July 2, 2024 9:12 pm

CM ਭਗਵੰਤ ਮਾਨ ਵੱਲੋਂ ਮਲਵਿੰਦਰ ਕੰਗ ਦੇ ਹੱਕ ‘ਚ ਰੋਡ ਸ਼ੋਅ, ਆਖਿਆ- ਬੀਬੀਆਂ ਨੂੰ ਛੇਤੀ ਮਿਲਣਗੇ 1100 ਰੁਪਏ

CM Bhagwant Mann

ਚੰਡੀਗੜ, 29 ਮਈ 2024: ਪੰਜਾਬ ‘ਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਜਾਰੀ ਹੈ | ਇਸ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੱਢ ਰਹੇ ਹਨ। ਇਸ […]

‘ਆਪ’ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ, CM ਭਗਵੰਤਮਾਨ ਸਾਰੇ ਵਰਗਾਂ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ: ਮਾਲਵਿੰਦਰ ਕੰਗ

AAP government

ਚੰਡੀਗੜ੍ਹ, 18 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ (AAP Government) ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ‘ਆਪ’ ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਮੁੱਖ […]

ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ, ਇਸ ਲਈ ਬਹਿਸ ਤੋਂ ਪਿੱਛੇ ਹਟੇ ਸੁਨੀਲ ਜਾਖੜ: ਮਾਲਵਿੰਦਰ ਕੰਗ

Punjab

ਚੰਡੀਗੜ੍ਹ, 11 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ (Punjab) ਨੇ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਮੁੱਦੇ ‘ਤੇ ਬਹਿਸ ਕਰਨ ਤੋਂ ਇਨਕਾਰ ਕਰਨ ‘ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਹਮਲਾ ਬੋਲਿਆ ਹੈ।ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ […]

ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ ‘ਚ ਭੇਜਿਆ ਜਾਵੇਗਾ ਨੋਟਿਸ: ਮਾਲਵਿੰਦਰ ਕੰਗ

Malwinder Kang

ਚੰਡੀਗੜ੍ਹ 03 ਜੁਲਾਈ 2023: ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ (Malwinder Kang) ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੈਂਗਸਟਰ […]

ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਪੈਸੇ ਨੂੰ ਮੋਸਟ-ਵਾਂਟੈਡ ਅਪਰਾਧੀਆਂ ਵਾਸਤੇ ਕਾਨੂੰਨੀ ਮਦਦ ਦੇਣ ਲਈ ਵਰਤਿਆ: ਮਾਲਵਿੰਦਰ ਕੰਗ

Malwinder Singh Kang

ਚੰਡੀਗੜ੍ਹ 20 ਅਪ੍ਰੈਲ 2023: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ […]

‘ਆਪ’ ਦਾ ਬਜਟ ਗਰੀਬ ਅਤੇ ਮੱਧ ਵਰਗ ਲਈ, ਪਿਛਲੀਆਂ ਸਰਕਾਰਾਂ ਨੇ ਸਿਰਫ ਅਮੀਰ ਵਰਗ ਨੂੰ ਹੀ ਦਿੱਤਾ ਫਾਇਦਾ: ਮਾਲਵਿੰਦਰ ਕੰਗ

AAP

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਰਜ਼ੇ ਅਤੇ ਵਿੱਤੀ ਹਾਲਤ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (AAP ) ਨੇ ਕਾਂਗਰਸ ਅਤੇ ਅਕਾਲੀ-ਭਾਜਪਾ ‘ਤੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਨੂੰ ਦੀਵਾਲੀਏਪਣ ਦੇ ਕੰਢੇ ‘ਤੇ ਧੱਕਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਭਗਵੰਤ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਪੰਜਾਬ ਸਰਕਾਰ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ

ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ 21 ਨਵੰਬਰ 2022: ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ […]