July 2, 2024 1:29 pm

ਮੈਂ ਬੰਗਾਲ ਨੂੰ ਖੂਨ ਨਾਲ ਭਿੱਜੀ ਤੇ ਮਨੁੱਖੀ ਅਧਿਕਾਰਾਂ ਦਾ ਦਮ ਘੁੱਟਣ ਵਾਲੀ ਧਰਤੀ ਬਣਨ ਦੀ ਇਜਾਜ਼ਤ ਨਹੀਂ ਦੇ ਸਕਦਾ :ਰਾਜਪਾਲ ਜਗਦੀਪ ਧਨਖੜ

Governor Jagdeep Dhankhar

ਚੰਡੀਗੜ੍ਹ 30 ਜਨਵਰੀ 2022: ਪੱਛਮੀ ਬੰਗਾਲ (West Bengal) ਦੇ ਰਾਜਪਾਲ ਜਗਦੀਪ ਧਨਖੜ (Governor Jagdeep Dhankhar) ਨੇ ਐਤਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ ਅਤੇ ਇਕ ਵਾਰ ਫਿਰ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਿਆ।ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਉਹ ਸੂਬੇ ‘ਚ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਘਟਨਾਵਾਂ […]

ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਨੂੰ ਸਰਧਾਂਜਲੀ ਦਿੰਦਿਆਂ ਕਹੀ ਇਹ ਗੱਲ

74th birth anniversary of Mahatma Gandhi

ਚੰਡੀਗ੍ਹੜ 30 ਜਨਵਰੀ 2022: ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ (Mahatma Gandhi) ਦੀ 74ਵੀਂ ਬਰਸੀ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਐਤਵਾਰ ਨੂੰ ਰਾਜਘਾਟ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਹੁਲ ਗਾਂਧੀ (Rahul Gandhi) ਨੇ ਬਾਪੂ ਦੀ ਸਮਾਧ ‘ਤੇ ਫੁੱਲ ਚੜ੍ਹਾ ਕੇ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਰਵ ਧਰਮ ਸਭਾ ‘ਚ […]

ਮਹਾਤਮਾ ਗਾਂਧੀ ਦੀ 74ਵੀਂ ਬਰਸੀ ‘ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

Mahatma Gandhi's 74th birth anniversary

ਚੰਡੀਗੜ੍ਹ 30 ਜਨਵਰੀ 2022: ਮਹਾਤਮਾ ਗਾਂਧੀ (Mahatma Gandhi) ਜੀ ਦੀ 74ਵੀਂ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ਰਧਾਂਜਲੀ ਭੇਟ ਕੀਤੀ | ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਵਿਚਾਰਾਂ ਨੂੰ ਹੋਰ ਲੋਕਪ੍ਰਿਅ ਬਣਾਉਣਾ ਸਾਡਾ ਸਮੂਹਿਕ ਯਤਨ ਹੈ। ਅੱਜ ਦੇ ਦਿਨ 1948 ‘ਚ ਮਹਾਤਮਾ ਗਾਂਧੀ ਦੀ ਨੱਥੂਰਾਮ ਗੋਡਸੇ ਨੇ ਗੋਲੀ ਮਾਰ ਕੇ […]

ਮਹਾਤਮਾ ਗਾਂਧੀ ’ਤੇ ਵਿਵਾਦਿਤ ਟਿੱਪਣੀ ਮਾਮਲਾ: ਕਾਲੀਚਰਨ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

Kalicharan

ਚੰਡੀਗੜ੍ਹ 21 ਜਨਵਰੀ 2022: ਹਿੰਦੂ ਧਾਰਮਿਕ ਨੇਤਾ ਕਾਲੀਚਰਨ (Kalicharan) ਨੇ ਮਹਾਤਮਾ ਗਾਂਧੀ ‘ਤੇ ਗੋਡਸੇ ਨੂੰ ਲੈ ਕੇ ਅਪਮਾਨਜਨਕ ਟਿੱਪਣੀ ਕੀਤੀ ਸੀ | ਜਿਸਦੇ ਚਲਦੇ ਮਹਾਰਾਸ਼ਟਰ ਦੇ ਠਾਣੇ ਸਥਿਤ ਅਦਾਲਤ ਨੇ ਮਹਾਤਮਾ ਗਾਂਧੀ ਖਿਲਾਫ ‘ਵਿਵਾਦਿਤ ਟਿੱਪਣੀ’ ਕਰਨ ਦੇ ਮਾਮਲੇ ’ਚ ਦੋਸ਼ੀ ਹਿੰਦੂ ਧਾਰਮਿਕ ਨੇਤਾ ਕਾਲੀਚਰਨ (Kalicharan) ਨੂੰ ਸ਼ੁੱਕਰਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ […]

K Ayyappan Pillai: ਨਹੀਂ ਰਹੇ ਸੁਤੰਤਰਤਾ ਸੈਨਾਨੀ ਕੇ. ਅਯੱਪਨ ਪਿਲੱਈ, 107 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

K Ayyappan Pillai

ਚੰਡੀਗੜ੍ਹ 5 ਜਨਵਰੀ 2022: ਸੁਤੰਤਰਤਾ ਸੈਨਾਨੀ, ਮਸ਼ਹੂਰ ਵਕੀਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕੇ. ਅਯੱਪਨ ਪਿਲੱਈ (K Ayyappan Pillai) ਦਾ ਉਮਰ ਸੰਬੰਧੀ ਬੀਮਾਰੀਆਂ ਕਾਰਨ ਇੱਥੇ ਦਿਹਾਂਤ ਹੋ ਗਿਆ। ਉਹ 107 ਸਾਲ ਦੇ ਸਨ।। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਇਸ ਸਬੰਧੀ ਕੇ. ਅਯੱਪਨ ਪਿਲੱਈ (K […]

ਤਰੁਣ ਮੁਰਾਰੀ ਬਾਪੂ ਨੇ ਮਹਾਤਮਾ ਗਾਂਧੀ ਨੂੰ ਕਿਹਾ ਗੱਦਾਰ, ਪੁਲਿਸ ਨੇ ਦਰਜ ਕੀਤਾ ਮਾਮਲਾ

ਚੰਡੀਗੜ੍ਹ, 4 ਜਨਵਰੀ 2022 : ਕਾਲੀਚਰਨ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਬਾਰੇ ਅਪਮਾਨਜਨਕ ਸ਼ਬਦਾਂ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ। ਵੱਖ-ਵੱਖ ਥਾਵਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਹੁਣ ਨਰਸਿੰਘਪੁਰ ‘ਚ ਭਾਗਵਤ ਕਥਾ ਦੇ ਪਾਠਕ ਤਰੁਣ ਮੁਰਾਰੀ ਬਾਪੂ ਨੇ ਮਹਾਤਮਾ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਕੌਮ ਨੂੰ ਟੁਕੜੇ-ਟੁਕੜੇ […]

ਕਾਲੀਚਰਨ ਮਹਾਰਾਜ ਨੇ ਇਕ ਵਾਰ ਫਿਰ ਮਹਾਤਮਾ ਗਾਂਧੀ ‘ਤੇ ਕੀਤੀ ਅਪਮਾਨਜਨਕ ਟਿੱਪਣੀ

kalicharan maharaj

ਚੰਡੀਗੜ੍ਹ 28 ਦਸੰਬਰ 2021: ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ ਮਹਾਤਮਾ ਗਾਂਧੀ (Mahatma Gandhi) ‘ਤੇ ਅਪਮਾਨਜਨਕ ਟਿੱਪਣੀ ਕਰਨ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਕਥਿਤ ਧਾਰਮਿਕ ਗੁਰੂ ਕਾਲੀਚਰਨ ਮਹਾਰਾਜ (Kalicharan Maharaj) ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ। ਕਾਲੀਚਰਨ ਨੇ ਇੱਥੇ ਰਾਵਣਭੱਠ ਮੈਦਾਨ ‘ਚ ਐਤਵਾਰ ਸ਼ਾਮ ਨੂੰ ਦੋ ਰੋਜ਼ਾ ਧਰਮ ਸੰਸਦ […]

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ

ਚੰਡੀਗੜ੍ਹ, 2 ਅਕਤੂਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਚਰਨਜੀਤ ਚੰਨੀ ਨੇ ਕਿਹਾ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਮਹਾਤਮਾ ਗਾਂਧੀ ਜੀ ਦਾ ਅਹਿੰਸਾ ਨੂੰ ਲੈ ਕੇ ਜੋ ਸੁਨੇਹਾ ਹੈ, ਉਸ ‘ਤੇ ਪਹਿਰਾ ਦੇਣਾ ਚਾਹੀਦਾ […]

ਪੰਜਾਬ ‘ਚ ਸੜਕ ਸੁਰੱਖਿਆ ਸਭਿਆਚਾਰ ਨੂੰ ਯਕੀਨੀ ਬਣਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ

ਪੰਜਾਬ 'ਚ ਸੜਕ ਸੁਰੱਖਿਆ

ਚੰਡੀਗੜ੍ਹ, 16 ਅਗਸਤ 2021: ਪੰਜਾਬ ‘ਚ ਸੜਕ ਸੁਰੱਖਿਆ ਪ੍ਰੀਸ਼ਦ (ਪੀ.ਆਰ.ਐਸ.ਸੀ.) ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ-26, ਚੰਡੀਗੜ੍ਹ ਵਿਖੇ ਪੰਜਾਬ ਵਿੱਚ ਐਡਵਾਂਸ ਟ੍ਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਪੇਸ਼ੇਵਰਾਂ ਅਤੇ ਪੂਰੇ ਭਾਰਤ ਤੋਂ ਮਾਹਰਾਂ ਨੇ ਇਸ ਸੈਮੀਨਾਰ ਵਿੱਚ ਮਹਿਮਾਨ ਬੁਲਾਰਿਆਂ ਵਜੋਂ […]

ਸੂਬਾ ਸਰਕਾਰ ਨੇ ਮੇਅਰ ਨੂੰ ਅੰਮ੍ਰਿਤਸਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ

ਸੂਬਾ ਸਰਕਾਰ ਨੇ ਮੇਅਰ

ਚੰਡੀਗੜ੍ਹ ,16 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ। ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ […]