July 5, 2024 12:20 am

CM ਅਰਵਿੰਦ ਕੇਜਰੀਵਾਲ ਨੇ ਘਟਨਾ ਸਥਾਨ ਦਾ ਕੀਤਾ ਦੌਰਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

Arvind Kejriwal

ਚੰਡੀਗੜ੍ਹ 14 ਮਈ 2022: ਪੱਛਮੀ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ (Mundka metro station) ਦੇ ਨੇੜੇ ਸਥਿਤ ਤਿੰਨ ਮੰਜ਼ਿਲਾ ਵਪਾਰਕ ਇਮਾਰਤ ‘ਚ ਬੀਤੇ ਦਿਨ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ‘ਚ ਔਰਤਾਂ ਸਮੇਤ 27 ਜਣਿਆ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ | ਇਸ ਹਾਦਸੇ ‘ਚ 12 ਲੋਕ […]