July 7, 2024 7:41 am

CM ਭਗਵੰਤ ਮਾਨ ਨੇ MP ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ ਚੁੱਕੇ ਸਵਾਲ

Election Results

ਚੰਡੀਗ੍ਹੜ, 18 ਜਨਵਰੀ 2024: ਮੁਕਤਸਰ ਦੇ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਬਾਦਲ ਦੀ ਘਰਵਾਲੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਤੋਂ ਸ੍ਰੀ ਅਖੰਡ ਸਾਹਿਬ ਦੇ ਪਾਠ ਨਾਲ ਮਾਘੀ ਮੇਲੇ ਦੀ ਸ਼ੁਰੁਆਤ

Maghi Mela

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਤੋਂ 4 ਰੋਜ਼ਾ ਮਾਘੀ ਮੇਲਾ (Maghi Mela) ਸ਼ੁਰੂ ਹੋ ਗਿਆ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ। ਇਸ ਲੜਾਈ ਤੋਂ ਬਾਅਦ ਖਿਦਰਾਣੇ ਦਾ ਨਾਂ ਮੁਕਤਸਰ […]

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 4 ਜਨਵਰੀ 2024: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ (MAGHI MELA)  ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ […]

ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਕੀਤਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਵਿੱਚ ਅੱਜ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਹਨ | ਅਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਮੀਆਂ ਕਤਾਰਾਂ ਨਜਰ ਆਈਆ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਗਾਈ । ਇਸਦੇ ਨਾਲ ਹੀ ਗੁਰੁਦੁਆਰਾ ਸ਼ਹੀਦ ਗੰਜ ਸਾਹਿਬ […]

ਮਾਘੀ ਮੇਲਾ : ਪੜ੍ਹੋ ਕੌਣ ਹਨ, ਚਾਲੀ ਮੁਕਤੇ ਤੇ ਕੀ ਹੈ ਇਹਨਾ ਦਾ ਇਤਿਹਾਸ

ਚੰਡੀਗੜ੍ਹ, 14 ਜਨਵਰੀ 2022 : ਚਾਲੀ ਮੁਕਤੇ ਜਿਹਨਾਂ ਨੇ ਖਿਦਰਾਣੇ ਦੀ ਢਾਬ (ਮੁਕਤਸਰ) ਵਿਖੇ ਯੁਦ ਕੀਤਾ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਹਨਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਿਆ ਦਾ ਵਰ ਦਿੱਤਾ। ਇਸ ਕਾਰਨ ਹੀ ਇਸ ਸਥਾਨ ਦਾ ਨਾਮ ਮੁਕਤਸਰ ਹੈ। ਅੱਜ ਕੱਲ ਇਸ ਸ਼ਹਿਰ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਹੈ। ਖਿਦਰਾਣੇ ਦੀ ਢਾਬ ਜਦ ਗੁਰੂ […]