July 5, 2024 6:18 am

MS Dhoni Birthday: ਮਹਿੰਦਰ ਸਿੰਘ ਧੋਨੀ ਦਾ ਕਪਤਾਨੀ ਤੋਂ ਲੈ ਕੇ ਬੱਲੇਬਾਜ਼ੀ ਤੱਕ ਦਾ ਸਫ਼ਰ

MS Dhoni

ਚੰਡੀਗੜ੍ਹ, 07 ਜੁਲਾਈ 2023: ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਅੱਜ (7 ਜੁਲਾਈ) 42 ਸਾਲ ਦੇ ਹੋ ਗਏ ਹਨ। ਧੋਨੀ ਕ੍ਰਿਕਟ ਇਤਿਹਾਸ ਦੇ ਸਭ ਤੋਂ ਸਫਲ ਕਪਤਾਨਾਂ ਵਿੱਚੋਂ ਇੱਕ ਹਨ ਅਤੇ ਭਾਰਤ ਨੇ ਉਨ੍ਹਾਂ ਦੀ ਕਪਤਾਨੀ ਵਿੱਚ ਤਿੰਨ ਆਈਸੀਸੀ ਖਿਤਾਬ ਜਿੱਤੇ ਹਨ। ਧੋਨੀ ਨੇ ਆਪਣੀ ਖੇਡ ਨਾਲ ਦੁਨੀਆ ਭਰ ਦੇ ਕਰੋੜਾਂ ਕ੍ਰਿਕਟ ਪ੍ਰਸ਼ੰਸਕਾਂ […]

ਕੀ ਇਸ ਵਾਰ ਚੇਨਈ ਸੁਪਰ ਕਿੰਗਜ਼ ਅਨੋਖੇ ਰਿਕਾਰਡ ਨੂੰ ਰੱਖ ਸਕੇਗੀ ਬਰਕਰਾਰ ?

Chennai Super Kings

ਚੰਡੀਗੜ 25 ਮਈ 2023: ਚੇਨਈ ਸੁਪਰ ਕਿੰਗਜ਼ (Chennai Super Kings) ਆਈਪੀਐਲ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਰਿਕਾਰਡ 10ਵੀਂ ਵਾਰ ਟਾਈਟਲ ਮੈਚ ‘ਚ ਨਜ਼ਰ ਆਵੇਗੀ। ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਟੀਮ ਐਤਵਾਰ (28 ਮਈ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇਗੀ। ਫਾਈਨਲ ਵਿੱਚ ਉਨ੍ਹਾਂ ਦਾ ਸਾਹਮਣਾ ਮੁੰਬਈ ਇੰਡੀਅਨਜ਼ ਜਾਂ ਗੁਜਰਾਤ ਟਾਈਟਨਜ਼ ਨਾਲ […]

IPL 2023: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸੰਨਿਆਸ ਲੈਣ ਬਾਰੇ ਦਿੱਤਾ ਵੱਡਾ ਬਿਆਨ

MS Dhoni

ਚੰਡੀਗੜ੍ਹ, 03 ਮਈ 2023: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਆਈ.ਪੀ.ਐੱਲ ਦੇ ਮੌਜੂਦਾ ਸੀਜ਼ਨ ਤੋਂ ਬਾਅਦ ਪੇਸ਼ੇਵਰ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ। ਪ੍ਰਸ਼ੰਸਕ ਅਤੇ ਕ੍ਰਿਕਟ ਮਾਹਿਰ ਸੋਚ ਰਹੇ ਹਨ ਕਿ ਮਾਹੀ ਅਗਲੇ ਸੀਜ਼ਨ ਤੋਂ ਇਸ ਟੂਰਨਾਮੈਂਟ ‘ਚ ਨਹੀਂ ਖੇਡਣਗੇ ਪਰ ਧੋਨੀ ਦੇ ਮਨ ‘ਚ […]

CSK vs SRH: ਆਈਪੀਐਲ ਇਤਿਹਾਸ ‘ਚ ਚੇਨਈ ਨੇ ਹੈਦਰਾਬਾਦ ਖ਼ਿਲਾਫ਼ 15ਵੀਂ ਜਿੱਤ ਕੀਤੀ ਦਰਜ

CSK vs SRH

ਚੰਡੀਗੜ੍ਹ, 21 ਅਪ੍ਰੈਲ 2023: (CSK vs SRH) ਇੰਡੀਅਨ ਪ੍ਰੀਮੀਅਰ ਲੀਗ-16 ਦਾ 29ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਚੇਪੌਕ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਟੀਮਾਂ ਬਿਨਾਂ ਕਿਸੇ ਬਦਲਾਅ ਦੇ ਮੈਦਾਨ ‘ਤੇ ਉਤਰੀਆਂ ਹਨ। ਐੱਮ.ਐੱਸ ਧੋਨੀ […]

CSK vs RR: ਰਾਜਸਥਾਨ ਹੱਥੋਂ ਚੇਨਈ ਸੁਪਰ ਕਿੰਗਜ਼ ਦੀ ਘਰੇਲੂ ਮੈਦਾਨ ‘ਤੇ 3 ਦੌੜਾਂ ਨਾਲ ਹਾਰ

Abohar

ਚੰਡੀਗੜ੍ਹ, 12 ਅਪ੍ਰੈਲ 2023: (CSK vs RR) IPL ਦੇ 16ਵੇਂ ਸੀਜ਼ਨ ‘ਚ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਨੂੰ ਉਸ ਦੇ ਘਰੇਲੂ ਮੈਦਾਨ ‘ਤੇ 3 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਰਾਜਸਥਾਨ ਨੇ 15 ਸਾਲ ਬਾਅਦ ਚੇਨਈ ਨੂੰ ਘਰੇਲੂ ਮੈਦਾਨ ‘ਤੇ ਹਰਾਇਆ। ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ 3 ਦੌੜਾਂ ਦੀ ਹਾਰ ਲਈ ਮੱਧਕ੍ਰਮ […]

ਮਹਿੰਦਰ ਸਿੰਘ ਧੋਨੀ IPL ‘ਚ ਕਿਸੇ ਇੱਕ ਟੀਮ ਲਈ 200 ਮੈਚਾਂ ਦੀ ਕਪਤਾਨੀ ਕਰਨ ਵਾਲੇ ਪਹਿਲੇ ਖਿਡਾਰੀ ਬਣੇ

MS Dhoni

ਚੰਡੀਗੜ੍ਹ, 12 ਅਪ੍ਰੈਲ 2023: ਆਈਪੀਐਲ 2023 ਵਿੱਚ ਅੱਜ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ 2008 ਦੀ ਚੈਂਪੀਅਨ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਚੇਨਈ ਦੇ ਐਮ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮਹਿੰਦਰ ਸਿੰਘ ਧੋਨੀ (MS Dhoni) ਇਸ ਮੈਚ ਵਿੱਚ ਖੇਡਣ ਜਾ ਰਹੇ ਹਨ ਅਤੇ ਉਹ ਇੱਕ ਖਾਸ […]

MI vs CSK: ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਮੁੰਬਈ ਦੇ ਖ਼ਿਲਾਫ਼ ਗੇਂਦਬਾਜ਼ੀ ਚੁਣੀ, ਜਾਣੋ ਟੀਮਾਂ ਦੀ ਪਲੇਇੰਗ-11

MI vs CSK

ਚੰਡੀਗੜ੍ਹ, 8 ਅਪ੍ਰੈਲ 2023: (MI vs CSK) ਆਈਪੀਐਲ ਦੇ 16ਵੇਂ ਸੀਜ਼ਨ ਦੇ 12ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ […]

GT vs CSK: ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ

GT vs CSK

ਚੰਡੀਗੜ੍ਹ, 31 ਮਾਰਚ 2023: (GT vs CSK) ਆਈਪੀਐਲ 2023 ਦੇ ਪਹਿਲੇ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਸੱਤ ਵਿਕਟਾਂ ‘ਤੇ 178 ਦੌੜਾਂ ਬਣਾਈਆਂ। ਗੁਜਰਾਤ ਨੇ ਪੰਜ ਵਿਕਟਾਂ ਗੁਆ ਕੇ ਚਾਰ ਗੇਂਦਾਂ ਵਿੱਚ 182 ਦੌੜਾਂ ਬਣਾ […]

IPL-2023 ਦਾ ਅੱਜ ਹੋਵੇਗਾ ਆਗਾਜ਼, 4 ਵਾਰ ਦੀ ਚੈਂਪੀਅਨ ਚੇਨਈ ਨਾਲ ਭਿੜੇਗਾ ਮੌਜੂਦਾ ਚੈਂਪੀਅਨ ਗੁਜਰਾਤ

IPL 2023

ਚੰਡੀਗੜ੍ਹ, 31 ਮਾਰਚ 2023: ਇੰਡੀਅਨ ਪ੍ਰੀਮੀਅਰ ਲੀਗ (Indian Premier League) ਦਾ 16ਵਾਂ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਦਘਾਟਨੀ ਸਮਾਗਮ ਸ਼ਾਮ 6 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਾਮ 7:30 ਵਜੇ ਤੋਂ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ 4 ਵਾਰ ਦੀ ਜੇਤੂ ਚੇਨਈ ਸੁਪਰ ਕਿੰਗਜ਼ ਵਿਚਾਲੇ ਮੈਚ ਖੇਡਿਆ […]