August 19, 2024 6:50 pm

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

Indian Air Force

ਚੰਡੀਗੜ੍ਹ, 17 ਜੂਨ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ (Indian Air Force) ਵਿੱਚ ਕਮਿਸ਼ਨ ਮਿਲ ਗਿਆ ਹੈ। ਭਾਰਤ ਦੇ […]