸਾਨਾਂ ’ਤੇ ਪਰਚਾ ਦਰਜ

Longowal

ਚੰਡੀਗੜ੍ਹ, 22 ਅਗਸਤ 2023: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ (Longowal) ਇਲਾਕੇ ਵਿੱਚ ਬੀਤੇ ਦਿਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜੱਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਡਿਊਟੀ ਵਿੱਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਐਸਐਚਓ ਥਾਣਾ ਲੌਂਗੋਵਾਲ […]

ਲੌਂਗੋਵਾਲ ਵਿਖੇ ਕਿਸਾਨ ਤੇ ਪੁਲਿਸ ਵਿਚਾਲੇ ਝੜੱਪ, ਇੱਕ ਕਿਸਾਨ ਦੀ ਮੌਤ

Longowal

ਲੌਂਗੋਵਾਲ, 21 ਅਗਸਤ 2023: ਸੰਗਰੂਰ ਦੇ ਲੌਂਗੋਵਾਲ (Longowal) ਵਿਖੇ ਕਿਸਾਨ ਅਤੇ ਪੁਲਿਸ ਵਿਚਾਲੇ ਝੜੱਪ ਦੌਰਾਨ ਕਿਸਾਨ ਯੂਨੀਅਨ ਦੇ ਕਈ ਕਿਸਾਨ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ | ਇਨ੍ਹਾਂ ਵਿੱਚੋਂ ਇੱਕ ਕਿਸਾਨ ਟ੍ਰੈਕਟਰ ਹੇਠਾਂ ਆਉਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਕਿਰਤੀ ਕਿਸਾਨ ਯੂਨੀਅਨ ਦੇ ਮੁਤਾਬਕ ਚੰਡੀਗੜ੍ਹ ਧਰਨੇ ‘ਚ ਜਾਂਦੇ ਕਿਸਾਨਾਂ ਤੇ ਲੌਂਗੋਵਾਲ ਵਿਖੇ […]

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 7.58 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Aman Arora

ਲੌਂਗੋਵਾਲ, 05 ਜੂਨ, 2023: ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਲੌਂਗੋਵਾਲ ਵਿਖੇ 7.58 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੌਂਗੋਵਾਲ ਦੇ ਨਿਵਾਸੀਆਂ ਨਾਲ ਕੀਤੇ ਗਏ ਵਾਅਦੇ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਪੁਲਿਸ ਥਾਣਾ ਲੌਂਗੋਵਾਲ ਨਜ਼ਦੀਕ 3.96 […]

ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ: ਮੀਤ ਹੇਅਰ

Sports stadium

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ (Sports Stadium) ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ […]

ਪੰਜਾਬ ‘ਚ ਗਰਮੀ ਦਾ ਕਹਿਰ, ਲੂ ਲੱਗਣ ਕਾਰਨ 8 ਸਾਲਾ ਵਿਦਿਆਰਥੀ ਦੀ ਮੌਤ

Mahikpreet Singh

ਚੰਡੀਗੜ੍ਹ 17 ਮਈ 2022: ਅੱਤ ਦੀ ਪੈ ਰਹੀ ਗਰਮੀ ਦੀ ਤਪਸ਼ ਕਾਰਨ ਅੱਜ ਇਕ ਮਾਸੂਮ ਬੱਚੇ ਦੀ ਜਾਨ ਚੱਲੀ ਗਈ | ਸੰਗਰੂਰ ਜ਼ਿਲੇ ਦੇ ਪੱਤੀ ਜੈਦ ਦੇ ਰਹਿਣ ਵਾਲੇ ਚੌਥੀ ਜਮਾਤ ਦੇ 8 ਸਾਲਾਂ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਲੂ ਲੱਗਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਹਿਕਪ੍ਰੀਤ (Mahikpreet Singh) ਸਕੂਲੋਂ ਪਰਤਦਿਆਂ ਹੀ ਉਸ ਨੂੰ […]