July 8, 2024 12:58 am

ਬਿਕਰਮ ਮਜੀਠੀਆ ਤੋਂ ਪੁੱਛਗਿੱਛ ਹੋਈ ਖ਼ਤਮ, ਬਾਹਰ ਆ ਕੇ ਪੰਜਾਬ ਸਰਕਾਰ ਬਾਰੇ ਕਹੀਂ ਇਹ ਗੱਲ

ਪੰਜਾਬ

ਚੰਡੀਗੜ੍ਹ, 12 ਜਨਵਰੀ 2022 : ਬਿਕਰਮ ਸਿੰਘ ਮਜੀਠੀਆ ਕੋਲੋਂ ਸਿੱਟ ਵਲੋਂ ਪੁੱਛਗਿੱਛ ਪੂਰੀ ਕਰ ਲਈ ਗਈ ਹੈ ਅਤੇ ਬਿਕਰਮ ਸਿੰਘ ਮਜੀਠੀਆ ਸਟੇਟ ਕ੍ਰਾਈਮ ਤੋਂ ਬਾਹਰ ਆ ਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਕਿ ਉਨ੍ਹਾਂ ਵਲੋਂ ਸਿੱਟ ਨੂੰ ਜਾਂਚ ‘ਚ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਮੁਤਾਬਿਕ ਆਪਣਾ ਚੱਲ ਰਿਹਾ […]

ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਮਜੀਠਾ ਹਲਕੇ ਦੇ ਲੋਕ ਹੋਏ ਸਰਗਰਮ ਲਾਲੀ ਮਜੀਠੀਆ ਨੇ ਕੀਤੀ ਮੀਟਿੰਗ

Majithia

ਅੰਮ੍ਰਿਤਸਰ 24 ਦਸੰਬਰ 2021 : 2017 ‘ਚ ਅੰਮ੍ਰਿਤਸਰ ਤੋਂ ਮਜੀਠਾ ਹਲਕੇ ਦੇ ‘ਚ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਬਿਕਰਮ ਮਜੀਠੀਆ (Bikram Majithia) ਦੇ ‘ਚ ਕਾਂਟੇ ਦੀ ਟੱਕਰ ਵੇਖਣ ਨੂੰ ਮਿਲੀ ਸੀ, ਉਸ ਤੋਂ ਬਾਅਦ ਲਗਾਤਾਰ ਹੀ ਲਾਲੀ ਮਜੀਠੀਆ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ (Bikram Majithia)  ‘ਤੇ ਸ਼ਬਦੀ ਹਮਲੇ ਕੀਤੇ ਜਾਂਦੇ ਸਨ, ਗੱਲ ਕੀਤੀ ਜਾਵੇ […]

ਕੇਜਰੀਵਾਲ ਨੇ ਮਜੀਠੀਆ ਨਾਲ ਮਿਲ ਕੇ ਪੰਜਾਬ ਨੂੰ ਦਿੱਤਾ ਧੋਖਾ : CM ਚੰਨੀ

Channi

ਚੰਡੀਗੜ੍ਹ 24 ਦਸੰਬਰ 2021 : ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਿਰਫ ਬਿਆਨਬਾਜ਼ੀ ਕਰਨਾ ਜਾਣਦੇ ਹਨ। ਭਗਵੰਤ ਮਾਨ ਨੇ ਕੇਜਰੀਵਾਲ ਦੇ ਸਮਰਥਨ ਕੀਤਾ ਸੀ। ਅਫਸਰਾਂ ਨੂੰ ਰਿਸ਼ਵਤ ਤੋਂ ਲੈ ਕੇ ਧਮਕੀਆਂ ਤੱਕ ਸਭ ਕੁਝ ਮਿਲਿਆ। […]

ਮਜੀਠੀਆ ‘ਤੇ FIR ਦਰਜ ਕਰਨੀ ਕਾਂਗਰਸ ਲਈ ਇਕ ਚੋਣਾਵੀਂ ਸਟੰਟ : ਰਾਘਵ ਚੱਢਾ

chadha

ਚੰਡੀਗੜ੍ਹ 21 ਦਸੰਬਰ 2021 : ਆਮ ਆਦਮੀ ਪਾਰਟੀ  ਦੇ ਵਿਧਾਇਕ ਰਾਘਵ ਚੱਢਾ (Raghav Chadha) ਨੇ ਸੀ.ਐੱਮ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਵਿਨ੍ਹਿਆਂ ਹੈ, ਰਾਘਵ ਨੇ ਕਿਹਾ ਕਿ ਬਿਕਰਮ ਮਜੀਠੀਆ (Bikram Majithia)’ਤੇ ਐੱਫ.ਆਈ.ਆਰ ਦਰਜ ਕਰਨੀ ਇਕ ਚੋਣਾਂ ਨੂੰ ਲੈ ਕੇ ਸਟੰਟ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ, ਜੇਕਰ ਪੰਜਾਬ […]

ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਕੈਪਟਨ ਨੇ ਪੰਜਾਬ ਸਰਕਾਰ ਲਈ ਖੜ੍ਹੇ ਕੀਤੇ ਸਵਾਲ

capt

ਚੰਡੀਗੜ੍ਹ 21 ਦਸੰਬਰ 2021 : ਪੰਜਾਬ ਸਰਕਾਰ (Punjab Govt) ਵੱਲੋਂ ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ (Capt Amrinder Singh))ਨੇ ਸਵਾਲ ਖੜ੍ਹੇ ਕੀਤੇ ਹਨ। ਕੈਪਟਨ ਨੇ ਕਿਹਾ ਕਿ ਮਜੀਠੀਆ ‘ਤੇ ਗਲਤ ਤਰੀਕੇ ਨਾਲ ਐੱਫ.ਆਈ.ਆਰ. ਦਰਜ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਕੈਪਟਨ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ […]

ਮਜੀਠੀਆ ’ਤੇ ਦਰਜ FIR ਨੂੰ ਭਗਵੰਤ ਮਾਨ ਨੇ ਦੱਸਿਆ ਕਾਂਗਰਸ ਸਰਕਾਰ ਦਾ ਚੋਣ ਸਟੰਟ

maan

ਚੰਡੀਗੜ੍ਹ 21 ਦਸੰਬਰ 2021 : ਆਮ ਆਦਮੀ ਪਾਰਟੀ ਦੇ ਮੈਂਬਰ ਭਗਵੰਤ ਮਾਨ (Bhagwant Mann) ਨੇ ਭੁਲੱਥ ਵਿਖੇ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ (Bikram Majithia) ’ਤੇ ਦਰਜ ਐੱਫ. ਆਰ. ਆਈ. ਨੂੰ ਕਾਂਗਰਸ ਸਰਕਾਰ ਦਾ ਚੋਣ ਸਟੰਟ ਦੱਸਿਆ। ਮਾਨ ਨੇ ਕਿਹਾ ਕਿ ਮਜੀਠੀਆ ’ਤੇ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਇਕ ਚੋਣ ਸਟੰਟ ਤੋਂ ਜ਼ਿਆਦਾ ਕੁਝ ਵੀ […]

ਮਜੀਠੀਆ ‘ਤੇ FIR ਰਿਕਾਰਡਿੰਗ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ ਆਇਆ ਸਾਹਮਣੇ

sidhu

ਚੰਡੀਗੜ੍ਹ 21 ਦਸੰਬਰ 2021 : ਬਿਕਰਮ ਮਜੀਠੀਆ (Bikram Majithia) ‘ਤੇ ਐਫ.ਆਈ.ਆਰ ਰਿਕਾਰਡਿੰਗ ਤੋਂ ਬਾਅਦ ਨਵਜੋਤ ਸਿੱਧੂ (Navjot Sidhu) ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਮਾਨਦਾਰ ਅਫਸਰਾਂ ਨੂੰ ਕਮਾਂਡ ਦੇਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਡਰੱਗ ਮਾਫੀਆ ਦੇ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਇਨਸਾਫ਼ ਨਹੀਂ ਦਿੱਤਾ […]

ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਆ ਸਕਦੀ ਹੈ : ਵੜਿੰਗ

ਮਜੀਠੀਆ

ਚੰਡੀਗੜ, 2 ਦਸੰਬਰ 2021 : ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ […]

ਟਾਵਰ ਤੇ ਚੜ੍ਹੇ ਅਧਿਆਪਕ ਨੂੰ ਮਨਾਉਣ ਪਹੁੰਚੇ ਸੁਖਬੀਰ ਬਾਦਲ ਤੇ ਮਜੀਠੀਆ

sukhbir badal

ਚੰਡੀਗੜ੍ਹ 27 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰ ਟਾਵਰ ਤੇ ਚੜ੍ਹੇ ਈਟੀਟੀ ਅਧਿਆਪਕ ਨੂੰ ਹੇਠਾਂ ਉਤਾਰਨ ਦੀ ਅਪੀਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਹੁੰਚੇ । ਸੁਖਬੀਰ ਬਾਦਲ ਨੇ ਅਧਿਆਪਕ ਨਾਲ ਫੋਨ ਤੇ ਗੱਲ ਕੀਤੀ ਅਤੇ ਉਸਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਬਾਦਲ […]

ਕੈਪਟਨ ਅਤੇ ਚੰਨੀ ਸਰਕਾਰ ‘ਚ ਕੋਈ ਫਰਕ ਨਹੀਂ : ਮਜੀਠੀਆ

ਚੰਡੀਗੜ੍ਹ 25 ਨਵੰਬਰ 2021 : ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਚੰਨੀ ਸਰਕਾਰ ‘ਤੇ ਹਮਲਾ ਬੋਲ ਦਿੱਤਾ। ਜਾਣਕਾਰੀ ਦੇ ਅਨੁਸਾਰ ਅੱਜ ਬਿਕਰਮ ਮਜੀਠੀਆ ਨੇ ਚੰਨੀ ਨੂੰ ਕਿਹਾ ਕਿ ਜੇਕਰ ਕੈਪਟਨ ਬੁਰੇ ਸੀ ਤਾ ਉਹ ਉਨ੍ਹਾਂ ਦੇ ਕਾਰਜਕਾਲ ਵਿੱਚ ਮੰਤਰੀ ਕਿਉਂ ਬਣੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਨਾਲ ਕੈਪਟਨ ਨੇ […]