July 5, 2024 12:35 am

ਸਭ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਕਰਵਾਇਆ ਜਾਵੇਗਾ ਬਹਾਲ: ‘ਆਪ’ ਲੋਕ ਸਭਾ ਮੈਂਬਰ

Rural development fund

ਚੰਡੀਗੜ੍ਹ, 25 ਜੂਨ 2024: 18ਵੀਂ ਲੋਕ ਸਭਾ (18th Lok Sabha) ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ‘ਆਪ’ ਪਾਰਟੀ ਦੇ ਤਿੰਨ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਸਹੁੰ ਚੁੱਕੀ | ਇਸਦੇ ਨਾਲ ਹੀ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨਾਲ ਦਿੱਲੀ ਵਿਖੇ ਸੀਐੱਮ ਭਗਵੰਤ ਮਾਨ ਨੇ […]

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਜਿੱਤੇ

Malwinder Singh Kang

ਚੰਡੀਗੜ੍ਹ, 04 ਜੂਨ 2024: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ। ਮਲਵਿੰਦਰ ਸਿੰਘ ਕੰਗ ਨੂੰ 3,13,217 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,02,371 ਵੋਟਾਂ ਮਿਲੀਆਂ। […]

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ‘ਆਪ’ ਦੇ ਮਲਵਿੰਦਰ ਸਿੰਘ ਕੰਗ 2679 ਵੋਟਾਂ ਨਾਲ ਅੱਗੇ

Malwinder Singh Kang

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ‘ਆਪ’ ਉਮੀਦਵਾਰ 4 ਰਾਊਂਡਾਂ ਤੋਂ ਬਾਅਦ ਅੱਗੇ ਚੱਲ ਰਹੇ ਹਨ | ਚੋਣ ਕਮਿਸ਼ਨ ਮੁਤਾਬਕ ਸਵੇਰ 11:45 ਵਜੇ ਤੱਕ ਮਲਵਿੰਦਰ ਸਿੰਘ […]

ਲੋਕ ਸਭਾ ਚੋਣਾਂ 2024: ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ

Malwinder Singh Kang

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ 2024 ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ | ਇਸਤੋਂ ਪਹਿਲਾਂ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੋਪੜ ਲਈ ਰਵਾਨਾ ਹੋਏ | ਇਸ ਦੌਰਾਨ […]

‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਹਰਜੋਤ ਬੈਂਸ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ

Malwinder Singh Kang

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਦੇ ਹੱਕ ਵਿੱਚ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਮੋਟਰਸਾਈਕਲਾਂ ‘ਤੇ ਰੋਡ ਸ਼ੋਅ ਕੀਤਾ । ਇਸ ਮੌਕੇ ਤੇ ਮੰਤਰੀ ਹਰਜੋਤ ਬੈਂਸ ਵੱਲੋ ਮੋਟਰਸਾਈਕਲ ਰੋਡ […]

ਭਾਜਪਾ ਆਗੂ ਪੰਜਾਬ ਆਬਕਾਰੀ ਨੀਤੀ ਬਾਰੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ: ਆਮ ਆਦਮੀਂ ਪਾਰਟੀ

Punjab excise policy

ਚੰਡੀਗੜ੍ਹ, 22 ਮਾਰਚ 2024: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਨੀਲ ਜਾਖੜ ‘ਤੇ ਪਲਟਵਾਰ ਕੀਤਾ ਹੈ ਅਤੇ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਲਈ ਉਨ੍ਹਾਂ ਦੀ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਦਿੱਲੀ ਵਿੱਚ ਕੋਈ ਆਬਕਾਰੀ ਨੀਤੀ ਘਪਲਾ ਨਹੀਂ ਹੈ ਅਤੇ ਪੰਜਾਬ ਦੀ ਆਬਕਾਰੀ ਨੀਤੀ (Punjab excise policy) ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੈ। ਭਾਜਪਾ […]

‘ਆਪ’ ਪੰਜਾਬ ਨੇ ਸੰਸਦ ‘ਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੇ ਪੰਜਾਬ ਬਾਰੇ ਦਿੱਤੇ ਬਿਆਨ ਦੀ ਕੀਤੀ ਆਲੋਚਨਾ

ਭੂਪੇਂਦਰ ਯਾਦਵ

ਚੰਡੀਗੜ੍ਹ, 8 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਵੱਲੋਂ ਸੰਸਦ ਵਿੱਚ ਪੰਜਾਬ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਝੂਠੇ ਤੱਥ ਪੇਸ਼ ਕੀਤੇ ਹਨ। ਉਨ੍ਹਾਂ ਦਾ ਬਿਆਨ ਪੰਜਾਬ ਨੂੰ ਬਦਨਾਮ ਅਤੇ ਅਪਮਾਨ ਕਰਨ ਵਾਲਾ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ […]

ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ‘ਚ ਸਿਰਫ ਡਰਾਮਾ ਕਰਨ ਗਏ ਸਨ, ਉਨ੍ਹਾਂ ਦਾ ਮਕਸਦ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ: ਮਾਲਵਿੰਦਰ ਸਿੰਘ ਕੰਗ

ਭੂਪੇਂਦਰ ਯਾਦਵ

ਚੰਡੀਗੜ੍ਹ, 4 ਦਸੰਬਰ 2023: ਬਿਕਰਮ ਮਜੀਠੀਆ (Bikram Majithia) ਦੇ ਪਟਿਆਲਾ ਜੇਲ੍ਹ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂ ਸਿਰਫ ਡਰਾਮਾ ਕਰਨ ਲਈ ਉਥੇ ਗਏ ਸਨ। ਉਨ੍ਹਾਂ ਦਾ ਉਦੇਸ਼ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ, ਸਗੋਂ ਝਗੜਾ ਕਰਨਾ ਸੀ। ਇਨ੍ਹਾਂ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ […]

ਪੰਜਾਬ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਐਮਐਸਪੀ ਦੇਣ ਵਾਲਾ ਸੂਬਾ ਬਣਿਆ: ਮਾਲਵਿੰਦਰ ਸਿੰਘ ਕੰਗ

ਗੰਨਾ

ਚੰਡੀਗੜ੍ਹ, 1 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨ ਸਰਕਾਰ ਵੱਲੋਂ ਗੰਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ ਪੱਖੀ ਅਤੇ ਮਹੱਤਵਪੂਰਨ ਕਰਾਰ ਦਿੰਦਿਆਂ ‘ਆਪ’ ਪੰਜਾਬ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਹੀ […]

ਮਾਲਵਿੰਦਰ ਸਿੰਘ ਕੰਗ ਵੱਲੋਂ ਰਾਜਪਾਲ ਦਾ ਸਮਰਥਨ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ

ਰਾਜਪਾਲ

ਚੰਡੀਗੜ੍ਹ, 06 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ-ਪੰਜਾਬ ਰਾਜਪਾਲ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਸਰਕਾਰ ਦੇ ਹੱਕ ਵਿੱਚ ਦਿੱਤੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਲੋਕਤੰਤਰ ਦੀ ਜਿੱਤ ਹੈ। ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ […]