July 7, 2024 6:16 pm

ਪੰਜਾਬ ਸਰਕਾਰ ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ

accident

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ (Labour Day) ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਮਜ਼ਦੂਰਾਂ ਪ੍ਰਤੀ ਵਚਨਬੱਧ ਹੈ |ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਬੇਮੌਸਮੀ ਬਰਸਾਤ, ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੁੰਦਾ […]

ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ, ਡਰੱਗ ਲੈਬਾਰਟਰੀਆਂ ‘ਚ ਭਰਤੀ ਕੀਤੇ ਜਾਣਗੇ ਪੱਕੇ ਮੁਲਾਜ਼ਮ

Punjab Cabinet

ਚੰਡੀਗੜ੍ਹ, 28 ਅਪ੍ਰੈਲ 2023: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਚੰਡੀਗੜ੍ਹ ਦੀ ਬਜਾਏ ਲੁਧਿਆਣਾ ਸਰਕਟ ਹਾਊਸ ਵਿਖੇ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ […]

ਮੀਟਿੰਗ ਤੋਂ ਪਹਿਲਾਂ CM ਮਾਨ ਸਮੇਤ ਸਮੁੱਚੀ ਕੈਬਿਨਟ ਨੇ ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

Punjab Cabinet

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਲੁਧਿਆਣਾ ਸਰਕਟ ਹਾਊਸ ਵਿਖੇ ਮੀਟਿੰਗ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਿਨਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ । ਚੰਡੀਗੜ੍ਹ ਤੋਂ ਬਾਹਰ ਹੋਈ ਕੈਬਨਿਟ ਦੀ ਇਹ ਪਹਿਲੀ […]