July 5, 2024 1:14 am

CM ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਮਹਾਸ਼ਿਵਰਾਤਰੀ ਦੀ ਦਿੱਤੀਆਂ ਸ਼ੁੱਭਕਾਮਨਾਵਾਂ

Maha Shivratri

ਚੰਡੀਗੜ੍ਹ, 08 ਮਾਰਚ 2024: ਅੱਜ ਪੂਰੇ ਭਾਰਤ ਵਿੱਚ ਮਹਾਸ਼ਿਵਰਾਤਰੀ (Maha Shivratri) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਦੇ ਸ਼ਿਵ ਭਗਤਾਂ ਲਈ ਇਹ ਬਹੁਤ ਖਾਸ ਹੈ। ਇਸ ਦਿਨ ਬਹੁਤ ਸਾਰੇ ਸ਼ਰਧਾਲੂ ਵਰਤ ਰੱਖਦੇ ਹਨ ਅਤੇ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵ ਭਗਤਾਂ ਨੂੰ ਵਧਾਈ ਦਿੱਤੀ। […]

ਮੁੱਖ ਮੰਤਰੀ ਮਾਨ ਨੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ

Shaktipeeth Sri Devi Talab Mandir

ਜਲੰਧਰ, 18 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ (Shaktipeeth Sri Devi Talab Mandir) ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ […]

ਮਹਾਸ਼ਿਵਰਾਤਰੀ ਸਮਾਗਮ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, 16 ਭਾਸ਼ਾਵਾਂ ‘ਚ ਹੋਵੇਗਾ ਸਮਾਗਮ ਦਾ ਪ੍ਰਸਾਰਣ

Mahashivratri

ਚੰਡੀਗੜ੍ਹ, 18 ਫਰਵਰੀ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਈਸ਼ਾ ਯੋਗਾ ਕੇਂਦਰ ਵਿੱਚ ਮਹਾਸ਼ਿਵਰਾਤਰੀ (Mahashivratri) ਸਮਾਗਮ ਵਿੱਚ ਸ਼ਾਮਲ ਹੋਣਗੇ। 112 ਫੁੱਟ ਉੱਚੇ ਆਦਿਯੋਗੀ ਦੇ ਸਾਹਮਣੇ ਰਾਤ ਭਰ ਚੱਲਣ ਵਾਲੇ ਸਮਾਗਮ ਦੌਰਾਨ ਦੇਸ਼ ਭਰ ਦੇ ਨਾਮਵਰ ਕਲਾਕਾਰ ਆਪਣੀ ਕਲਾ ਦੀ ਪੇਸ਼ਕਾਰੀ ਕਰਨਗੇ। ਇਸ ਦੌਰਾਨ ਇੱਕ 3D ਪ੍ਰੋਜੈਕਸ਼ਨ ਵੀਡੀਓ ਇਮੇਜਿੰਗ ਸ਼ੋਅ ਹੋਵੇਗਾ। ਇਸ ਮੌਕੇ […]

ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵਧਾਈ

Mahashivratri

ਚੰਡੀਗੜ੍ਹ ,18 ਚੰਡੀਗੜ੍ਹ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ (Mahashivratri) ਦੇ ਸ਼ੁਭ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… ਇਸਦੇ ਨਾਲ ਹੀ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਮੁੱਖ ਮੰਤਰੀ ਜਲੰਧਰ ਸ਼ਹਿਰ ‘ਚ […]

ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਵਾਲਾ ਬਾਗ ਭਾਈਆ ‘ਚ ਲੱਗੀਆਂ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ

Mahashivratri

ਅੰਮ੍ਰਿਤਸਰ,18 ਚੰਡੀਗੜ੍ਹ 2023: ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਮਹਾਸ਼ਿਵਰਾਤਰੀ ਦਾ ਤਿਉਹਾਰ ਮਹਾਦੇਵ ਨੂੰ ਪ੍ਰਸੰਨ ਕਰਨ ਅਤੇ ਪੂਜਾ ਕਰਨ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ | ਅੱਜ ਹਰ ਘਰ ਅਤੇ ਹਰ ਗਲੀ ਵਿੱਚ ਹਰ-ਹਰ ਮਹਾਦੇਵ ਦੀ ਗੂੰਜ ਸੁਣਾਈ ਦੇ ਰਹੀ ਹੈ | ਹਿੰਦੂ ਕੈਲੰਡਰ ਦੇ ਅਨੁਸਾਰ ਮਹਾਸ਼ਿਵਰਾਤਰੀ […]

ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈ

Governor Banwarilal Purohit

ਚੰਡੀਗੜ੍ਹ, 17 ਫਰਵਰੀ 2023: ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ (Mahashivratri) ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਮੈਂ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ […]