July 2, 2024 7:11 pm

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 205 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਦਿੱਤੇ ਵੀਜ਼ੇ: ਸ਼੍ਰੋਮਣੀ ਕਮੇਟੀ

SGPC

ਅੰਮ੍ਰਿਤਸਰ, 16 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ […]

ਮਹਾਰਾਜਾ ਰਣਜੀਤ ਸਿੰਘ ਤੋਂ ਬਾਅਦ ਭਗਵੰਤ ਮਾਨ ਸਭ ਤੋ ਵੱਧ ਪਸੰਦ ਕੀਤੇ ਜਾਣ ਵਾਲੇ ਨੇਤਾ: ਹਰਜੋਤ ਸਿੰਘ

Nangal Flyover

ਚੰਡੀਗੜ੍ਹ,15 ਜੂਨ 2023: ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ “ਪਾਗਲ ਜਿਹਾ” ਕਹਿਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਰਾਜ਼ਗੀ ਜਾਹਰ ਕੀਤੀ ਹੈ | ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਦਾ ਭੋਗ ਪਾਉਣ ਤੋਂ ਬਾਅਦ ਹਾਲੇ ਵੀ ਤੁਸੀਂ ਹੰਕਾਰ ਵਿੱਚ ਹਨ ? ਇਸਦੇ ਨਾਲ ਹੀ ਹਰਜੋਤ […]

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

Maharaja Ranjit Singh

ਅੰਮ੍ਰਿਤਸਰ, 30 ਮਾਰਚ 2023: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ […]

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ

Maharaja Ranjit Singh

ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ ਸਭਾ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉੱਤੇ ਫੁੱਲ ਅਰਪਿਤ ਕੀਤੇ। ਸੰਧਵਾਂ ਨੇ ਕਿਹਾ ਕਿ […]

ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ, ਡਾ.ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਲਗਾਏ ਜਾਣਗੇ ਬੁੱਤ

ਚੰਡੀਗੜ੍ਹ 22 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ਤੋਂ ਬਾਅਦ ਚੱਲ ਰਹੇ ਵਿਧਾਨ ਸਭਾ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਹੀ ਇਹ ਮਤਾ ਪਾਸ ਕੀਤਾ ਗਿਆ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ( (Shaheed Bhagat Singh)  ਡਾ. ਭੀਮ ਰਾਓ ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਏ ਜਾਣਗੇ। […]