June 30, 2024 2:36 pm

ਭਾਰਤ ਨੇ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਮੁੱਦਾ

Mahatma Gandhi

ਚੰਡੀਗੜ੍ਹ, 12 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਦੇ ਉਦਘਾਟਨ ਤੋਂ ਤੁਰੰਤ ਬਾਅਦ ਬੁੱਧਵਾਰ ਨੂੰ ਕੁਝ ਜਣਿਆਂ ਨੇ ਮੂਰਤੀ ਨੂੰ ਤੋੜ ਦਿੱਤਾ । ਇਸ ਮਾਮਲੇ ਬਾਰੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਕਿਹਾ, ਅਸੀਂ ਰਿਪੋਰਟਾਂ […]

ਮੇਵਾਤ ਦੇ ਇਤਿਹਾਸਕ ਪਿੰਡ ਘਾਸੇੜਾ ‘ਚ ਮਹਾਤਮਾ ਗਾਂਧੀ ਦੀ ਮੂਰਤੀ ਕੀਤੀ ਸਥਾਪਿਤ

TRIALS

ਚੰਡੀਗੜ੍ਹ, 9 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਨੂੰਹ ਜਿਲ੍ਹਾ ਦੇ ਇਤਿਹਾਸਕ ਪਿੰਡ ਘਾਸੇੜਾ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਯਾਦ ਵਿਚ ਸਾਢੇ ਅੱਠ ਫੁੱਟ ਉੱਚੀ ਬਣਾਈ ਗਈ ਨਵੇਂ ਨਿਰਮਾਣਤ ਪ੍ਰਤਿਮਾ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਨੋਹਰ ਲਾਲ ਨੇ ਰਾਸ਼ਟਰਪਿਤ ਮਹਾਤਮਾ ਗਾਂਧੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਦਾ 19 […]

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Chetan Singh Jauramajra

ਸਮਾਣਾ, 02 ਅਕਤੂਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ […]

CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

LAL BAHADUR SHASTRI

ਪਟਿਆਲਾ, 2 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ (LAL BAHADUR SHASTRI) ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਵੱਛਤਾ ਦਿਵਸ ਮਨਾਇਆ

Derabassi

ਡੇਰਾਬੱਸੀ, 02 ਅਕਤੂਬਰ 2023: ਸਰਕਾਰੀ ਕਾਲਜ ਡੇਰਾਬੱਸੀ (Derabassi)  ਵਿਖੇ ਅੱਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਸਵੱਛਤਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਕਾਲਜ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ “ਕਲੀਨਲੀਨੈੱਸ ਇਜ਼ ਨੈਕਸਟ ਟੂ ਗੌਡਲੀਨੈੱਸ” ਅਤੇ “ਸਵੱਛਤਾ ਦਾ ਮਹੱਤਵ” ਵਿਸ਼ੇ ਉੱਪਰ ਨਿਬੰਧ ਲੇਖਣ […]

ਨਗਰ ਨਿਗਮ ਐੱਸ.ਏ.ਐੱਸ ਨਗਰ ਵੱਲੋਂ 1 ਅਕਤੂਬਰ, ਇੱਕ ਘੰਟਾ, ਇੱਕ ਸਾਥ ਸਫਾਈ ਮੁਹਿੰਮ ਚਲਾਈ ਜਾਵੇਗੀ

ਝੋਨੇ

ਐੱਸ.ਏ.ਐੱਸ ਨਗਰ, 28 ਸਤੰਬਰ 2023: ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ‘ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ (SAS Nagar) ਦੇ ਸਮੂਹ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸ਼ਹਿਰਾਂ ਵਿੱਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਵਿੱਚ ਸਥਾਨਕ ਲੋਕ […]

ਮਰਨਾ ਮਨਜ਼ੂਰ ਹੈ, ਪਰ ਭਾਜਪਾ ਨਾਲ ਜਾਣਾ ਮਨਜ਼ੂਰ ਨਹੀਂ: CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ, 30 ਜਨਵਰੀ 2023: ਬਿਹਾਰ ਭਾਜਪਾ ਸੂਬਾ ਕਾਰਜਕਾਰਨੀ ਕਮੇਟੀ ਦੀ ਕਾਨਫਰੰਸ ਵਿੱਚ ਵੱਡਾ ਫੈਸਲਾ ਲੈਂਦਿਆਂ ਕਿਹਾ ਗਿਆ ਕਿ ਭਾਜਪਾ ਬਿਹਾਰ ਵਿੱਚ ਕਿਸੇ ਵੀ ਕੀਮਤ ’ਤੇ ਨਿਤੀਸ਼ ਕੁਮਾਰ (Nitish Kumar) ਨਾਲ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਿਹਾਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਦੂਜੇ ਪਾਸੇ ‘ਤੇ ਬਿਹਾਰ ਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਵਾਬ […]

ਨਿਊਯਾਰਕ ‘ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ

Mahatma Gandhi

ਚੰਡੀਗੜ੍ਹ 19 ਅਗਸਤ 2022: ਅਮਰੀਕਾ ਦੇ ਨਿਊਯਾਰਕ (New York) ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਹਾਤਮਾ ਗਾਂਧੀ (Mahatma Gandhi) ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ । ਇਹ ਮੂਰਤੀ ਕਵੀਂਸ ਕਾਉਂਟੀ ਦੇ ਇੱਕ ਹਿੰਦੂ ਮੰਦਰ ਦੇ ਬਾਹਰ ਸਥਾਪਤ ਕੀਤੀ ਹੋਈ ਸੀ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਨੂੰ 6 ਜਣਿਆਂ ਨੇ ਅੰਜਾਮ ਦਿੱਤਾ […]

ਬਠਿੰਡਾ ਦੇ ਰਾਮਾ ਮੰਡੀ ‘ਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ, ਪੁਲਿਸ ਵਲੋਂ ਮਾਮਲਾ ਦਰਜ

Bathinda

ਚੰਡੀਗੜ੍ਹ 16 ਜੁਲਾਈ 2022: ਬਠਿੰਡਾ (Bathinda) ਦੀ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ‘ਚ ਬਣੇ ਪਬਲਿਕ ਪਾਰਕ ‘ਚ ਰਾਤ ਸਮੇਂ ਕੁਝ ਸ਼ਰਾਰਤੀ ਅਨਸਰਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਦੀ ਭੰਨ-ਤੋੜ ਕੀਤੀ ।ਇਸਦੇ ਨਾਲ ਹੀ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ ਮਾਮਲੇ ਨੂੰ ਲੈ ਕੇ ਮੰਡੀ ਦੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ […]

ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਵਿਚਾਲੇ ਦੂਰੀ ਪੈਦਾ ਕਰਨ ਦਾ ਕੰਮ ਕਰਦੀਆਂ ਹਨ: ਗੁਲਾਮ ਨਬੀ ਆਜ਼ਾਦ

Ghulam Nabi Azad

ਚੰਡੀਗੜ੍ਹ 20 ਮਾਰਚ 2022: ਕਾਂਗਰਸ ਦੇ ਨਾਰਾਜ਼ ਨੇਤਾ ਗੁਲਾਮ ਨਬੀ (Ghulam Nabi Azad) ਆਜ਼ਾਦ ਵਲੋਂ ਬਹੁਤ ਹੀ ਹੈਰਾਨ ਕਰਨ ਵਾਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਵਿਚਾਲੇ ਦੂਰੀ ਪੈਦਾ ਕਰਨ ਦਾ ਕੰਮ ਕਰਦੀਆਂ ਹਨ ਅਤੇ ਉਨ੍ਹਾਂ ਦੀ ਪਾਰਟੀ ਵੀ ਇਸ ‘ਚ ਸ਼ਾਮਲ ਹੈ। ਉਨ੍ਹਾਂ ਦਾ ਇਹ ਜਵਾਬ ਫਿਲਮ […]