July 5, 2024 6:13 am

SIT ਵੱਲੋਂ ਪੁੱਛਗਿੱਛ ਤੋਂ ਬਾਅਦ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Bikram Majithia

ਚੰਡੀਗੜ੍ਹ, 30 ਦਸੰਬਰ 2023: ਪਟਿਆਲਾ ਨਸ਼ੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ (SIT) ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨਾਲ ਪੁੱਛਗਿੱਛ ਖ਼ਤਮ ਹੋ ਗਈ ਹੈ | ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਕਈ ਸਵਾਲ ਚੁੱਕੇ ਅਤੇ ਕਿਹਾ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੌਰਾਨ […]

ਕੁਲਚਾ ਵਿਵਾਦ: ਬਿਕਰਮ ਮਜੀਠੀਆ ਸਾਬਤ ਕਰਨ ਕੇ ਅਸੀਂ ਹੋਟਲ ‘ਚ ਬੈਠ ਕੇ ਕੁਲਚੇ ਖਾਧੇ, ਨਹੀਂ ਮੁਆਫ਼ੀ ਮੰਗਣ ਮਜੀਠੀਆ: ਮੀਤ ਹੇਅਰ

Meet Hayer

ਅੰਮ੍ਰਿਤਸਰ, 18 ਅਕਤੂਬਰ 2023: ਪੰਜਾਬ ਵਿੱਚ ਅੰਮ੍ਰਿਤਸਰ ਕੁਲਚੇ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਹੁਣ ਭਖਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ। ਮੀਤ ਹੇਅਰ (Meet Hayer) ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਬਿਕਰਮ […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਉਨ੍ਹਾਂ ਦੀ ਜ਼ਮਾਨਤ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਸੁਣਵਾਈ ਅੱਜ

Bikram Majithia

ਚੰਡੀਗੜ੍ਹ 04 ਮਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਕੁੱਝ ਦੇਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਜਿਕਰਯੋਗ ਹੈ ਕਿ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਂਹੀ ਹੋਵੇਗੀ । ਬਿਕਰਮ ਮਜੀਠੀਆ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਜਾਨ […]

ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 5 ਅਪ੍ਰੈਲ ਤੱਕ ਕੀਤਾ ਵਾਧਾ

Bikram Majithia

ਮੋਹਾਲੀ 22 ਮਾਰਚ 2022 : ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਵੀਡੀਓ ਕਾਨਫਰੰਸ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਬਿਕਰਮ ਮਜੀਠੀਆ (Bikram Majithia) ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ (Bikram Majithia) ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ […]

ਨਵੀਂ SIT ਦੇ ਗਠਨ ਦੇ ਬਾਅਦ ਬਿਕਰਮ ਮਜੀਠੀਆ ਦੀ ਸੁਣਵਾਈ ਅੱਜ

Bikram Majithia

ਚੰਡੀਗੜ੍ਹ 22 ਮਾਰਚ 2022 : ਨਸ਼ਿਆਂ ਦੇ ਮਾਮਲੇ ‘ਚ ਫਸੇ ਬਿਕਰਮ ਮਜੀਠੀਆ (Bikram Majithia) ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਨਵੀਂ ਐਸ.ਆਈ.ਟੀ ਅਤੇ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਮਜੀਠੀਆ ਅਦਾਲਤ ਵਿੱਚ ਪੇਸ਼ ਹੋਣ ਜਾ ਰਹੇ ਹਨ। ਦੱਸਦਈਏ ਕਿ ਬਿਕਰਮ ਮਜੀਠੀਆ (Bikram Majithia) ਇਸ ਸਮੇਂ ਪਟਿਆਲਾ ਜੇਲ੍ਹ ‘ਚ ਬੰਦ ਹਨ। ਜ਼ਿਕਰਯੋਗ ਹੈ […]

ਬਿਕਰਮ ਮਜੀਠੀਆ ਅਦਾਲਤੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੋਹਾਲੀ ਅਦਾਲਤ ‘ਚ ਹੋਏ ਪੇਸ਼, ਜਾਣੋ ਕੀ ਬੋਲੇ ਮਜੀਠੀਆ

Bikram Majithia

ਡਰੱਗ ਮਾਮਲੇ ‘ਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਮੰਗਲਵਾਰ ਨੂੰ ਅਦਾਲਤੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੋਹਾਲੀ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia)  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ ਵਿਚ ਹਨ। […]

ਤਾਜ਼ਾ ਖ਼ਬਰ : ਬਿਕਰਮ ਮਜੀਠੀਆ ਨੇ ਮੋਹਾਲੀ ਅਦਾਲਤ ‘ਚ ਆਪਣੇ ਆਪ ਨੂੰ ਕੀਤਾ ਪੁਲਸ ਦੇ ਹਵਾਲੇ

ਚੰਡੀਗੜ੍ਹ, 24 ਫ਼ਰਵਰੀ 2022 : ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵਕੀਲਾਂ ਸਮੇਤ ਮੋਹਾਲੀ ਕੋਰਟ ਕੰਪਲੈਕਸ ਪੁੱਜ ਕੇ ਆਪਣੇ ਆਪ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ ਤੇ ਝੂਠੇ ਕੇਸਾਂ ਦਾ ਪਰਦਾਫਾਸ਼ ਹੋਵੇਗਾ, ਤੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਹ ਮੁਹਾਲੀ ਕੋਰਟ ਆਏ ਹਨ| ਦੱਸਣਯੋਗ ਹੈ […]

ਡਰੱਗ ਮਾਮਲਾ : ਮੋਹਾਲੀ ਦੀ ਅਦਾਲਤ ‘ਚ ਮਜੀਠੀਆ ਅੱਜ ਕਰ ਸਕਦੇ ਨੇ ਸਰੰਡਰ

Bikram Majithia

ਮੋਹਾਲੀ 23 ਫਰਵਰੀ 2022 : ਡਰੱਗਜ਼ ਕੇਸ ‘ਚ ਜ਼ਮਾਨਤ ‘ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਮੋਹਾਲੀ ਦੀ ਅਦਾਲਤ ‘ਚ ਸਰੰਡਰ ਕਰ ਸਕਦੇ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਮਿਲੀ ਰਾਹਤ ਅੱਜ ਖ਼ਤਮ ਹੋ ਰਹੀ ਹੈ। ਸਰੰਡਰ ਕਰਨ ਮਗਰੋਂ ਮਜੀਠੀਆ ਪੱਕੀ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ […]

ਮਜੀਠਾ ਹਲਕੇ ‘ਚ ਮਜੀਠੀਆ ਦਾ ਕਿਲ੍ਹਾ ਹੋਵੇਗਾ ਖਤਮ : ਮਨੀਸ਼ ਸਿਸੋਦੀਆ

Manish Sisodia

ਚੰਡੀਗੜ੍ਹ 08 ਫਰਵਰੀ 2022: ਪੰਜਾਬ ਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣ ਵਾਸਤੇ ਹੁਣ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ੁਦ ਮੈਦਾਨ ਵਿਚ ਉਤਰ ਆਏ ਨੇ ਉੱਥੇ ਹੀ ਅੱਜ ਮਨੀਸ਼ ਸਿਸੋਦੀਆ ਵੱਲੋਂ ਪਹਿਲਾਂ ਮਜੀਠਾ ਹਲਕੇ ਵਿਚ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਉੱਥੇ ਉਨ੍ਹਾਂ […]