July 2, 2024 8:44 pm

ਚਰਨਜੀਤ ਸਿੰਘ ਚੰਨੀ ਦੇ ਥੀਸਿਸ ‘ਤੇ ਕਾਂਗਰਸ ਪ੍ਰਧਾਨ ਖੜਗੇ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ: ਜੈਵੀਰ ਸ਼ੇਰਗਿੱਲ

Shergill

ਚੰਡੀਗੜ੍ਹ, 9 ਜੂਨ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਐੱਚਡੀ ਥੀਸਿਸ ‘ਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਪੱਸ਼ਟੀਕਰਨ ਮੰਗਿਆ ਹੈ, ਜਿਸ ਵਿੱਚ ਚੰਨੀ ਨੇ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਲਈ ਚਮਚਾਗਿਰੀ ਨੂੰ ਮੁੱਖ ਕਾਰਨ ਦੱਸਿਆ ਹੈ। ਇੱਥੇ […]

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ, ਜਲਦ ਕਰਾਂਗੇ ਐਲਾਨ: ਰਣਦੀਪ ਸੁਰਜੇਵਾਲਾ

Karnataka

ਚੰਡੀਗੜ੍ਹ,15 ਮਈ 2023: ਕਰਨਾਟਕ (Karnataka) ‘ਚ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਕਰਨਾਟਕ ਕਾਂਗਰਸ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਅਤੇ ਕਰਨਾਟਕ ਵਿੱਚ, ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਦੇ ਸਮਰਥਕਾਂ ਵਿਚਕਾਰ ਪੋਸਟਰ ਯੁੱਧ ਚੱਲ ਰਿਹਾ ਹੈ। ਦੋਵਾਂ ਆਗੂਆਂ ਦੇ ਸਮਰਥਕ ਆਪੋ-ਆਪਣੇ ਆਗੂਆਂ ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ […]

ਅਡਾਨੀ ਮੁੱਦੇ ‘ਤੇ ਸ਼ਰਦ ਪਵਾਰ ਦਾ ਬਿਆਨ, ਸਾਨੂੰ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਸੋਚਣ ਦੀ ਜ਼ਰੂਰਤ

Sharad Pawar

ਚੰਡੀਗੜ੍ਹ, 08 ਅਪ੍ਰੈਲ 2023: ਅਡਾਨੀ ਮੁੱਦੇ ‘ਤੇ ਜੇਪੀਸੀ ਦੇ ਗਠਨ ਦੀ ਮੰਗ ਨੂੰ ਲੈ ਕੇ ਐਨਸੀਪੀ ਪ੍ਰਧਾਨ ਸ਼ਰਦ ਪਵਾਰ (Sharad Pawar) ਨੇ ਆਪਣਾ ਪੱਖ ਰੱਖਿਆ ਹੈ। ਕਾਂਗਰਸ ਵੱਲੋਂ ਵਾਰ-ਵਾਰ ਸੰਸਦ ਵਿੱਚ ਚੁੱਕੀ ਜਾ ਰਹੀ ਇਸ ਮੰਗ ਤੋਂ ਆਪਣੇ ਆਪ ਨੂੰ ਵੱਖ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਬਹੁਤਾ ਫਾਇਦਾ ਨਹੀਂ ਹੋਵੇਗਾ। ਸ਼ਰਦ ਪਵਾਰ ਨੇ ਅੱਗੇ […]

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ […]

ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਰਾਹੁਲ ਗਾਂਧੀ, ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ‘ਚ ਹੋਏ ਸ਼ਾਮਲ

Rahul Gandhi

ਚੰਡੀਗੜ੍ਹ, 29 ਮਾਰਚ, 2023: ਰਾਹੁਲ ਗਾਂਧੀ (Rahul Gandhi) ਆਪਣੀ ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ ਸੰਸਦ ਪਹੁੰਚੇ। ਉਹ ਇੱਥੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇੱਥੇ ਅੱਧਾ ਘੰਟਾ ਰੁਕਣ ਤੋਂ ਬਾਅਦ ਉਹ ਮਾਂ ਸੋਨੀਆ ਗਾਂਧੀ ਦੇ ਨਾਲ ਕਾਰ ਵਿੱਚ ਰਵਾਨਾ ਹੋ ਗਏ। ਰਾਹੁਲ ਦੀ ਸੰਸਦ ਮੈਂਬਰਸ਼ਿਪ […]

ਰਾਹੁਲ ਗਾਂਧੀ ਤੇ ਅਡਾਨੀ ਮਾਮਲੇ ‘ਤੇ ਸੰਸਦ ‘ਚ ਹੰਗਾਮਾ, ਕਾਰਵਾਈ 23 ਮਾਰਚ ਤੱਕ ਮੁਲਤਵੀ

Parliament

ਚੰਡੀਗੜ੍ਹ, 21 ਮਾਰਚ 2023: ਸੰਸਦ (Parliament) ਵਿੱਚ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਲਗਾਤਾਰ 7ਵੇਂ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਲਈ ਕਿਹਾ ਗਿਆ ਪਰ […]

ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ

Congress

ਚੰਡੀਗੜ੍ਹ, 02 ਮਾਰਚ 2023: ਉੱਤਰ-ਪੂਰਬੀ ਤਿੰਨ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੇ ਨਤੀਜੇ ਆ ਗਏ ਹਨ। ਨਾਗਾਲੈਂਡ ਅਤੇ ਤ੍ਰਿਪੁਰਾ ਵਿੱਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਪੂਰਨ ਬਹੁਮਤ ਹਾਸਲ ਕੀਤਾ ਹੈ। ਮਤਲਬ ਦੋਵਾਂ ਸੂਬਿਆਂ ‘ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਮੇਘਾਲਿਆ ਵਿੱਚ ਐਨਪੀਪੀ ਇੱਥੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। 2018 […]

ਵਿਰੋਧੀ ਧਿਰ ਦਾ ਸੰਸਦ ‘ਚ ਤੀਜੇ ਦਿਨ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਨਹੀਂ ਚੱਲਣ ਦਿੱਤੀ। ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ ਗਿਆ […]

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਫੈਲਾਏ ਕਈ ਭੁਲੇਖੇ, ਪਰ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ ਯਾਤਰਾ: ਰਾਜਾ ਵੜਿੰਗ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖਰੀ ਦਿਨ ਹੈ। ਰਾਹੁਲ ਗਾਂਧੀ ਦੀ ਯਾਤਰਾ ਪਠਾਨਕੋਟ ਪਹੁੰਚ ਚੁੱਕੀ ਹੈ, ਜਿੱਥੇ ਕਾਂਗਰਸ ਵਲੋਂ ਵਿਸ਼ਾਲ ਜਨਸਭਾ ਕੀਤੀ ਜਾ ਰਹੀ ਹੈ। ਇਸ ਫੇਰੀ ਵਿੱਚ ਰਾਹੁਲ ਗਾਂਧੀ ਦੇ ਨਾਲ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਚਰਨਜੀਤ […]

ਭਾਰਤ ਜੋੜੋ ਯਾਤਰਾ ਦਾ ਪੰਜਾਬ ‘ਚ ਅੱਜ ਆਖ਼ਰੀ ਦਿਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹੋਣਗੇ ਸ਼ਾਮਲ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖ਼ਰੀ ਦਿਨ ਹੈ । ਇਹ ਯਾਤਰਾ ਬੁੱਧਵਾਰ ਨੂੰ ਹਿਮਾਚਲ ਲਈ ਗਈ ਸੀ। ਉਥੋਂ ਇਹ ਫਿਰ ਰਾਤ ਨੂੰ ਹੀ ਪੰਜਾਬ ਵਿੱਚ ਦਾਖ਼ਲ ਹੋ ਗਈ ਹੈ। ਯਾਤਰਾ ਨੇ ਪਠਾਨਕੋਟ ਦੀ ਸ਼ਾਹ ਕਾਲੋਨੀ ਵਿਖੇ ਰਾਤ ਦਾ ਠਹਿਰਾਅ ਕੀਤਾ ਅਤੇ ਅੱਜ ਦੁਪਹਿਰ […]