July 4, 2024 6:39 pm

ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ

ਝੋਨੇ ਦੀ ਪਰਾਲੀ

ਚੰਡੀਗੜ੍ਹ, 15 ਅਕਤੂਬਰ 2023: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ। ਉਸ ਨੇ […]

ਮਲੇਰਕੋਟਲਾ ‘ਚ ਜਲਦ ਬਣੇਗਾ ਮੈਡੀਕਲ ਕਾਲਜ, ਲੋਕਾਂ ਨੂੰ ਮਿਲਣਗੀਆਂ ਬਿਹਤਰ ਮੈਡੀਕਲ ਸਹੂਲਤਾਂ: ਐੱਮਐੱਫ ਫਾਰੂਕੀ

medical colleges

ਜਲੰਧਰ, 25 ਅਗਸਤ 2023: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ (medical colleges) ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ […]

ਡਿਪਟੀ ਕਮਿਸ਼ਨਰ ਵੱਲੋਂ ਮਲੇਰਕੋਟਲਾ ਜ਼ਿਲ੍ਹੇ ‘ਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Malerkotla

ਚੰਡੀਗੜ੍ਹ , 22 ਜੁਲਾਈ 2023: ਪੰਜਾਬ ਦੇ ਮਲੇਰਕੋਟਲਾ (Malerkotla) ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਅਤੇ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, […]

ਹਰਚੰਦ ਸਿੰਘ ਬਰਸਟ ਨੇ ਮਲੇਰਕੋਟਲਾ ਵਿਖੇ ਕੋਟਕ ਮਹਿੰਦਰਾ ਬੈਂਕ ਦੀ ਬ੍ਰਾਂਚ ਦਾ ਕੀਤਾ ਉਦਘਾਟਨ

Malerkotla

ਮਲੇਰਕੋਟਲਾ , 21 ਜੁਲਾਈ 2023: ਮਲੇਰਕੋਟਲਾ (Malerkotla) ਸ਼ਹਿਰ ਵਾਸੀਆਂ ਦੀ ਲੋੜ ਨੂੰ ਵੇਖਦੇ ਹੋਏ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੈਂਕਿੰਗ ਸੁਵਿਧਾ ਅਤੇ ਘੱਟ ਦਰਾਂ ਦੇ ਲੋਨ ਅਤੇ ਸੇਵਾਵਾਂ ਉਪਲਬੱਧ ਕਰਵਾਉਣ ਲਈ ਕੋਟਕ ਮਹਿੰਦਰਾ ਬੈਂਕ ਵਲੋ ਠੰਡੀ ਰੋਡ ਮਲੇਰਕੋਟਲਾ ਵਿਖੇ ਆਪਣੀ ਬ੍ਰਾਂਚ ਸਥਿਪਿਤ ਕੀਤੀ ਗਈ ਹੈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਸਰਦਾਰ ਹਰੰਚਦ ਸਿੰਘ […]

ਮਲੇਰਕੋਟਲਾ ਵਿਖੇ ਕੁਰਬਾਨੀ ਦਾ ਤਿਉਹਾਰ ਈਦ ਉਲ ਅਜ਼ਹਾ ਸ਼ਰਧਾ ਅਤੇ ਅਕੀਦਤ ਨਾਲ ਮਨਾਇਆ

ਈਦ ਉਲ ਅਜ਼ਹਾ

ਮਲੇਰਕੋਟਲਾ 29 ਜੂਨ 2023: ਈਦ ਉਲ ਅਜ਼ਹਾ ਦੇ ਪਵਿੱਤਰ ਤਿਓਹਾਰ ਮੌਕੇ ਮਾਲੇਰਕੋਟਲਾ ਦੀਆਂ ਵੱਖ ਵੱਖ ਮਸਜਿਦਾਂ ਅਤੇ ਈਦਗ਼ਾਹਾਂ ‘ਚ ਈਦ ਦੀ ਨਮਾਜ਼ ਪੂਰੇ ਜੋਸ਼ ਅਤੇ ਅਕੀਦਤ ਦੇ ਨਾਲ ਅਦਾ ਕੀਤੀ ਗਈ।ਇਸ ਮੌਕੇ ਮੁੱਖ ਤੌਰ ‘ਤੇ ਛੋਟੀ ਈਦਗ਼ਾਹ, ਈਦਗ਼ਾਹ ਸਲਫੀਆ, ਈਦਗ਼ਾਹ ਕਿਲਾ ਰਹਿਮਤ ਗੜ੍ਹ ਦੇ ਨਾਲ ਨਾਲ ਬੜੀ ਈਦਗ਼ਾਹ ਵਿਖੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ‘ਚ […]

ਵਿਜੀਲੈਂਸ ਬਿਊਰੋ ਵੱਲੋਂ SDM ਦਫ਼ਤਰ ਮਾਲੇਰਕੋਟਲਾ ‘ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ

BRIBE

ਚੰਡੀਗੜ੍ਹ, 27 ਜੂਨ 2023: ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ (VIGILANCE BUREAU) , ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ […]

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

VIGILANCE

ਚੰਡੀਗੜ੍ਹ, 09 ਜੂਨ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ […]

ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫ਼ਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

Eid-ul-Fitr

ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ 2023: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ […]

ਮਾਲੇਰਕੋਟਲਾ ‘ਚ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ ਰੀਮੇਡੀਏਸਨ ਤੇ ਵਿਕਾਸ ਕਾਰਜਾਂ ‘ਤੇ 7.80 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ, 21 ਅਪ੍ਰੈਲ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ (Malerkotla) ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ […]

ਸ਼੍ਰੋਮਣੀ ਕਮੇਟੀ ਵਲੋਂ ਜਨਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਦਾ ਸਨਮਾਨ

ਮਲੇਰਕੋਟਲਾ

ਫਤਿਹਗੜ੍ਹ ਸਾਹਿਬ, 01 ਅਪ੍ਰੈਲ 2023: ਦੁਨੀਆ ਦੀ ਮਹਾਨ ਧਰਤੀ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ-ਉਲ-ਨਿਸਾ ਸਮੇਤ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ […]