July 4, 2024 9:09 pm

CM ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਮਹਾਸ਼ਿਵਰਾਤਰੀ ਦੀ ਦਿੱਤੀਆਂ ਸ਼ੁੱਭਕਾਮਨਾਵਾਂ

Maha Shivratri

ਚੰਡੀਗੜ੍ਹ, 08 ਮਾਰਚ 2024: ਅੱਜ ਪੂਰੇ ਭਾਰਤ ਵਿੱਚ ਮਹਾਸ਼ਿਵਰਾਤਰੀ (Maha Shivratri) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਦੇ ਸ਼ਿਵ ਭਗਤਾਂ ਲਈ ਇਹ ਬਹੁਤ ਖਾਸ ਹੈ। ਇਸ ਦਿਨ ਬਹੁਤ ਸਾਰੇ ਸ਼ਰਧਾਲੂ ਵਰਤ ਰੱਖਦੇ ਹਨ ਅਤੇ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵ ਭਗਤਾਂ ਨੂੰ ਵਧਾਈ ਦਿੱਤੀ। […]

ਪੰਜਾਬ ਸਰਕਾਰ ਵੱਲੋਂ ਭਲਕੇ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ‘ਚ ਛੁੱਟੀ ਦਾ ਐਲਾਨ

Punjab government

ਚੰਡੀਗੜ੍ਹ, 7 ਮਾਰਚ 2024: ਪੰਜਾਬ ਸਰਕਾਰ (Punjab government) ਨੇ ਭਲਕੇ ਯਾਨੀ 8 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾਂ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਜਿਕਰਯੋਗ ਹੈ ਕਿ ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਂ ਸ਼ਿਵਰਾਤਰੀ […]