July 2, 2024 10:01 pm

ਮਲੋਟ ਵਿਖੇ ਖਰਚਾ ਆਬਜ਼ਰਵਰ ਨੇ ਬੈਂਕਾਂ ਅਤੇ ਠੇਕਿਆਂ ਦੀ ਕੀਤੀ ਚੈਕਿੰਗ

Malout

ਮਲੋਟ, 29 ਮਈ 2024: ਲੋਕ ਸਭਾ ਚੋਣਾਂ 2024 ਦੇ ਸੰਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਹਲਕਾ ਫਿਰੋਜ਼ਪੁਰ ਦੇ ਲਗਾਏ ਗਏ ਖਰਚਾ ਆਬਜ਼ਰਵਰ ਨਗਿੰਦਰ ਯਾਦਵ, ਆਈ.ਆਰ.ਐਸ ਵੱਲੋਂ ਮਲੋਟ (Malout) ਦੇ ਬੈਂਕਾਂ ਅਤੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸਟੇਟ ਬੈਂਕ, ਦਾਣਾ ਮੰਡੀ, ਐਚ ਡੀ ਐਫ ਸੀ ਬੈਂਕ, ਮਲੋਟ ਤੋਂ ਇਲਾਵਾ […]

ਮਲੋਟ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਕਰਵਾਈ

Malout

ਮਲੋਟ/ਸ੍ਰੀ ਮੁਕਤਸਰ ਸਾਹਿਬ 23 ਮਈ 2024: ਮੁੱਖ ਚੋਣ ਅਫਸਰ, ਪੰਜਾਬ ਦਾ ਟੀਚਾ ਸਾਰਥਕ ਕਰਨ ਹਿੱਤ “ਇਸ ਵਾਰ 70% ਪਾਰ” ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਤਹਿਤ ਐਸ.ਡੀ.ਐਮ. ਮਲੋਟ (Malout) ਡਾ. ਸੰਜੀਵ ਕੁਮਾਰ ਨੇ ਸਵੀਪ ਪ੍ਰੋਗਰਾਮ ਤਹਿਤ ਮਲੋਟ ਹਲਕੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ਼ ਮੈਰਾਥਨ ਕਰਵਾਈ । ਇਸ ਮੈਰਾਥਨ […]

ਲੋਕ ਸਭਾ ਚੋਣਾਂ 2024 ਤਹਿਤ ਚੋਣ ਹਲਕਾ ਮਲੋਟ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕਰਵਾਈ

Voters

ਮਲੋਟ/ਸ੍ਰੀ ਮੁਕਤਸਰ ਸਾਹਿਬ, 7 ਮਈ 2024: ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085- ਮਲੋਟ ਦੇ ਵੋਟਰਾਂ (Voters) ਨੂੰ ਵੋਟ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀ ਅਧੀਨ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ, ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਐਸ.ਡੀ.ਐਮ.ਕਮ- ਸਹਾਇਕ ਰਿਟਰਨਿੰਗ ਅਫਸਰ ਡਾ. ਸੰਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਮਲੋਟ ਸ਼ਹਿਰ ਦੇ ਵੱਖ-ਵੱਖ […]

ਮਲੋਟ: ਆਬਕਾਰੀ ਵਿਭਾਗ ਨੇ ਪੁਲਿਸ ਵਿਭਾਗ ਦੀ ਸਹਾਇਤਾ ਨਾਲ 15 ਹਜ਼ਾਰ ਲੀਟਰ ਲਾਹਣ ਕੀਤੀ ਬਰਾਮਦ

ਲਾਹਣ

ਮਲੋਟ/ਸ੍ਰੀ ਮੁਕਤਸਰ ਸਾਹਿਰ 24 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਨੂੰ ਧਿਆਣ ਵਿੱਚ ਰੱਖਦੇ ਹੋਏ ਵਿਕਰਮ ਦੇਵ ਠਾਕੁਰ, ਸਹਾਇਕ ਕਮਿਸ਼ਨਰ (ਆਬਕਾਰੀ), ਫਰੀਦਕੋਟ ਰੇਜ਼ ਦੀ ਅਗਵਾਈ ਵਿੱਚ ਨੂੰ ਨਰਿੰਦਰ ਕੁਮਾਰ, ਆਬਕਾਰੀ ਅਫਸਰ, ਜ਼ਿਲ੍ਹਾ ਮੁਕਤਸਰ ਸਾਹਿਬ, ਰਜਨੀਸ਼ ਗਰਗ, ਆਬਕਾਰੀ ਨਿਰੀਖਕ ਸਰਕਲ ਲੰਬੀ, ਸੁਖਵਿੰਦਰ ਸਿੰਘ, ਆਬਕਾਰੀ ਨਿਰੀਖਕ ਸਰਕਲ ਮਲੋਟ, ਜੈਸਲਪ੍ਰੀਤ ਸਿੰਘ, ਆਬਕਾਰੀ ਨਿਰੀਖਕ ਸਰਕਲ ਗਿੱਦੜਬਾਹਾ, ਨਿਰਮਲ ਸਿੰਘ ਆਬਕਾਰੀ […]

ਮਲੋਟ: ਪਿੰਡ ਬੁਰਜ ਸਿੱਧਵਾਂ ਵਿਖੇ ਘਰ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਵਿਅਕਤੀ

Malout

ਚੰਡੀਗੜ੍ਹ, 24 ਮਾਰਚ 2024: ਬੀਤੀ ਰਾਤ ਮਲੋਟ (Malout) ਲਾਗਲੇ ਪਿੰਡ ਬੁਰਜ ਸਿੱਧਵਾਂ ਵਿਖੇ ਇਕ ਘਰ ਵਿਚ ਭਿਆਨਕ ਅੱਗ ਲੱਗਣ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਦੌਰਾਨ ਅੱਗ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਅੱਗ ਇਨੀ ਭਿਅਨਕ ਸੀ ਕੀ ਉਸ ਘਰ ਵਿਚ ਪਿਆ ਵਿਅਕਤੀ ਜ਼ਿੰਦਾ ਸੜ ਕੇ ਸੁਆਹ ਹੋ ਗਿਆ। ਘਟਨਾ ਦੌਰਾਨ ਮ੍ਰਿਤਕ ਦੀ […]

ਹਲਕਾ ਮਲੋਟ ‘ਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ ਤੇ ਮਜਦੂਰਾਂ ਨੇ ਰੱਖੇ ਨੀਂਹ ਪੱਥਰ

Grain Markets

ਮਲੋਟ 13 ਮਾਰਚ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ (Grain markets) ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਏ ਗਏ ।ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ […]

ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ: ਡਾ ਬਲਜੀਤ ਕੌਰ

Malout

ਮਲੋਟ 12 ਮਾਰਚ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੰਪਰਕ ਸੜਕਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮਲੋਟ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਮਲੋਟ (Malout) ਹਲਕੇ ਵਿੱਚ ਵੱਖ-ਵੱਖ […]

13 ਮਾਰਚ ਨੂੰ 1.64 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਮੰਡੀਆਂ ਦੇ ਨੀਹ ਪੱਥਰ ਰੱਖਣਗੇ ਕਿਸਾਨ ਅਤੇ ਮਜ਼ਦੂਰ ਭਰਾ

Malout

ਮਲੋਟ, 12 ਮਾਰਚ 2024: ਆਪਣੀ ਵੱਖਰੀ ਪਛਾਣ ਰੱਖਣ ਵਾਲੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ […]

ਕੈਬਨਿਟ ਮੰਤਰੀ ਨੇ ਮਲੋਟ ਵਿਖੇ 4-82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

ਮਲੋਟ

ਮਲੋਟ 28 ਫਰਵਰੀ 2024: ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ | ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ […]

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ

6th Poshan Pakhwara

ਚੰਡੀਗੜ੍ਹ/ਮਲੋਟ, 26 ਫਰਵਰੀ 2024: ਸਿਹਤ ਵਿਭਾਗ ਵੱਲੋਂ ਮਲੋਟ (MALOUT) ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ […]