July 2, 2024 11:57 pm

ਮੱਧ ਪ੍ਰਦੇਸ਼: ਸਪੈਸ਼ਲ ਫੋਰਸ ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਪਲਟੀ, 3 ਜਣਿਆਂ ਦੀ ਮੌਤ

Special Force

ਚੰਡੀਗੜ੍ਹ, 06 ਮਾਰਚ 2024: ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲ੍ਹੇ ਦੇ ਕੇਵਲਰੀ ਥਾਣਾ ਖੇਤਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਜ਼ਿਲੇ ਦੇ ਲੋਪਾ ਪਿੰਡ ਨੇੜੇ ਇਕ ਕਾਰ ਨਾਲ ਟਕਰਾਉਣ ਤੋਂ ਬਾਅਦ 35ਵੀਂ ਬਟਾਲੀਅਨ ਦੇ ਐੱਸਐੱਫ਼ (Special Force) ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਪਲਟ ਗਈ। ਇਸ ਹਾਦਸੇ ‘ਚ 3 ਜਣਿਆਂ ਦੀ ਮੌਤ ਹੋ ਗਈ, ਜਦਕਿ 26 ਪੁਲਿਸ […]

ਕਮਲਨਾਥ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼, ਭੋਪਾਲ ਰਾਹੀਂ ਦਿੱਲੀ ਲਈ ਹੋਏ ਰਵਾਨਾ

Kamal Nath

ਚੰਡੀਗੜ੍ਹ, 17 ਫਰਵਰੀ 2024: ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ (Kamal Nath) ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਛਿੰਦਵਾੜਾ ਦੌਰਾ ਰੱਦ ਕਰ ਦਿੱਤਾ ਅਤੇ ਭੋਪਾਲ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸੰਸਦ ਮੈਂਬਰ ਪੁੱਤਰ ਨਕੁਲ ਨਾਥ ਵੀ ਦਿੱਲੀ ਜਾ […]

ਮੱਧ ਪ੍ਰਦੇਸ਼: ਹਰਦਾ ਦੀ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 7 ਜਣਿਆਂ ਦੀ ਮੌਤ ਤੇ 60 ਵੱਧ ਜ਼ਖਮੀ

Madhya Pradesh

ਚੰਡੀਗੜ੍ਹ, 06 ਫਰਵਰੀ 2024: ਮੱਧ ਪ੍ਰਦੇਸ਼ (Madhya Pradesh) ਦੇ ਹਰਦਾ (Harda) ‘ਚ ਮਗਰਦਾ ਰੋਡ ‘ਤੇ ਬੈਰਾਗੜ੍ਹ ਰੇਹਟਾ ਨਾਮਕ ਸਥਾਨ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਮੰਗਲਵਾਰ ਸਵੇਰੇ ਅੱਗ ਲੱਗ ਗਈ। ਇਸ ਤੋਂ ਬਾਅਦ ਭਿਆਨਕ ਧਮਾਕੇ ਹੋਣੇ ਸ਼ੁਰੂ ਹੋ ਗਏ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਉਨ੍ਹਾਂ ਨੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ। ਕੁਝ […]

ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ‘ਚ ਸ਼ੌਰਿਆ ਨਾਂ ਦੇ ਚੀਤੇ ਦੀ ਮੌਤ, ਹੁਣ ਤੱਕ 10 ਚੀਤਿਆਂ ਦੀ ਮੌਤ

Kuno National Park

ਚੰਡੀਗੜ੍ਹ, 16 ਜਨਵਰੀ, 2024: ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਵਿੱਚ ਸਥਿਤ ਕੁਨੋ ਨੈਸ਼ਨਲ ਪਾਰਕ (Kuno National Park) ਵਿੱਚ ਨਾਮੀਬੀਆ ਤੋਂ ਲਿਆਂਦੇ ਇੱਕ ਹੋਰ ਚੀਤੇ (leopard) ਦੀ ਮੌਤ ਹੋ ਗਈ ਹੈ। ਇਸ ਦਾ ਨਾਂ ‘ਸ਼ੌਰਿਆ’ ਦੱਸਿਆ ਜਾਂਦਾ ਹੈ। ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪ੍ਰੋਜੈਕਟ ਚੀਤਾ ਦੇ ਤਹਿਤ ਸਤੰਬਰ 2022 ਵਿੱਚ […]

ਮੱਧ ਪ੍ਰਦੇਸ਼ ‘ਚ ਬੱਸ ਹਾਦਸੇ ‘ਚ ਜ਼ਿੰਦਾ ਸਾਡੇ 13 ਯਾਤਰੀ, ਬੱਸ ਦੇ ਰਜਿਸਟ੍ਰੇਸ਼ਨ-ਫਿਟਨੈਸ ਸਰਟੀਫਿਕੇਟ ਦੀ ਮਿਆਦ ਹੋ ਚੁੱਕੀ ਸੀ ਖ਼ਤਮ

Madhya Pradesh

ਚੰਡੀਗੜ੍ਹ, 28 ਦਸੰਬਰ 2023: ਮੱਧ ਪ੍ਰਦੇਸ਼  (Madhya Pradesh) ਦੇ ਗੁਨਾ ‘ਚ ਬੁੱਧਵਾਰ ਰਾਤ ਨੂੰ ਹੋਏ ਹਾਦਸੇ ‘ਚ 13 ਜਣਿਆਂ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਸਖ਼ਤ ਹੈ। ਬੱਸ ਦਾ ਬੀਮਾ ਅਤੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਖ਼ਤਮ ਹੋ ਚੁੱਕੀ ਸੀ। ਰੋਡ ਟੈਕਸ ਵੀ ਖ਼ਤਮ ਹੋ ਚੁੱਕਾ ਸੀ। ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਕਿਹਾ ਕਿ […]

ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ ਮੋਹਨ ਯਾਦਵ, PM ਮੋਦੀ ਵੀ ਹੋਣਗੇ ਸ਼ਾਮਲ

Mohan Yadav

ਚੰਡੀਗੜ੍ਹ, 13 ਦਸੰਬਰ 2023: ਮੋਹਨ ਯਾਦਵ (Mohan Yadav) ਬੁੱਧਵਾਰ ਯਾਨੀ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਵੀ ਉਨ੍ਹਾਂ ਦੇ ਸਹੁੰ ਚੁੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਹੁੰ […]

Madhya Pradesh CM: ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

Mohan Yadav

ਚੰਡੀਗੜ੍ਹ, 11 ਦਸੰਬਰ 2023: ਮੱਧ ਪ੍ਰਦੇਸ਼ ‘ਚ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਆਖਰਕਾਰ ਖ਼ਤਮ ਹੋ ਗਿਆ ਹੈ। ਮੋਹਨ ਯਾਦਵ (Mohan Yadav) ਦੇ ਨਾਂ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ […]

ਰਾਹੁਲ ਗਾਂਧੀ ਨੇ ਤੇਲੰਗਾਨਾ ‘ਚ ਜਿੱਤ ‘ਤੇ ਵੋਟਰਾਂ ਦਾ ਕੀਤਾ ਧੰਨਵਾਦ, ਕਿਹਾ- ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ

Rahul Gandhi

ਚੰਡੀਗੜ੍ਹ, 3 ਦਸੰਬਰ 2023: ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ, ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ,” | ਤੇਲੰਗਾਨਾ ਵਿੱਚ ਆਪਣੀ ਪਾਰਟੀ ਦੀ ਜਿੱਤ […]

ਮੱਧ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਪੂਰਨ ਬਹੁਮਤ ਵੱਲ, BJP ਸਰਕਾਰ ਬਣਨਾ ਲਗਭਗ ਤੈਅ

Madhya Pradesh

ਚੰਡੀਗੜ੍ਹ, 03 ਦਸੰਬਰ 2023: ਮੱਧ ਪ੍ਰਦੇਸ਼ (Madhya Pradesh)  ਵਿਧਾਨ ਸਭਾ ਦੀਆਂ 230 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਬਹੁਮਤ ਤੋਂ ਵੱਧ ਸਿੱਟਾਂ ‘ਤੇ ਅੱਗੇ ਹੈ। ਭਾਜਪਾ 154 ਅਤੇ ਕਾਂਗਰਸ 73 ਸੀਟਾਂ ‘ਤੇ ਅੱਗੇ ਹੈ। ਬਾਕੀ 3 ਸੀਟਾਂ ‘ਤੇ ਅੱਗੇ ਹਨ। ਸਰਕਾਰ ਬਣਾਉਣ ਲਈ ਬਹੁਮਤ ਲਈ […]

ਮੱਧ ਪ੍ਰਦੇਸ਼ ‘ਚ 71.80 ਫੀਸਦੀ ਤੇ ਛੱਤੀਸਗੜ੍ਹ ‘ਚ 68.15 ਫੀਸਦੀ ਹੋਈ ਵੋਟਿੰਗ

Panchayat Election

ਚੰਡੀਗੜ੍ਹ 17 ਨਵੰਬਰ 2023: ਮੱਧ ਪ੍ਰਦੇਸ਼ ਦੀਆਂ ਸਾਰੀਆਂ 230 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਨੂੰ ਵੋਟਿੰਗ ਖਤਮ ਹੋ ਗਈ। ਸ਼ਾਮ 5 ਵਜੇ ਤੱਕ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ 71.80 ਫੀਸਦੀ ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਲੋਕ ਉਨ੍ਹਾਂ ਇਲਾਕਿਆਂ ‘ਤੇ ਨਜ਼ਰ ਰੱਖ ਰਹੇ ਹਨ, ਜਿੱਥੇ ਔਰਤਾਂ ਅਤੇ ਆਦਿਵਾਸੀ ਵੋਟਰਾਂ ਦਾ […]