July 7, 2024 6:58 pm

LPG Gas Cylinders: ਵਪਾਰਕ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ ‘ਚ ਕਟੌਤੀ, ਜਾਣੋ ਨਵੀਂ ਕੀਮਤ

LPG Gas Cylinders

ਚੰਡੀਗੜ੍ਹ, 01 ਜੁਲਾਈ 2024: ਮਹਿੰਗਾਈ ਦੇ ਵਿਚਾਲੇ ਵਪਾਰਕ ਐਲ.ਪੀਜੀ ਗੈਸ ਸਿਲੰਡਰ (LPG Gas Cylinders) ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ | ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ | 19 ਕਿੱਲੋ ਦੇ ਵਪਾਰਕ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ ‘ਚ 30 ਰੁਪਏ ਦੀ ਕਟੌਤੀ ਕੀਤੀ ਗਈ ਹੈ […]

LPG cylinder: ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਨਵੀਂ ਕੀਮਤ ਅੱਜ ਤੋਂ ਲਾਗੂ

LPG cylinder

ਚੰਡੀਗੜ੍ਹ, 01 ਸਤੰਬਰ 2023: ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਮਹੀਨੇ ਦੇ ਪਹਿਲੇ ਦਿਨ ਗੈਸ ਸਿਲੰਡਰ (LPG cylinder) ਦੀਆਂ ਕੀਮਤਾਂ ‘ਚ ਰਾਹਤ ਦੀ ਖ਼ਬਰ ਆਈ ਹੈ। ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਸਿਲੰਡਰ ਲਈ ਨਵੇਂ ਰੇਟ ਜਾਰੀ ਕੀਤੇ ਹਨ। ਇਸ ਵਿੱਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ 157 ਰੁਪਏ ਸਸਤਾ ਹੋ ਗਿਆ ਹੈ। ਇਹ […]

LPG Gas Cylinder: ਹੁਣ ਐੱਲਪੀਜੀ ਗੈਸ ਸਿਲੰਡਰ ‘ਤੇ ਲੱਗੇਗਾ QR ਕੋਡ

LPG gas cylinder

ਚੰਡੀਗੜ੍ਹ 17 ਨਵੰਬਰ 2022: ਆਉਣ ਵਾਲੇ ਕੁਝ ਦਿਨਾਂ ਵਿੱਚ ਤੁਹਾਡੇ ਘਰ ਪਹੁੰਚਣ ਵਾਲੇ ਐੱਲਪੀਜੀ ਸਿਲੰਡਰ (LPG Gas Cylinder) ‘ਤੇ ਇੱਕ ਕਿਊਆਰ ਕੋਡ (QR code) ਹੋਵੇਗਾ। ਭਾਰਤ ਸਰਕਾਰ ਨੇ ਐਲਪੀਜੀ ਗੈਸ ਸਿਲੰਡਰਾਂ ‘ਤੇ ਕਿਊਆਰ ਕੋਡ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਤੁਹਾਡੇ ਘਰ ਸਿਲੰਡਰ ਪਹੁੰਚਾਉਣ ਦੀ ਪ੍ਰਕਿਰਿਆ ਦੌਰਾਨ ਵਿਕਰੇਤਾ ਇਸ ਤੋਂ ਗੈਸ ਨਾ ਕੱਢ ਸਕਣ। […]

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ! ਨਵੀਆਂ ਕੀਮਤਾਂ

LPG Gas Cylinder

ਚੰਡੀਗੜ੍ਹ 01 ਨਵੰਬਰ 2022: ਐਲਪੀਜੀ ਸਿਲੰਡਰ (LPG Cylinder) ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਅੱਜ ਤੋਂ ਐਲਪੀਜੀ ਗੈਸ ਸਿਲੰਡਰ 115 ਰੁਪਏ ਸਸਤਾ ਹੋ ਗਿਆ ਹੈ। ਦੇਸ਼ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਜਦਕਿ 6 ਜੁਲਾਈ ਤੋਂ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਆਈਓਸੀਐੱਲ […]

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ! ਨਵੀਂ ਕੀਮਤਾਂ

LPG cylinder

ਚੰਡੀਗੜ੍ਹ 01 ਅਕਤੂਬਰ 2022: ਪਿਛਲੇ ਦਿਨੀਂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ, ਇਸਦੇ ਬਾਵਜੂਦ ਅੱਜ ਯਾਨੀ 1 ਅਕਤੂਬਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਨਹੀਂ ਸਗੋਂ ਵਪਾਰਕ ਐਲਪੀਜੀ ਸਿਲੰਡਰ (LPG cylinders) ਦੀ ਕੀਮਤ ਵਿੱਚ ਹੋਈ ਹੈ। ਇਸਦੇ […]

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ

LPG Gas Cylinder

ਚੰਡੀਗੜ੍ਹ 01 ਜੁਲਾਈ 2022: ਘਰੇਲੂ ਐਲਪੀਜੀ ਸਿਲੰਡਰ (LPG Cylinder) ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਪਰ ਦੂਜੇ ਪਾਸੇ ਵਪਾਰਿਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਕੀਤੀ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ‘ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ […]