July 5, 2024 12:59 am

ਅੰਮ੍ਰਿਤਸਰ ਦੇ ਇੱਕ ਹੋਟਲ ‘ਚ ਚੱਲੀਆਂ ਗੋਲੀਆਂ, ਹੋਟਲ ‘ਚ ਕੰਮ ਕਰਨ ਵਾਲਾ ਨੌਜਵਾਨ ਜ਼ਖਮੀ

Amritsar

ਅੰਮ੍ਰਿਤਸਰ, 27 ਦਸੰਬਰ 2023: ਅੰਮ੍ਰਿਤਸਰ (Amritsar) ਦੇ ਵਿੱਚ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆਉਂਦੇ | ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਦਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਹੋਟਲ ਦੇ ਵਿੱਚ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਚੱਲਣ ਦੇ ਨਾਲ ਹੋਟਲ ‘ਚ ਕੰਮ ਕਰਨ […]

ਅੰਮ੍ਰਿਤਸਰ: ਮਜੀਠਾ ਰੋਡ ‘ਤੇ ਦਵਾਈਆਂ ਦੀ ਫੈਕਟਰੀ ‘ਚ ਲੱਗੀ ਅੱਗ, ਇਕ ਔਰਤ ਸਮੇਤ ਚਾਰ ਜਣਿਆਂ ਦੀ ਮੌਤ

medicine factory

ਚੰਡੀਗੜ੍ਹ, 06 ਅਕਤੂਬਰ 2023: ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਦਵਾਈਆਂ ਦੀ ਇਕ ਫੈਕਟਰੀ (medicine factory) ਨੂੰ ਲੱਗੀ ਅੱਗ ‘ਚ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। ਰਾਤ ਕਰੀਬ 12 ਵਜੇ ਫੈਕਟਰੀ ਵਿੱਚੋਂ ਚਾਰ ਲਾਸ਼ਾਂ ਕੱਢੀਆਂ ਗਈਆਂ। ਜਦੋਂਕਿ ਕਰੀਬ 2 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਮਰਨ ਵਾਲਿਆਂ ਵਿਚ ਇਕ ਔਰਤ ਵੀ ਸ਼ਾਮਲ ਹੈ, ਜਿਸ […]

ਅੰਮ੍ਰਿਤਸਰ ਵਿਖੇ ਦੋ ਧਿਰਾਂ ਦੀ ਲੜਾਈ ਦੌਰਾਨ ਚੱਲੀ ਗੋਲੀ, ਰਾਹਗੀਰ ਨੂੰ ਵੱਜੀ ਗੋਲੀ

Amritsar

ਅੰਮ੍ਰਿਤਸਰ, 03 ਮਾਰਚ 2023: ਅੰਮ੍ਰਿਤਸਰ (Amritsar) ਵਿੱਚ ਅਕਸਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਜੋ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਲਕਸ਼ਮੀ ਵਿਹਾਰ ਦਾ ਹੈ, ਜਿੱਥੇ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ | ਇਆ ਘਟਨਾ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ […]

ਖ਼ੁਦ ਨੂੰ ਹਾਈਕੋਰਟ ਦਾ ਜੱਜ ਦੱਸ ਕੇ ਧੋਖਾਧੜੀ ਕਰਨ ਵਾਲਾ ਪੁਲਿਸ ਵਲੋਂ ਕਾਬੂ, ਗੱਡੀ ਅੱਗੇ ਲਿਖਵਾ ਰੱਖਿਆ ਸੀ ‘ਜੁਡੀਸ਼ੀਅਲ ਮੈਜਿਸਟ੍ਰੇਟ’

ਜੁਡੀਸ਼ੀਅਲ ਮੈਜਿਸਟ੍ਰੇਟ

ਅੰਮ੍ਰਿਤਸਰ 13 ਦਸੰਬਰ 2022: ਅੰਮ੍ਰਿਤਸਰ (Amritsar) ਥਾਣਾ ਸਦਰ ਦੀ ਪੁਲਿਸ ਨੇ ਖ਼ੁਦ ਨੂੰ ਜੱਜ ਦੱਸਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਲਿਖੀ ਪਲੇਟ ਸਮੇਤ ਗੱਡੀ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮਿਸ਼ੂ ਧੀਰ ਪੁੱਤਰ ਗੁਜਰਮੱਲ ਧੀਰ ਵਾਸੀ ਮਕਾਨ ਨੰਬਰ 1222/18 ਗਲੀ ਨੰਬਰ 01,ਸ਼ਾਸ਼ਤਰੀ […]

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Brijmohan Suri

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ […]

ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਹਿੰਦੂ-ਸਿੱਖ ਦੀ ਰੰਗਤ ਨਾ ਦਿੱਤੀ ਜਾਵੇ: ਬਿਕਰਮ ਮਜੀਠੀਆ

ਬਿਕਰਮ ਮਜੀਠੀਆ

ਅੰਮ੍ਰਿਤਸਰ 24 ਨਵੰਬਰ 2022: ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ, ਡੋਗ ਸਕਾਟ ਤੇ ਪੁਲਿਸ ਟੀਮਾਂ ਪਹੁੰਚੀਆਂ

Sudhir Suri

ਅੰਮ੍ਰਿਤਸਰ 16 ਨਵੰਬਰ 2022: ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਅੱਜ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਅਤੇ ਭੋਗ ਅੰਮ੍ਰਿਤਸਰ ਸ਼ਿਵਾਲਾ ਭਾਈਆਂ ਨਜ਼ਦੀਕ ਪੁਸ਼ਪਾਵਤੀ ਹਾਲ ਵਿਖੇ ਹੋਵੇਗਾ | ਜਿਸ ਨੂੰ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਸੰਦੀਪ ਸਿੰਘ

ਚੰਡੀਗੜ੍ਹ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੰਦੀਪ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਅਦਾਲਤ ਨੇ ਸੰਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

ਸੰਦੀਪ ਸਿੰਘ

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਸੰਦੀਪ ਸਿੰਘ ਨੂੰ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅੱਜ ਅਦਾਲਤ ‘ਚ ਪੇਸ਼ੀ

sandeep singh

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ 05 ਨਵੰਬਰ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਗੋਲੀਆਂ […]