July 5, 2024 2:29 am

ਮਹਾਰਾਸ਼ਟਰ ‘ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ, ਵਿਧਾਇਕ ਦੇ ਘਰ ਨੂੰ ਲਾਈ ਅੱਗ

Maharashtra

ਚੰਡੀਗੜ੍ਹ, 30 ਅਕਤੂਬਰ 2023: ਮਹਾਰਾਸ਼ਟਰ (Maharashtra) ਵਿੱਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਹੋ ਰਹੇ ਹਨ। ਬੀਡ ਵਿੱਚ ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਕਾਸ਼ ਸੋਲੰਕੀ ਦੇ ਘਰ ਵਿੱਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। […]

ਨਾਂਦੇੜ : ਪੁਲਿਸ ਨੇ ਦੰਗਿਆਂ ਵਿੱਚ ਸ਼ਾਮਲ 35 ਲੋਕਾਂ ਨੂੰ ਕੀਤਾ ਗ੍ਰਿਫਤਾਰ

ਨਾਂਦੇੜ

ਚੰਡੀਗੜ੍ਹ, 14 ਨਵੰਬਰ 2021 : ਮਹਾਰਾਸ਼ਟਰ ਦੇ ਨਾਂਦੇੜ ‘ਚ 12 ਨਵੰਬਰ ਨੂੰ ਭਾਰਤ ਬੰਦ ਦੇ ਸੱਦੇ ਨੇ ਹਿੰਸਕ ਰੂਪ ਲੈ ਲਿਆ। ਦੁਕਾਨਾਂ ਜ਼ਬਰਦਸਤੀ ਬੰਦ ਕਰਵਾਈਆਂ ਗਈਆਂ। ਇਸ ਦੌਰਾਨ ਪੁਲਿਸ ‘ਤੇ ਪਥਰਾਅ ਵੀ ਕੀਤਾ ਗਿਆ। ਪੁਲਿਸ ਨੇ ਹੁਣ ਤੱਕ 35 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਤ੍ਰਿਪੁਰਾ ਹਿੰਸਾ ਦੀ ਅੱਗ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਤੱਕ ਪਹੁੰਚ ਚੁੱਕੀ […]