July 7, 2024 1:15 pm

ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ

Mahapanchayat

ਚੰਡੀਗੜ੍ਹ, 14 ਮਾਰਚ 2024: ਅੱਜ ਕਿਸਾਨ ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਮਹਾਂਪੰਚਾਇਤ (Mahapanchayat) ਕਰ ਰਹੇ ਹਨ। ਮਹਾਂਪੰਚਾਇਤ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੈ। ਦਿੱਲੀ ਪੁਲਿਸ ਨੇ ਮਹਾਪੰਚਾਇਤ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਪੰਜਾਬ ਸਮੇਤ ਹਰਿਆਣਾ ਦੇ ਕਿਸਾਨ ਵੀ ਹਿੱਸਾ ਲੈਣਗੇ | ਮਹਾਂਪੰਚਾਇਤ (Mahapanchayat) ਨੂੰ ਲੈ ਕੇ ਚਿੱਲਾ […]

ਮਹਾਂਪੰਚਾਇਤ ਲਈ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਕੁਰੂਕਸ਼ੇਤਰ, 14 ਮਾਰਚ 2024: ਅੱਜ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ (Mahapanchayat) ਸਬੰਧੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ ਦੀ ਅਗਵਾਈ ਹੇਠ ਗੱਡੀਆਂ ਅਤੇ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ ਹੋਇਆ। ਸਾਰੇ ਪਾਸੇ ਦੇ ਕਿਸਾਨ ਆਗੂ ਇੱਕ ਮੰਚ ‘ਤੇ ਨਜ਼ਰ ਆਉਣਗੇ, ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ […]

ਜੰਤਰ-ਮੰਤਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਜਾਰੀ, ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ‘ਚ ਲਿਆ

Jantar Mantar

ਚੰਡੀਗ੍ਹੜ 22 ਅਗਸਤ 2022: ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਕਿਸਾਨਾਂ ਨੇ ਜੰਤਰ-ਮੰਤਰ ‘ਤੇ ਪੁਲਿਸ ਬੈਰੀਕੇਡਿੰਗ ਲੰਘਣ ਦੀ ਕੋਸ਼ਿਸ ਕੀਤੀ | ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ […]

Delhi: ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ, ਪੁਲਿਸ ਨੇ ਵਧਾਈ ਸੁਰੱਖਿਆ

Mahapanchayat

ਚੰਡੀਗੜ੍ਹ 22 ਅਗਸਤ 2022: ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦਿੱਲੀ ਦੇ ਜੰਤਰ-ਮੰਤਰ (Jantar Mantar) ਵਿਖੇ ਮਹਾਪੰਚਾਇਤ (Mahapanchayat) ਕਰਨ ਦਾ ਐਲਾਨ ਕੀਤਾ ਹੈ। ਦਿੱਲੀ ‘ਚ ਸੁਰੱਖਿਆ ਪ੍ਰਬੰਧਾਂ ਦਰਮਿਆਨ ਬੇਰੁਜ਼ਗਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨ ਲਈ ਕਿਸਾਨ ਟਿੱਕਰੀ ਸਰਹੱਦ ‘ਤੇ ਪਹੁੰਚੇ। ਕਿਸਾਨ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨ […]

ਕਰਨਾਲ ਲਾਠੀਚਾਰਜ ਮਾਮਲਾ : ਕਿਸਾਨਾਂ ਨੇ ਕੀਤੀ ਮਹਾਪੰਚਾਇਤ ,ਗੁਰਨਾਮ ਸਿੰਘ ਚਢੂਨੀ ਵੱਲੋ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਤੇ ਲਾਠੀਚਾਰਜ ਹੋਣ ਤੋਂ ਬਾਅਦ ਕਿਸਾਨੀ ਅੰਦੋਲਨ ਮੁੜ ਤੋਂ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ | ਵੱਖ -ਵੱਖ ਸ਼ਹਿਰਾਂ ‘ਚ ਕਿਸਾਨਾਂ ਵੱਲੋ ਹਾਈਵੇ ਜਾਮ ਕੀਤੇ ਜਾ ਰਹੇ ਹਨ | ਇਸੇ ਦੇ ਚਲਦਿਆਂ ਅੱਜ ਕਿਸਾਨਾਂ ਦੇ ਵੱਲੋ ਘਰੌਂੜਾ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ | ਜਿਸ ‘ਚ […]