June 30, 2024 9:31 pm

ਰੋਪੜ ਲਾਗੇ ਆਸਰੋਂ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਯਾਦਗਾਰ ਉਸਾਰਨ ਲਈ ਪੰਜਾਬ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ

ਆਸਰੋਂ

ਚੰਡੀਗੜ੍ਹ /ਨਵਾਂਸ਼ਹਿਰ 19 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਿੱਖ ਆਗੂ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਹੁਰਾਂ ਨੇ ਆਸਰੋਂ (ਰੋਪੜ) ਵਿਖੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਅੰਗਰੇਜ਼ ਗਵਰਨਰ ਜਨਰਲ ਵਿਲੀਅਮ ਬੈਂਟਿੰਕ ਨਾਲ ਕੀਤੀ ਸੰਧੀ ਦੀ ਯਾਦਗਾਰ ਉਸਾਰਨ ਤੇ ਸਾਂਭ ਸੰਭਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਾਮੀ ਵਕੀਲ ਐਚ ਸੀ ਅਰੋੜਾ ਰਾਹੀਂ ਰਾਜ ਸਰਕਾਰ ਨੂੰ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

ਝੋਨੇ

ਚੰਡੀਗੜ੍ਹ, 27 ਸਤੰਬਰ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ (NDA EXAM) ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, […]

01 ਅਗਸਤ: ਪੰਜਾਬੀਆਂ ਦੀ ‘ਮਾਈ ਸਾਹਿਬ ਮਹਾਰਾਣੀ ਜਿੰਦ ਕੌਰ

Maharani Jind Kaur

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਮੰਨਾ ਸਿੰਘ ਔਲਖ ਦੀ ਧੀ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮਹਿਬੂਬ ਰਾਣੀ, ਮਹਾਰਾਜਾ ਦਲੀਪ ਸਿੰਘ ਦੀ ਮਾਂ, ਮਹਾਰਾਣੀ ਜਿੰਦ ਕੌਰ, ਜਿਸਨੂੰ ਇੱਜ਼ਤ ਨਾਲ ਪੰਜਾਬੀ ‘ ਮਾਈ ਸਾਹਿਬ’ ਕਹਿ ਕੇ ਪੁਕਾਰਦੇ ਸਨ। 1861 ਈਸਵੀ ਵਿੱਚ 14 ਸਾਲ ਬਾਅਦ ਮਾਂ-ਪੁੱਤ ਦਾ ਮਿਲਾਪ ਕਲਕੱਤੇ ਦੇ ਸਪੈਨਸਿਜ਼ ਹੋਟਲ ਵਿੱਚ ਹੋਇਆ ਸੀ। ਪੁੱਤ ਦੀ ਸਿੱਖੀ ਗਵਾਚੀ ਦਾ ਮਾਈ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ NDA ਅਤੇ IMA ‘ਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ

ਚੰਡੀਗੜ੍ਹ, 15 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ […]

ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

MAHARAJA RANJIT SINGH

ਚੰਡੀਗੜ੍ਹ/ਬਡਰੁੱਖਾਂ, 29 ਜੂਨ 2023: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ  (MAHARAJA RANJIT SINGH) ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ […]

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

Vikramjit Singh Sahni

ਨਵੀਂ ਦਿੱਲੀ , 27 ਜੂਨ 2023 (ਦਵਿੰਦਰ ਸਿੰਘ): ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਕਲਚਰਲ ਹੈਰੀਟੇਜ ਸੈਂਟਰ ਦਿੱਲੀ ਦੇ ਰਾਊਜ਼ ਐਵੇਨਿਊ ਵਿਖੇ ਬਣਾਇਆ ਜਾ ਰਿਹਾ ਹੈ।  ਸਾਹਨੀ ਜੋ ਕਿ ਮਹਾਰਾਜਾ ਰਣਜੀਤ ਸਿੰਘ ਟਰੱਸਟ ਜਿਸ ਦੇ ਜਨਰਲ ਸਕੱਤਰ ਵੀ ਹਨ, ਉਨ੍ਹਾਂ ਨੇ ਇਹ ਜਾਣਕਾਰੀ […]

27 ਜੂਨ 1839: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਖ਼ਸ਼ੀਅਤ

Maharaja Ranjit Singh

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਅੱਜ ਦੇ ਦਿਨ 27 ਜੂਨ 1839 ਨੂੰ ਪੰਜ ਦਰਿਆਵਾਂ ਦਾ ਸ਼ੇਰ, ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਸਵੇਰ ਦੇ ਸਮੇਂ ਇਸ ਦੁਨੀ ਸਹਾਵੇ ਬਾਗ ਨੂੰ ਸਦਾ ਲਈ ਛੱਡ ਗਿਆ।ਅਗਲੇ ਦਿਨ 28 ਜੂਨ ਨੂੰ ਚਿਖਾ ਇਕੱਲੇ ਸ਼ੇਰ-ਏ -ਪੰਜਾਬ ਦੀ ਨਹੀਂ ਸਗੋਂ ਪੰਜਾਬੀਆਂ ਦੀ ਖੁਸ਼ਕਿਸਮਤੀ ਦੀ ਸੜ੍ਹੀ। ਸ਼ੇਰ-ਏ-ਪੰਜਾਬ ਰਣਜੀਤ ਸਿੰਘ ਦੀ ਸਖ਼ਸ਼ੀਅਤ ਬਾਰੇ […]

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਜੱਥਾ ਪਾਕਿਸਤਾਨ ਰਵਾਨਾ

Maharaja Ranjit Singh

ਅੰਮ੍ਰਿਤਸਰ, 21 ਜੂਨ 2023 :ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ […]

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ

ਚੰਡੀਗੜ੍ਹ, 20 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ | ਇਹ ਜੱਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ | ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ […]

‘ਆਪ’ ਵੱਲੋਂ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ: ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ […]