July 5, 2024 1:41 am

ਲੁਧਿਆਣਾ ਵਿਖੇ ਸੂਟਕੇਸ ‘ਚ ਟੁਕੜਿਆਂ ‘ਚ ਕੱਟੀ ਮਿਲੀ ਲਾਸ਼, RPF ਤੇ ਪੁਲਿਸ ਜਾਂਚ ‘ਚ ਜੁਟੀ

Ludhiana

ਚੰਡੀਗੜ੍ਹ, 11 ਅਪ੍ਰੈਲ 2024: ਪੰਜਾਬ ਦੇ ਲੁਧਿਆਣਾ (Ludhiana)  ਵਿੱਚ ਸੂਟਕੇਸ ਵਿੱਚੋਂ ਟੁਕੜਿਆਂ ਵਿੱਚ ਕੱਟੀ ਹੋਈ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਰੇਲਵੇ ਦੇ ਇੱਕ ਕਰਮਚਾਰੀ ਨੇ ਇਸ ਬਾਰੇ ਆਰਪੀਐਫ ਨੂੰ ਸੂਚਿਤ ਕੀਤਾ। ਕਰਮਚਾਰੀ ਨੂੰ ਗਸ਼ਤ ਦੌਰਾਨ ਪਲਾਸਟਿਕ ਦੇ ਲਿਫਾਫੇ ‘ਚ ਵਿਅਕਤੀ ਦੀਆਂ ਕੱਟੀਆਂ ਹੋਈਆਂ ਲੱਤਾਂ ਮਿਲੀਆਂ। ਇਸ ਕਾਰਨ ਉਹ ਡਰ ਗਿਆ ਅਤੇ ਆਰਪੀਐਫ ਵਿਭਾਗ […]

ਲੁਧਿਆਣਾ ‘ਚ ਨਸ਼ੇ ‘ਚ ਧੁੱਤ ਡਰਾਈਵਰ ਨੇ ਰੇਲਵੇ ਟਰੈਕ ‘ਤੇ ਚਲਾਇਆ ਟਰੱਕ, ਟਰੇਨ ਨਾਲ ਟੱਕਰ ਹੋਣ ਤੋਂ ਬਚਿਆ

Ludhiana

ਚੰਡੀਗੜ੍ਹ, 25 ਨਵੰਬਰ 2023: ਲੁਧਿਆਣਾ (Ludhiana) ਰੇਲਵੇ ਸਟੇਸ਼ਨ ਤੋਂ ਕਰੀਬ 5 ਤੋਂ 7 ਕਿਲੋਮੀਟਰ ਦੂਰ ਐਸਪੀਐਸ ਹਸਪਤਾਲ ਦੇ ਸਾਹਮਣੇ ਇੱਕ ਨਸ਼ੇ ‘ਚ ਧੁੱਤ ਡਰਾਈਵਰ ਨੇ ਰੇਲ ਪਟੜੀ ‘ਤੇ ਟਰੱਕ ਚੜ੍ਹਾ ਦਿੱਤਾ। ਗਿਆਸਪੁਰਾ ਫਾਟਕ ਤੋਂ ਗਲਤ ਸਾਈਡ ‘ਤੇ ਦਾਖਲ ਹੋਣ ਤੋਂ ਬਾਅਦ ਟਰੱਕ ਕਰੀਬ ਅੱਧਾ ਘੰਟਾ ਲਗਭਗ 1 ਕਿਲੋਮੀਟਰ ਤੱਕ ਰੇਲਵੇ ਟਰੈਕ ‘ਤੇ ਚਲਾਇਆ । ਇਸ […]

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਪੁਲਿਸ ਨੇ 19 ਘੰਟਿਆਂ ‘ਚ ਲੱਭਿਆ, ਦੋ ਜਣੇ ਗ੍ਰਿਫਤਾਰ

Ludhiana

ਲੁਧਿਆਣਾ, 10 ਨਵੰਬਰ 2023: ਲੁਧਿਆਣਾ (Ludhiana) ਦੇ ਰੇਲਵੇ ਸਟੇਸ਼ਨ ਤੇ ਬੀਤੇ ਦਿਨ ਤਿੰਨ ਮਹੀਨੇ ਦੇ ਬੱਚੇ ਚੋਰੀ ਦੇ ਮਾਮਲੇ ਵਿੱਚ ਲੁਧਿਆਣਾ ਜੀਆਰਪੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਪੁਲਿਸ ਨੇ ਮੁਲਜ਼ਮ ਇੱਕ ਜੋੜੇ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਹੈ, ਜਿਸ ਨੂੰ ਲੈ ਕੇ ਐਸਪੀ ਬਲਰਾਮ ਰਾਣਾ ਨੇ ਪ੍ਰੈਸ ਕਾਨਫਰਸ ਦੌਰਾਨ ਇਸ ਦਾ ਖ਼ੁਲਾਸਾ ਕੀਤਾ […]

ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ ਅਗਵਾ, ਪੁਲਿਸ ਭਾਲ ‘ਚ ਜੁਟੀ

Kidnap

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ (ਲੜਕਾ) ਅਗਵਾ (Kidnap) ਹੋ ਗਿਆ। ਬੱਚੇ ਦਾ ਪਰਿਵਾਰ ਸੀਵਾਨ, ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੁੱਢੇਵਾਲ ਰੋਡ, ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਰੇਲਵੇ ਸਟੇਸ਼ਨ ‘ਤੇ ਰੁਕੇ। ਬੱਚੇ ਦੀ […]

ਲੁਧਿਆਣਾ: ਖਾਣੇ ਕਾਰਨ ਇੱਕੋ ਸਮੇਂ ਟਰੇਨ ‘ਚ ਬੇਹੋਸ਼ ਹੋਈਆਂ 15 ਕੁੜੀਆਂ, ਹਸਤਪਾਲ ‘ਚ ਕਰਵਾਇਆ ਦਾਖਲ

Ludhiana

ਲੁਧਿਆਣਾ, 21 ਜੂਨ 2023: ਲੁਧਿਆਣਾ (Ludhiana)  ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਛੱਤੀਸਗੜ੍ਹ ਤੋਂ ਆ ਰਹੀ ਟਰੇਨ ‘ਚ ਇਕ-ਇਕ ਕਰਕੇ 15 ਕੁੜੀਆਂ ਬੇਹੋਸ਼ ਹੋ ਗਈਆਂ। ਇਸ ਘਟਨਾ ਤੋਂ ਬਾਅਦ ਕੁੜੀਆਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਤਪਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਮੁਤਾਬਕ 120 ਕੁੜੀਆਂ ਦਾ ਗਰੁੱਪ ਛੱਤੀਸਗੜ੍ਹ ਤੋਂ ਦਾਦਰ ਐਕਸਪ੍ਰੈੱਸ ਟਰੇਨ ਰਾਹੀਂ ਅੰਮ੍ਰਿਤਸਰ […]

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ MP ਸੰਜੀਵ ਅਰੋੜਾ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਜਲਦੀ ਅੱਪਗ੍ਰੇਡ ਕਰਨ ਦਾ ਦਿੱਤਾ ਭਰੋਸਾ

Ludhiana Railway Station

ਲੁਧਿਆਣਾ, 20 ਮਾਰਚ 2023: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।ਅਰੋੜਾ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਮੀਟਿੰਗ ਦੌਰਾਨ ਸ਼ਹਿਰ ਨਾਲ ਸਬੰਧਤ ਵੱਖ-ਵੱਖ ਰੇਲਵੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਰੇਲਵੇ ਮੰਤਰੀ ‘ਤੇ ਲੁਧਿਆਣਾ ਰੇਲਵੇ ਸਟੇਸ਼ਨ (Ludhiana Railway Station) […]

ਲੁਧਿਆਣਾ ‘ਚ ਰੇਲਗੱਡੀ ਦੀ ਲਪੇਟ ‘ਚ ਆਏ ਦੋ ਨੌਜਵਾਨ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖਮੀ

Ludhiana

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਲੁਧਿਆਣਾ (Ludhiana) ‘ਚ ਫ਼ਿਰੋਜ਼ਪੁਰ ਰੇਲਵੇ ਲਾਈਨ ਅਬਦੁੱਲਾਪੁਰ ਫਾਟਕ ‘ਤੇ ਦੋ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਏ । ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਦਾ ਹੱਥ ਕੱਟ ਕੇ ਰੇਲਵੇ ਟਰੈਕ ‘ਤੇ ਡਿੱਗ ਗਿਆ। ਰੇਲਵੇ ਲਾਈਨ ‘ਤੇ ਰੌਲਾ ਪੈਣ […]

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਤਕਨੀਕੀ ਖ਼ਰਾਬੀ ਕਾਰਨ ਧਮਾਕਾ, ਤਾਰਾਂ ਨੂੰ ਲੱਗੀ ਅੱਗ

Ludhiana Railway station

ਲੁਧਿਆਣਾ 19 ਦਸੰਬਰ 2022: ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ (Ludhiana Railway station) ‘ਤੇ ਐਤਵਾਰ ਰਾਤ ਨੂੰ ਤਾਰਾਂ ‘ਚ ਅਚਾਨਕ ਤਕਨੀਕੀ ਖ਼ਰਾਬੀ ਕਾਰਨ ਧਮਾਕਾ ਹੋ ਗਿਆ। ਇਸ ਦੌਰਾਨ ਧਮਾਕੇ ਕਾਰਨ ਯਾਤਰੀਆਂ ਵਿਚ ਭਗਦੜ ਮਚ ਗਈ। ਇਹ ਹਾਦਸਾ ਪਲੇਟਫਾਰਮ ਨੰਬਰ-1 ‘ਤੇ ਮਾਲ ਗੋਦਾਮ ਨੇੜੇ ਵਾਪਰਿਆ ਹੈ । ਜ਼ੋਰਦਾਰ ਧਮਾਕਿਆਂ ਨਾਲ ਤਾਰਾਂ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ, […]

ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਯਾਤਰੀ ਰੇਲ ਗੱਡੀ ‘ਚ ਲੱਗੀ ਅੱਗ

Ludhiana railway station

ਚੰਡੀਗ੍ਹੜ 09 ਜੁਲਾਈ 2022: ਲੁਧਿਆਣਾ ਰੇਲਵੇ ਸਟੇਸ਼ਨ (Ludhiana railway station) ‘ਤੇ ਅੱਜ ਸਵੇਰੇ ਪਲੇਟਫਾਰਮ ਨੰਬਰ 4 ‘ਤੇ ਖੜ੍ਹੀ ਇੱਕ ਯਾਤਰੀ ਰੇਲ ਗੱਡੀ ‘ਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਰੇਲ ਗੱਡੀ ਹਿਸਾਰ ਲਈ ਰਵਾਨਾ ਹੋਣ ਵਾਲੀ ਸੀ | ਰੇਲ ਗੱਡੀ ਦੇ ਡੱਬੇ ‘ਚ ਅੱਗ ਲੱਗਣ ਨਾਲ ਹਫੜਾ-ਦਫੜੀ ਮੱਚ ਗਈ | ਇਸ ਘਟਨਾ […]

ਅਗਨੀਪੱਥ ਯੋਜਨਾ ਦੇ ਵਿਰੋਧ ‘ਚ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਕੀਤੀ ਭੰਨਤੋੜ

Ludhiana

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦੀ ਅੱਗ ਦੇਸ਼ ਦੇ 15 ਤੋਂ ਵੱਧ ਸੂਬਿਆਂ ‘ਚ ਫੈਲ ਚੁੱਕੀ ਹੈ | ਬਿਹਾਰ, ਹਰਿਆਣਾ , ਅਲੀਗੜ੍ਹ ਸਮੇਤ ਕਈ ਜਗ੍ਹਾ ‘ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਹੁਣ ਇਸ ਵਿਰੋਧ ਦੀ ਅੱਗ ਪੰਜਾਬ ਵਿੱਚ ਵੀ ਪਹੁੰਚ ਗਈ ਹੈ। ਅੱਜ ਲੁਧਿਆਣਾ (Ludhiana) ਦੇ ਰੇਲਵੇ […]