July 7, 2024 11:08 am

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਅਦਾਲਤ ਨੇ ਵਿਧਾਇਕ ਟੀ ਰਾਜਾ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੇ ਦਿੱਤੇ ਨਿਰਦੇਸ਼

MLA T Raja Singh

ਚੰਡੀਗੜ੍ਹ 23 ਅਗਸਤ 2022: ਭਾਰਤੀ ਜਨਤਾ ਪਾਰਟੀ ਨੇ ਵਿਧਾਇਕ ਟੀ ਰਾਜਾ ਸਿੰਘ (MLA T Raja Singh) ਵਲੋਂ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਮਾਮਲੇ ‘ਚ ਤੇਲੰਗਾਨਾ ਦੀ ਇਕ ਮੈਜਿਸਟ੍ਰੇਟ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੁਲਿਸ ਵੱਲੋਂ ਦਾਇਰ ਕੀਤੀ ਰਿਮਾਂਡ ਦੀ ਅਰਜ਼ੀ ਨੂੰ ਰੱਦ ਕਰਦਿਆਂ ਤੇਲੰਗਾਨਾ ਦੇ ਭਾਜਪਾ ਵਿਧਾਇਕ ਟੀ ਰਾਜਾ ਨੂੰ ਤੁਰੰਤ ਰਿਹਾਅ […]