July 8, 2024 5:37 pm

ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਸ਼ੁਰੂ, 1999 ਰੁਪਏ ਹੋਵੇਗੀ ਟਿਕਟ ਦੀ ਕੀਮਤ

Bathinda

ਚੰਡੀਗੜ੍ਹ, 09 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੇ ਟਵੀਟ ਕਰਦਿਆਂ ਲਿਖਿਆ ਕਿ ”ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ… ਅੱਜ ਤੋਂ ਬਠਿੰਡਾ (Bathinda) ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ […]