July 5, 2024 7:25 pm

ਐਸ ਜੈਸ਼ੰਕਰ ਨੇ ਮਾਲਦੀਵ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਮੁਖੀਆਂ ਨਾਲ ਮੁਲਾਕਾਤ, ਆਖਿਆ-ਮਿਲ ਕੇ ਕੰਮ ਕਰਨ ਲਈ ਤਿਆਰ

S Jaishankar

ਚੰਡੀਗੜ੍ਹ, 10 ਜੂਨ 2024: ਕੇਂਦਰੀ ਮੰਤਰੀ ਐਸ ਜੈਸ਼ੰਕਰ (S Jaishankar) ਨੇ ਸੋਮਵਾਰ ਨੂੰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਵੱਖ-ਵੱਖ ਦੁਵੱਲੀਆਂ ਬੈਠਕਾਂ ਕੀਤੀਆਂ। ਜਿਕਰਯੋਗ ਹੈ ਕਿ ਮੁਈਜ਼ੂ, ਹਸੀਨਾ ਅਤੇ ਵਿਕਰਮਸਿੰਘੇ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਉਨ੍ਹਾਂ ਸੱਤ ਆਗੂਆਂ ਵਿੱਚ ਸ਼ਾਮਲ […]

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੱਲੋਂ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ, ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

Muhammad Muizu

ਚੰਡੀਗੜ੍ਹ, 08 ਜੂਨ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizu) ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੋਵੇਗੀ ਅਤੇ ਇਸ ਇਤਿਹਾਸਕ ਮੌਕੇ ‘ਤੇ ਉਨ੍ਹਾਂ ਦੀ ਭਾਰਤ ਫੇਰੀ ਦਰਸਾਏਗੀ ਕਿ ਦੁਵੱਲੇ ਸਬੰਧ ਸਕਾਰਾਤਮਕ ਦਿਸ਼ਾ ਵੱਲ ਵਧ ਰਹੇ ਹਨ। ਮੁਈਜ਼ੂ (Muhammad Muizu) […]

ਮਾਲਦੀਵ ਨੇ ਆਪਣੇ ਦੇਸ਼ ‘ਚ ਇਜ਼ਰਾਈਲੀ ਨਾਗਰਿਕਾਂ ਦੇ ਦਾਖਲੇ ‘ਤੇ ਲਾਈ ਪਾਬੰਦੀ

Maldives

ਚੰਡੀਗੜ੍ਹ, 03 ਜੂਨ 2024: ਮਾਲਦੀਵ (Maldives) ਨੇ ਇਜ਼ਰਾਈਲੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਮਾਲਦੀਵ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਇਜ਼ਰਾਈਲੀ ਦੂਤਘਰ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਮਾਲਦੀਵ ਦੀ ਬਜਾਏ ਭਾਰਤ […]

ਮਾਲਦੀਵ ‘ਚ ਭਾਰਤੀ ਫੌਜੀ ਮੁਲਾਜ਼ਮਾਂ ਦੀ ਥਾਂ HAL ਦੇ ਕਰਮਚਾਰੀਆਂ ਨੇ ਲਈ

Maldives

ਚੰਡੀਗੜ੍ਹ, 11 ਮਈ 2024: ਮੁਹੰਮਦ ਮੁਈਜ਼ੂ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਭਾਰਤ ਅਤੇ ਮਾਲਦੀਵ (Maldives) ਦੇ ਰਿਸ਼ਤਿਆਂ ਵਿੱਚ ਉਥਲ-ਪੁਥਲ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਦੱਸਿਆ ਕਿ ਭਾਰਤੀ ਫੌਜੀ ਮੁਲਾਜ਼ਮਾਂ ਦੀ ਥਾਂ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੇ ਸਿਵਲ ਮੁਲਾਜ਼ਮਾਂ ਨੇ ਲੈ ਲਈ ਹੈ | ਇੱਕ ਦਿਨ ਪਹਿਲਾਂ ਮਾਲਦੀਵ (Maldives) ਦੇ ਰਾਸ਼ਟਰਪਤੀ […]

ਮਾਲਦੀਵ ‘ਚ ਤਾਇਨਾਤ ਭਾਰਤੀ ਫੌਜ ਦਾ ਆਖਰੀ ਬੈਚ ਭਾਰਤ ਵਾਪਸ ਪਰਤਿਆ

Maldives

ਚੰਡੀਗੜ੍ਹ, 10 ਮਈ 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਕਿਹਾ ਕਿ ਭਾਰਤ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣੇ ਸਾਰੇ ਫੌਜ ਦੇ ਜਵਾਨਾਂ ਨੂੰ ਵਾਪਸ ਬੁਲਾ ਲਿਆ ਹੈ। ਦਰਅਸਲ, ਮੁਈਜ਼ੂ ਸਰਕਾਰ ਨੇ ਭਾਰਤੀ ਫੌਜੀ ਜਵਾਨਾਂ ਦੀ ਵਾਪਸੀ ਲਈ 10 ਮਈ ਦੀ ਸਮਾਂ ਸੀਮਾ ਤੈਅ ਕੀਤੀ ਸੀ। ਪਿਛਲੇ ਸਾਲ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਮੁਈਜ਼ੂ ਦਾ […]

ਭਾਰਤ ਤੇ ਮਾਲਦੀਵ ਦੇ ਵਿਦੇਸ਼ ਮੰਤਰੀਆਂ ਵਿਚਾਲੇ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Maldives

ਚੰਡੀਗੜ੍ਹ, 9 ਮਈ 2024: ਪਹਿਲੀ ਵਾਰ ਭਾਰਤ ਦਾ ਦੌਰਾ ਕਰ ਰਹੇ ਮਾਲਦੀਵ (Maldives) ਦੇ ਵਿਦੇਸ਼ ਮੰਤਰੀ ਮੂਸਾ ਜਮੀਰ ਨੇ ਆਪਣੇ ਭਾਰਤੀ ਹਮਰੁਤਬਾ ਡਾਕਟਰ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਕਿਹਾ ਕਿ ਇਸ ਨੇ ਸਾਨੂੰ ਵੱਖ-ਵੱਖ ਖੇਤਰਾਂ ਵਿੱਚ ਆਪਣੇ ਦ੍ਰਿਸ਼ਟੀਕੋਣਾਂ ਦੇ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਯੋਗ […]

ਮਾਲਦੀਵ ਵੱਲੋਂ ਭਾਰਤੀ ਸੈਲਾਨੀਆਂ ਉਨ੍ਹਾਂ ਦੇ ਦੇਸ਼ ਆਉਣ ਦੀ ਅਪੀਲ, ਕਿਹਾ- ਸਾਡੀ ਆਰਥਿਕਤਾ ਸੈਰ-ਸਪਾਟੇ ‘ਤੇ ਨਿਰਭਰ

Maldives

ਚੰਡੀਗੜ੍ਹ, 7 ਮਈ 2024: ਮਾਲਦੀਵ (Maldives) ਅਤੇ ਭਾਰਤ ਵਿਚਾਲੇ ਚੱਲ ਰਹੇ ਅੜਿੱਕੇ ਦਾ ਅਸਰ ਉੱਥੋਂ ਦੇ ਸੈਰ-ਸਪਾਟੇ ‘ਤੇ ਪਿਆ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮਾਲਦੀਵ ਪਹੁੰਚਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਵਿੱਚ 40 ਫੀਸਦੀ ਦੀ ਕਮੀ ਆਈ ਹੈ। ਮਾਲਦੀਵ ਦੇ ਸੈਰ-ਸਪਾਟਾ ਮੰਤਰਾਲੇ ਨੇ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਭਾਰਤ ਤੋਂ 43,991 ਸੈਲਾਨੀ ਆਏ। ਇਸ […]

ਮਾਲਦੀਵ ‘ਚ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਜਿੱਤੀ ਸੰਸਦੀ ਚੋਣਾਂ

Muhammad Muizu

ਚੰਡੀਗੜ੍ਹ, 22 ਅਪ੍ਰੈਲ, 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਸੰਸਦੀ ਚੋਣਾਂ ਜਿੱਤ ਲਈ ਹੈ। ਬੀਤੇ ਦਿਨ 93 ਸੀਟਾਂ ‘ਤੇ ਹੋਈਆਂ ਚੋਣਾਂ ਦੇ ਮੁੱਢਲੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਮੁਈਜ਼ੂ ਦੀ ਪਾਰਟੀ ਨੈਸ਼ਨਲ ਪੀਪਲਜ਼ ਕਾਂਗਰਸ ਅਤੇ ਉਸ ਦੀ ਹਮਾਇਤੀ ਪਾਰਟੀਆਂ ਨੂੰ 71 ਸੀਟਾਂ ਮਿਲੀਆਂ ਹਨ। ਚੀਨ ਨੇ ਇਸ ‘ਤੇ ਮੁਈਜ਼ੂ ਨੂੰ […]

ਮਾਲਦੀਵ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਘਟੀ, ਮਾਲਦੀਵ ਸਰਕਾਰ ਭਾਰਤ ‘ਚ ਕਰਵਾਏਗੀ ਰੋਡ ਸ਼ੋਅ

Maldives

ਚੰਡੀਗ੍ਹੜ, 12 ਅਪ੍ਰੈਲ, 2024: ਭਾਰਤ ਅਤੇ ਮਾਲਦੀਵ ਸਰਕਾਰ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮਾਲਦੀਵ (Maldives) ਭਾਰਤੀ ਸੈਲਾਨੀਆਂ ਨੂੰ ਲੁਭਾਉਣ ਲਈ ਭਾਰਤ ਦੇ ਕਈ ਸ਼ਹਿਰਾਂ ਵਿੱਚ ਰੋਡ ਸ਼ੋਅ ਕਰਵਾਏਗਾ । ਹਾਲਾਂਕਿ ਇਹ ਰੋਡ ਸ਼ੋਅ ਕਿਹੜੇ ਸ਼ਹਿਰ ਅਤੇ ਕਦੋਂ ਹੋਵੇਗਾ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਮਾਲਦੀਵਜ਼ ਐਸੋਸੀਏਸ਼ਨ ਆਫ ਟੂਰ ਐਂਡ ਟਰੈਵਲ ਆਪਰੇਟਰਜ਼ (MATATO) ਨੇ ਵੀਰਵਾਰ […]

PM ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨੂੰ ਈਦ ਦੀ ਵਧਾਈ ਦਿੱਤੀ

Eid

ਚੰਡੀਗੜ੍ਹ, 11 ਅਪ੍ਰੈਲ 2024: ਮਾਲਦੀਵ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ (Eid) ਦੀ ਵਧਾਈ ਦਿੱਤੀ ਹੈ । ਆਪਣੇ ਸੰਦੇਸ਼ ਵਿੱਚ ਪੀਐਮ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦਾ ਇਹ ਵਿਸ਼ੇਸ਼ ਅਵਸਰ ਦੁਨੀਆ ਭਰ ਦੇ ਲੋਕਾਂ ਨੂੰ ਹਮਦਰਦੀ, ਭਾਈਚਾਰਾ ਅਤੇ ਏਕਤਾ ਦੀ ਯਾਦ ਦਿਵਾਉਂਦਾ ਹੈ। ਇਹ ਇੱਕ ਸ਼ਾਂਤੀਪੂਰਨ ਅਤੇ […]