July 7, 2024 4:58 pm

ਰਾਜ ਸਭਾ ‘ਚ ਖੜਗੇ-ਸੀਤਾਰਮਨ ਵਿਚਾਲੇ ਤਿੱਖੀ ਬਹਿਸ, GST ਅਤੇ ਔਰਤਾਂ ਦੇ ਮੁੱਦੇ ‘ਤੇ ਆਹਮੋ-ਸਾਹਮਣੇ

Rajya Sabha

ਚੰਡੀਗੜ੍ਹ, 19 ਸਤੰਬਰ 2023: ਨਵੇਂ ਸੰਸਦ ਭਵਨ ‘ਚ ਰਾਜ ਸਭਾ (Rajya Sabha) ਦੀ ਪਹਿਲੀ ਬੈਠਕ ਦੌਰਾਨ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਚਾਲੇ ਤਿੱਖੀ ਬਹਿਸ ਹੋ ਗਈ। ਅਜਿਹਾ ਦੋ ਵਾਰ ਹੋਇਆ। ਪਹਿਲੀ ਵਾਰ ਜਦੋਂ ਖੜਗੇ ਨੇ ਜੀਐਸਟੀ ਦਾ ਜ਼ਿਕਰ ਕੀਤਾ ਅਤੇ ਦੂਜੀ ਵਾਰ ਜਦੋਂ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੀਆਂ […]

ਗਠਜੋੜ ਇੰਡੀਆ ਦੀ ਤਾਲਮੇਲ ਕਮੇਟੀ ਦੀ ਅੱਜ ਨਵੀਂ ਦਿੱਲੀ ਵਿਖੇ ਪਹਿਲੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਚਰਚਾ ਸੰਭਵ

INDIA

ਚੰਡੀਗੜ੍ਹ 13 ਸਤਬੰਰ 2023: ਵਿਰੋਧੀ ਗਠਜੋੜ ਇੰਡੀਆ (I.N.D.I.A) ਦੀ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਹੋਵੇਗੀ। ਇਸ ਕਮੇਟੀ ਵਿੱਚ ਕੁੱਲ 14 ਮੈਂਬਰ ਹਨ ਅਤੇ ਇੱਕ ਮੈਂਬਰ ਨੂੰ ਛੱਡ ਕੇ ਬਾਕੀ ਸਾਰੇ ਮੀਟਿੰਗ ਵਿੱਚ ਆਉਣਗੇ। ਕਮੇਟੀ ਦੇ ਮੈਂਬਰ ਅਤੇ ਸ਼ਿਵ ਸੈਨਾ (ਯੂਬੀਟੀ) ਆਗੂ ਸੰਜੇ ਰਾਉਤ ਨੇ ਆਖਿਆ ਕਿ ਅੱਜ ਅਸੀਂ ਸਾਰੇ (Alliance of […]

ਇੰਡੀਆ ਗਠਜੋੜ ਦੀ ਭਲਕੇ ਮੁੰਬਈ ‘ਚ ਅਹਿਮ ਬੈਠਕ, 28 ਪਾਰਟੀਆਂ ਹੋਣਗੀਆਂ ਸ਼ਾਮਲ

India Alliance

ਚੰਡੀਗੜ੍ਹ, 30 ਅਗਸਤ 2023: ( I.N.D.I.A Alliance Meeting:) ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India Alliance) ਦੀ ਤੀਜੀ ਬੈਠਕ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ਦੇ ਗ੍ਰੈਂਡ ਹਯਾਤ ਹੋਟਲ ਵਿੱਚ ਹੋਵੇਗੀ। ਇਸ ਬੈਠਕ ਤੋਂ ਪਹਿਲਾਂ ਹੋਈ ਪ੍ਰੈੱਸ ਕਾਨਫਰੰਸ ‘ਚ ਐਨ.ਸੀ.ਪੀ ਆਗੂ ਸ਼ਰਦ ਪਵਾਰ ਨੇ ਕਿਹਾ ਕਿ ਅਸੀਂ ਬਦਲਾਅ ਲਈ ਇਕੱਠੇ ਹੋਏ ਹਾਂ। ਭਲਕੇ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਮਣੀਪੁਰ ਮੁੱਦੇ ‘ਤੇ ਹੰਗਾਮਾ, ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਲਈ ਮੁਲਤਵੀ

Manipur

ਚੰਡੀਗੜ੍ਹ, 20 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਣੀਪੁਰ (Manipur) ਹਿੰਸਾ ਮੁੱਦੇ ‘ਤੇ ਸੰਸਦ ਵਿੱਚ ਕਾਫ਼ੀ ਹੰਗਾਮਾ ਹੋਇਆ । ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਮਣੀਪੁਰ (Manipur) ਤੋਂ ਇੱਕ ਪਰੇਸ਼ਾਨ ਕਰਨ ਵਾਲੀ ਦੋ ਬੀਬੀਆਂ ਨੂੰ ਨਗਨ ਰੂਪ ਵਿੱਚ ਪਰੇਡ ਕਰਵਾਉਣ ਦੀ ਵੀਡੀਓ ਅਤੇ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਦਾ ਮੁੱਦਾ ਚੁੱਕਿਆ […]

ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ AAP ਨੇ ਕਾਂਗਰਸ ਨੂੰ ਦਿੱਤਾ ਅਲਟੀਮੇਟਮ !

Aam Aadmi Party

ਚੰਡੀਗੜ੍ਹ, 22 ਜੂਨ 2023: ਪਟਨਾ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 23 ਜੂਨ ਨੂੰ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮਹਾਂਬੈਠਕ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੀ ਏਕਤਾ ‘ਚ ਢਾਅ ਲੱਗਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਸੂਤਰਾਂ ਮੁਤਾਬਕ ‘ਆਪ’ ਨੇ ਕਾਂਗਰਸ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਆਰਡੀਨੈਂਸ ‘ਤੇ ‘ਆਪ’ […]

ਆਰਡੀਨੈਂਸ ਖ਼ਿਲਾਫ਼ ਕਾਂਗਰਸ ਦੀ ਹਮਾਇਤ ਲਈ ਅਰਵਿੰਦ ਕੇਜਰੀਵਾਲ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ

Arvind Kejriwal

ਚੰਡੀਗੜ੍ਹ, 26 ਮਈ, 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦਾ ਸਮਰਥਨ ਲੈਣ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ‘ਚ ਕੇਂਦਰ ਸਰਕਾਰ ਦੇ ਆਰਡੀਨੈਂਸ […]

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਦੀ ਤਿਆਰੀ ‘ਚ

Rahul Gandhi

ਚੰਡੀਗੜ੍ਹ, 03 ਅਪ੍ਰੈਲ 2023: ਰਾਹੁਲ ਗਾਂਧੀ (Rahul Gandhi) ਦੀ ਸੰਸਦ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਤੇਲੰਗਾਨਾ ਕਾਂਗਰਸ ਇਸ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਤੇਲੰਗਾਨਾ ਕਾਂਗਰਸ ਦੇ ਸੂਬਾ ਪ੍ਰਧਾਨ ਰੇਵੰਤ ਰੈਡੀ ਨੇ ਇਹ ਜਾਣਕਾਰੀ ਦਿੱਤੀ ਹੈ। ਰੇਵੰਤ ਰੈਡੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਰਦੇਸ਼ਾਂ ‘ਤੇ […]