July 2, 2024 4:28 pm

Ashirwad Scheme: ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ

Ashirwad Scheme

ਚੰਡੀਗੜ੍ਹ, 21 ਜੂਨ 2024: (Ashirwad Scheme)ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ ਕੀਤੇ ਹਨ | ਇਸ ਤੋਂ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸੰਬੰਧਿਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਸਨ। ਇਸ ਸਬੰਧੀ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. […]

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ […]

ਮਲੇਰਕੋਟਲਾ ‘ਚ ਈਵੀਐਮ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਹੋਈ ਮੁਕੰਮਲ

ਮਲੇਰਕੋਟਲਾ/ਅਮਰਗੜ੍ਹ 24 ਮਈ,2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਜ਼ਿਲ੍ਹੇ ਵਿੱਚ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਮਸ਼ੀਨਾਂ ਦੇ ਇੰਜੀਨੀਅਰਾਂ ਵਲੋਂ ਰਿਟਰਨਿੰਗ ਅਫਸਰਾਂ ਦੀ ਦੇਖ ਰੇਖ ਵਿੱਚ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ । ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. […]

ਮਲੇਰਕੋਟਲਾ ‘ਚ ਭਲਕੇ ਸਕੂਲਾਂ, ਕਾਲਜਾਂ ਅਤੇ ਬੈਂਕਾਂ ਆਦਿ ‘ਚ ਛੁੱਟੀ ਦਾ ਐਲਾਨ

Chandigarh

ਚੰਡੀਗੜ੍ਹ, 16 ਜਨਵਰੀ 2024: ਮਲੇਰਕੋਟਲਾ (Malerkotla) ਦੀ ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਭਲਕੇ ਜ਼ਿਲ੍ਹੇ ‘ਚ ਛੁੱਟੀ ਐਲਾਨ ਕੀਤਾ ਹੈ | ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਬੁੱਧਵਾਰ ਨੂੰ ਜ਼ਿਲ੍ਹਾ […]

DIG ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਮਲੇਰਕੋਟਲਾ ਪੁਲਿਸ ਦੇ ਮਿਸਾਲੀ ਕੰਮ ਦੀ ਕੀਤੀ ਸ਼ਲਾਘਾ

Patiala

ਮਲੇਰਕੋਟਲਾ, 08 ਜਨਵਰੀ 2024: ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਪਟਿਆਲਾ (Patiala) ਰੇਂਜ, ਹਰਚਰਨ ਸਿੰਘ ਭੁੱਲਰ ਨੇ ਸੋਮਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀਜ਼), ਮਲੇਰਕੋਟਲਾ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਸਖ਼ਤ ਕਦਮਾਂ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਐਸ.ਐਸ.ਪੀ ਮਾਲੇਰਕੋਟਲਾ […]

ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ: 17 ਦਸੰਬਰ ਤੱਕ ਸੂਫ਼ੀ ਰੰਗ ‘ਚ ਰੰਗਿਆ ਰਹੇਗਾ ਮਾਲੇਰਕੋਟਲਾ

ਮਾਪੇ-ਅਧਿਆਪਕ ਮਿਲਣੀ

ਚੰਡੀਗੜ੍ਹ/ਮਾਲੇਰਕੋਟਲਾ, 14 ਦਸੰਬਰ 2023: ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ “ਸੂਫ਼ੀ ਫ਼ੈਸਟੀਵਲ” (Sufi Festival) ਦਾ ਆਗਾਜ਼ ਬੀਤੇ ਦਿਨ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ […]

ਮਾਲੇਰਕੋਟਲਾ: ਪਰਾਲੀ ਨੂੰ ਖੇਤਾਂ ‘ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼

Jal Diwali campaign

ਮਾਲੇਰਕੋਟਲਾ 04 ਨਵੰਬਰ 2023: ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਜ਼ਿਲ੍ਹੇ ਦੇ ਹੌਟ ਸਪੌਟ ਪਿੰਡ ਚੌਂਦਾ ਅਤੇ ਬਾਠਾਂ ਦਾ ਦੌਰਾ ਕਰਦਿਆਂ ਖੇਤੀਬਾੜੀ ਤੇ ਸਹਿਕਾਰਤਾ […]

ਮਾਲੇਰਕੋਟਲਾ: ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਡਿਪਟੀ ਕਮਿਸ਼ਨਰ ਸਮੇਤ ਮੌਕੇ ‘ਤੇ ਪੁੱਜਿਆ ਪ੍ਰਸ਼ਾਸਨ

Malerkotla

ਮਾਲੇਰਕੋਟਲਾ 03 ਨਵੰਬਰ 2023: ਜ਼ਿਲ੍ਹਾ (Malerkotla) ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਪੁੱਜ ਰਿਹਾ ਹੈ। ਅਜਿਹਾ ਸਾਬਤ ਕਰ ਦਿਖਾਇਆ ਹੈ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮਾਂ ਦੀ ਫੁਰਤੀ ਨੇ ਸੰਦੋੜ ਅਧਿਨ ਪੈਦੇ ਪਿੰਡ ਆਦਮਵਾਲ ਦੇ ਖੇਤਾਂ ਵਿੱਚ ਲੱਗੀ ਅੱਗ ਸਾਹਮਣੇ ਆਉਣ ਦੇ ਕੁਝ ਮਿੰਟਾਂ ਦੇ ਵਿੱਚ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੇਗਮ ਮੁਨੱਬਰ ਉਨ ਨਿਸ਼ਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਬੇਗਮ ਮੁਨਵਰ ਉਨ ਨਿਸ਼ਾ

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨੱਬਰ ਉਨ ਨਿਸ਼ਾ (Begum Munwar Un Nisha) ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨੱਬਰ ਉਨ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ […]

ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੀ ਪੀੜ੍ਹੀ ‘ਚੋਂ ਆਖ਼ਰੀ ਬੇਗ਼ਮ ਮੁਨੱਬਰ ਉਨ ਨਿਸਾਂ ਪੂਰੇ ਹੋ ਗਏ

ਬੇਗ਼ਮ ਮੁਨੱਬਰ ਉਨ ਨਿਸਾਂ

ਚੰਡੀਗੜ੍ਹ, 27 ਅਕਤੂਬਰ 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੇ ਨਵਾਬ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖ਼ਰੀ ਪੀੜ੍ਹੀ ‘ਚੋਂ ਬੇਗ਼ਮ ਮੁਨੱਵਰ ਉਨ ਨਿਸ਼ਾ 100 ਸਾਲ ਦੀ ਸੋਹਣੀ ਉਮਰ ਹੰਢਾ ਕੇ ਅੱਜ ਸਵੇਰ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੇਗ਼ਮ ਮੁਨੱਵਰ […]