July 2, 2024 8:46 pm

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ

Legal Services Authority

ਸ੍ਰੀ ਮੁਕਤਸਰ ਸਾਹਿਬ 6 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) ਦੇ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ […]