July 2, 2024 10:35 pm

ਸਾਬਕਾ ਵਿਧਾਇਕ ਮਦਨ ਜਲਾਲਪੁਰ ‘ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅੱਥਰੂ ਗੈਸ ਦਾ ਗੋਲਾ

Madan Lal Jalalpur

ਪਟਿਆਲਾ, 15 ਫਰਵਰੀ 2024: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਅੱਜ ਜਦੋਂ ਕਿਸਾਨਾਂ ਦੀ ਮੱਦਦ ਲਈ ਸੰਭੂ ਬਾਰਡਰ ‘ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਸੁੱਟੇ ਗਏ, ਜਿਨ੍ਹਾਂ ‘ਚੋਂ […]

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

Madan Lal Jalalpur

ਚੰਡੀਗੜ੍ਹ, 29 ਮਾਰਚ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਉਨ੍ਹਾਂ ਨੂੰ 5 ਪਿੰਡਾਂ ਦੀ ਪੰਚਾਇਤੀ ਜ਼ਮੀਨ ਘੁਟਾਲੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ | ਹਾਈਕੋਰਟ ਨੇ ਉਸ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣ […]

ਪੰਚਾਇਤੀ ਫੰਡ ਘੁਟਾਲਾ: ਵਿਜੀਲੈਂਸ ਵਲੋਂ ਕਾਂਗਰਸੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਦਰਜ

Madan Lal Jalalpur

ਚੰਡੀਗੜ੍ਹ, 28 ਫਰਵਰੀ 2023: ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ‘ਚ ਹੋਏ ਗਬਨ ਮਾਮਲੇ ਵਿੱਚ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੂੰ ਨਾਮਜ਼ਦ ਕੀਤਾ ਹੈ | ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਸਾਬਕਾ ਵਿਧਾਇਕ ਨੂੰ ਧਾਂਦਲੀ ਦੇ ਮਾਮਲੇ ‘ਚ ਜਲਦ […]

ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਛਾਪੇਮਾਰੀ

Madan Lal Jalalpur

ਚੰਡੀਗੜ੍ਹ 20 ਜਨਵਰੀ 2023: ਵਿਜੀਲੈਂਸ ਵਲੋਂ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ । ਸੂਤਰਾਂ ਦੇ ਮੁਤਾਬਕ 7 ਤੋਂ 10 ਅਧਿਕਾਰੀਆਂ ਦੀ ਟੀਮ ਮਦਨਲਾਲ ਜਲਾਲਪੁਰ ਦੇ ਘਰ ਪਹੁੰਚੀ ਹੈ। ਇਸ ਦੇ ਨਾਲ ਹੀ ਸਟੇਟ ਵਿਜੀਲੈਂਸ ਟੀਮ ਵੱਲੋਂ ਘਰ ਦੀ ਜਾਂਚ ਕੀਤੀ […]

ਮਦਨ ਲਾਲ ਜਲਾਲਪੁਰ ਨੇ ਚੰਦੂਮਾਜਰਾ ਨੂੰ ਕੀਤਾ ਚੈਲੰਜ, ਜੇਕਰ ਚੋਣ ਹਾਰ ਗਏ ਤਾਂ ਛੱਡਣਗੇ ਸਿਆਸਤ

Madan Lal Jalalpur

ਹਲਕਾ ਘਨੌਰ ਵਿਖੇ ਪੰਚਾਇਤੀ ਜਮੀਨ ਨੂੰ ਲੈਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur)  ਵਿਚਕਾਰ ਚਲ ਰਹੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੇ ਇਕ ਦਿਨ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪ੍ਰੈਸ ਕਾਨਫਰੰਸ ਕਰਕੇ ਮਦਨ ਲਾਲ ਉੱਤੇ ਜਮੀਨੀ ਘਪਲੇ ਨੂੰ ਲੈ ਕੇ ਕਰੋੜਾ ਰੁਪਏ ਹਜਮ ਕਰਨ ਦੇ ਦੋਸ਼ […]

CM ਚੰਨੀ ਨੇ ਘਨੌਰ ਤੋਂ ਕਾਂਗਰਸ ਮਦਨ ਲਾਲ ਜਲਾਲਪੁਰ ਦੇ ਹੱਕ ‘ਚ ਕੀਤਾ ਪ੍ਰਚਾਰ

Madan Lal Jalalpur

ਘਨੌਰ 07 ਫਰਵਰੀ 2022: ਹਲਕਾ ਘਨੌਰ (Ghanour) ਵਿਖੇ ਸਥਾਨਕ ਕਾਂਗਰਸੀ ਉਮੀਦਵਾਰ ਮਦਨ ਲਾਲ ਜਲਾਲਪੁਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ ‘ਤੇ ਹਲਕਾ ਘਨੌਰ ਪਹੁੰਚੇ| ਇਸ ਦੌਰਾਨ ਸੀ ਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਲਕਾ ਘਨੌਰ ਦੀ ਨੁਹਾਰ ਬਦਲੀ ਜਾਵੇਗੀ ਹਲਕੇ ਦਾ ਹਰ ਪੱਖ ਤੋਂ ਵਿਕਾਸ ਕੀਤਾ ਜਾਵੇਗਾ| ਇਸ ਮੌਕੇ ‘ਤੇ ਹਲਕਾ […]

ਮਦਨ ਲਾਲ ਜਲਾਲਪੁਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

Madan Lal Jalalpur

ਪਟਿਆਲਾ, ਘਨੌਰ 31 ਜਨਵਰੀ 2022: ਹਲਕਾ ਘਨੌਰ (Ghanour)ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਘਨੌਰ-113 ਮਨਜੀਤ ਸਿੰਘ ਚੀਮਾ ਕੋਲ ਦਾਖਲ ਕਰਵਾਏ।ਉਨ੍ਹਾਂ ਦੀ ਪਤਨੀ ਬੀਬੀ ਅਮਰਜੀਤ ਕੌਰ ਜਲਾਲਪੁਰ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।ਕਰ ਅਤੇ ਆਬਕਾਰੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀ ਦਾਖ਼ਲ ਕਰਵਾਉਣ ਉਪਰੰਤ […]

ਆਈ.ਟੀ.ਆਈ. ਹਸਪਤਾਲ ਤੇ ਆਧੁਨਿਕ ਬੱਸ ਸਟੈਂਡ ਨਾਲ ਘਨੌਰ ਬਣੇਗਾ ਨਮੂਨੇ ਦਾ ਸ਼ਹਿਰ: ਮਦਨ ਲਾਲ ਜਲਾਲਪੁਰ

Ghanour bus stand

ਚੰਡੀਗੜ੍ਹ 11 ਦਸੰਬਰ 2021: ਅੱਜ ਕਸਬਾ ਘਨੌਰ ਵਿਖੇ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਸੰਮਤੀ ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ੍ਹ ਅਤੇ ਈ.ਓ. ਚੇਤੰਨ ਕੁਮਾਰ ਦੀ ਅਗਵਾਈ ਵਿਚ ਕੀਤੇ ਗਏ ਕੰਮਾਂ ਦਾ ਉਦਘਾਟਨ ਅਤੇ ਕੁਝ ਕੰਮਾਂ ਦਾ ਨੀਂਹ ਪੱਥਰ ਰੱਖਣ ਲਈ ਸਮਾਗਮ ਕਰਵਾਏ ਗਏ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਘਨੌਰ ਦੇ ਵਿਧਾਇਕ […]

ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 30 ਨਵੰਬਰ 2021 : ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ  ਦਿੱਤੀ ਗਈ ਹੈ, ਉਹ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਹਨ ਤੇ ਹੁਣ ਉਹਨਾਂ ਨੂੰ ਪੰਜਾਬ ਰਾਜ ਪਾਵਰਕਾਮ ਦੇ ਡਾਇਰੈਕਟਰ ਦਾ ਅਹੁਦਾ ਦਿੱਤਾ ਗਿਆ ਹੈ |