July 7, 2024 9:15 pm

ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫਤਾਰ, ਹਥਿਆਰ ਵੀ ਬਰਾਮਦ

Khanna Police

ਚੰਡੀਗੜ੍ਹ, 6 ਜੁਲਾਈ 2023: ਖੰਨਾ ਪੁਲਿਸ (Khanna Police) ਨੇ ਮੱਧ ਪ੍ਰਦੇਸ਼ ਦੇ ਪੰਜ ਵਿਅਕਤੀਆਂ ਨੂੰ ਪੰਜਾਬ ਵਿੱਚ ਨਜਾਇਜ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਪੁਲਿਸ ਮੁਤਾਬਕ ਸਪਲਾਇਰ ਘਰ ‘ਚ ਹੀ ਨਜਾਇਜ਼ ਹਥਿਆਰ ਬਣਾਉਂਦਾ ਸੀ। ਉਸਦੇ ਚਾਰ ਲੁਟੇਰੇ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜੋ ਨਾਜਾਇਜ਼ ਹਥਿਆਰਾਂ ਦੇ ਜ਼ੋਰ ‘ਤੇ ਕਈ […]

ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਚੱਲਿਆ ਬੁਲਡੋਜ਼ਰ

Pravesh Shukla

ਚੰਡੀਗੜ੍ਹ , 5 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਤੋਂ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨਾਂ ਦੇ ਇੱਕ ਭਾਜਪਾ ਆਗੂ ਨੇ ਇੱਕ ਆਦਿਵਾਸੀ ਵਿਅਕਤੀ ਦੇ ਚਿਹਰੇ ‘ਤੇ ਪਿਸ਼ਾਬ ਕਰ ਦਿੱਤਾ ਸੀ। ਇਸ ਘਪਲੇ ਤੋਂ ਬਾਅਦ ਮੁਲਜ਼ਮ ਪ੍ਰਵੇਸ਼ ਸ਼ੁਕਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ […]

ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ, ਭਾਜਪਾ ‘ਤੇ ਵਰ੍ਹੇ ਸਾਬਕਾ CM ਕਮਲਨਾਥ

Pravesh Shukla

ਚੰਡੀਗੜ੍ਹ, 05 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦੇ ਦੋਸ਼ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨੂੰ ਗ੍ਰਿਫਤਾਰ ਕਰ ਲਿਆ ਹੈ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਇਸ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਾਰਾ ਬਹੁਤ ਹੀ ਘਿਨੌਣਾ ਅਤੇ ਨਿੰਦਣਯੋਗ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਇਹ […]

Madhya Pradesh: ਨਸ਼ੇ ‘ਚ ਧੂਤ ਵਿਅਕਤੀ ਨੇ ਆਦਿਵਾਸੀ ਨੌਜਵਾਨ ‘ਤੇ ਕੀਤਾ ਪਿਸ਼ਾਬ, NSA ਤਹਿਤ ਮਾਮਲਾ ਦਰਜ

Pravesh Shukla

ਚੰਡੀਗੜ੍ਹ, 04 ਜੁਲਾਈ 2023: ਮੱਧ ਪ੍ਰਦੇਸ਼ (Madhya Pradesh) ਤੋਂ ਇੱਕ ਸ਼ਰਮਨਾਕ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇਕ ਸ਼ਰਾਬੀ ਵਿਅਕਤੀ ਨੇ ਪੌੜੀਆਂ ‘ਤੇ ਬੈਠੇ ਇਕ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਭਾਜਪਾ ਵਿਧਾਇਕ ਕੇਦਾਰ ਸ਼ੁਕਲਾ ਦਾ ਪ੍ਰਤੀਨਿਧੀ ਹੈ। ਵਿਰੋਧੀ ਪਾਰਟੀਆਂ ਸੱਤਾਧਾਰੀ ਪਾਰਟੀ ਭਾਜਪਾ ‘ਤੇ ਹਮਲਾਵਰ ਹੋ ਗਈਆਂ ਹਨ। ਇਸ […]

ਮੌਨਸੂਨ ਨੇ ਹਿਮਾਚਲ ‘ਚ ਮਚਾਈ ਤਬਾਹੀ, ਪੰਜਾਬ ਸਮੇਤ 25 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

Heavy Rain

ਚੰਡੀਗੜ੍ਹ 26 ਜੂਨ 2023: ਮੌਸਮ ਵਿਭਾਗ ਨੇ ਸੋਮਵਾਰ ਨੂੰ ਅਗਲੇ 48 ਘੰਟਿਆਂ ‘ਚ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ‘ਚ ਭਾਰੀ ਬਾਰਿਸ਼ (Heavy Rain) ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਕਾਰਨ ਮੰਡੀ ਜ਼ਿਲ੍ਹੇ ਵਿੱਚ ਪਿਛਲੇ 20 ਘੰਟਿਆਂ ਵਿੱਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ ਵਾਪਰੀ ਹੈ। ਇਸ ਕਾਰਨ 2 ਨੈਸ਼ਨਲ ਹਾਈਵੇ ਸਮੇਤ 380 ਸੜਕਾਂ ਬੰਦ […]

ਭੋਪਾਲ ‘ਚ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਕੁੱਟਮਾਰ ਦਾ ਮਾਮਲਾ: ਦੋਸ਼ੀਆਂ ‘ਤੇ NSA ਤਹਿਤ ਹੋਵੇਗੀ ਕਾਰਵਾਈ

Bhopal

ਚੰਡੀਗੜ੍ਹ,19 ਜੂਨ 2023: ਮੱਧ ਪ੍ਰਦੇਸ਼ ਦੇ ਭੋਪਾਲ (Bhopal) ਦੇ ਟਿੱਲਾ ਜਮਾਲਪੁਰਾ ਥਾਣੇ ਅਧੀਨ ਧਰਮ ਪਰਿਵਰਤਨ ਮਾਮਲੇ ‘ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੀ ਨਾਰਾਜ਼ਗੀ ਤੋਂ ਬਾਅਦ ਪੁਲਿਸ ਵਿਭਾਗ ਹਰਕਤ ‘ਚ ਆ ਗਈ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਹੁਣ ਐਨਐਸਏ ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਸਮੇਂ ‘ਚ ਤਿੰਨਾਂ ਦੇ ਘਰ ‘ਤੇ ਵੀ […]

ਭੋਪਾਲ ਦੇ ਸਤਪੁੜਾ ਭਵਨ ‘ਚ ਲੱਗੀ ਭਿਆਨਕ ਅੱਗ, ਕਈ ਅਹਿਮ ਸ਼ਾਖਾਵਾਂ ਦੇ ਦਸਤਾਵੇਜ਼ ਸੜਨ ਦਾ ਖ਼ਦਸ਼ਾ

Bhopal

ਚੰਡੀਗੜ੍ਹ, 12 ਜੂਨ 2023: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ (Bhopal) ਦੇ ਸਤਪੁੜਾ ਭਵਨ ‘ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਹੌਲੀ-ਹੌਲੀ ਅੱਗ ਆਪਣਾ ਭਿਆਨਕ ਰੂਪ ਧਾਰ ਲਿਆ | ਦੱਸਿਆ ਜਾ ਰਿਹਾ ਹੈ ਕਿ ਦੂਜੀ ਮੰਜ਼ਿਲ ‘ਤੇ ਸਥਿਤ ਕਬਾਇਲੀ ਮਾਮਲਿਆਂ ਦੇ ਡਾਇਰੈਕਟੋਰੇਟ ਦੇ ਏਸੀ ‘ਚ ਅੱਗ ਲੱਗੀ ਹੈ । ਜਿਸ ਤੋਂ ਬਾਅਦ ਅੱਗ ਲਗਾਤਾਰ ਵਧਦੀ ਜਾ […]

ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾ ਸ੍ਰਿਸ਼ਟੀ ਨੂੰ ਕੱਢਣ ਲਈ ਰੈਸਕਿਊ ਆਪ੍ਰੇਸ਼ਨ 30 ਘੰਟਿਆਂ ਤੋਂ ਜਾਰੀ

Srishti

ਚੰਡੀਗੜ੍ਹ, 7 ਜੂਨ 2023: ਮੱਧ ਪ੍ਰਦੇਸ਼ ਵਿੱਚ ਸੀਹੋਰ ਦੇ ਪਿੰਡ ਮੁੰਗਵਾਲੀ ਵਿੱਚ ਸ੍ਰਿਸ਼ਟੀ ਨਾਂ ਦੀ ਤਿੰਨ ਸਾਲਾ ਬੱਚੀ (Srishti) 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ ਨੂੰ 30 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਹੈ। ਹਾਲਾਂਕਿ ਬੁੱਧਵਾਰ ਦੁਪਹਿਰ ਨੂੰ ਫੌਜ ਨੇ ਮੋਰਚਾ ਸੰਭਾਲ ਲਿਆ ਹੈ। ਜ਼ਿਲ੍ਹਾ […]

ਰਾਹੁਲ ਗਾਂਧੀ ਦਾ ਦਾਅਵਾ, ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਜਿੱਤਾਂਗੇ 150 ਸੀਟਾਂ

Madhya Pradesh

ਚੰਡੀਗੜ੍ਹ, 29 ਮਈ 2023: ਕਰਨਾਟਕ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਕਾਂਗਰਸ ਦਾ ਆਤਮਵਿਸ਼ਵਾਸ ਸਿਖਰਾਂ ‘ਤੇ ਹੈ। ਇਹੀ ਕਾਰਨ ਹੈ ਕਿ ਹੁਣ ਕਾਂਗਰਸ ਪਾਰਟੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੱਧ ਪ੍ਰਦੇਸ਼ (Madhya Pradesh) ਵਿੱਚ ਇਸ ਸਾਲ ਵਿਧਾਨ […]

ਖਰਗੋਨ ‘ਚ ਯਾਤਰੀਆਂ ਨਾਲ ਭਰੀ ਬੱਸ 50 ਫੁੱਟ ਉੱਚੇ ਪੁਲ ਤੋਂ ਡਿੱਗੀ, 15 ਯਾਤਰੀਆਂ ਦੀ ਮੌਤ

Khargone

ਚੰਡੀਗੜ੍ਹ, 09 ਮਈ 2023: ਮੱਧ ਪ੍ਰਦੇਸ਼ ਦੇ ਖਰਗੋਨ (Khargone) ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੋਰਾੜ ਨਦੀ ਦੇ ਪੁਲ ਤੋਂ ਇੱਕ ਯਾਤਰੀ ਬੱਸ 50 ਫੁੱਟ ਹੇਠਾਂ ਡਿੱਗ ਗਈ। ਇਸ ਹਾਦਸੇ ‘ਚ 15 ਨਿਯਾ ਦੀ ਮੌਤ ਹੋ ਗਈ। 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਵਿੱਚ ਡਰਾਈਵਰ, […]