July 2, 2024 9:44 pm

IG ਗੁਰਪ੍ਰੀਤ ਸਿੰਘ ਭੁੱਲਰ ਨੂੰ ਦਿੱਤਾ ਲੁਧਿਆਣਾ ਕਮਿਸ਼ਨਰ ਆਫ ਪੁਲਿਸ ਦਾ ਵਾਧੂ ਚਾਰਜ

ਚੰਡੀਗੜ੍ਹ, 31 ਅਕਤੂਬਰ 2023: ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ ਸਿੰਘ ਸਿੱਧੂ ਛੁੱਟੀ ’ਤੇ ਚਲੇ ਗਏ ਹਨ ਤੇ ਹੁਣ ਉਨ੍ਹਾਂ ਦੀ ਪੰਜਾਬ ਪੁਲਿਸ ਨੇ ਥਾਂ ਰੋਪੜ ਦੇ ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ (IG Gurpreet Singh Bhullar) ਨੂੰ ਵਾਧੂ ਚਾਰਜ ਦਿੱਤਾ ਹੈ। ਇਸ ਸੰਬੰਧੀ ਵਿਭਾਗ ਨੇ ਇੱਕ ਪੱਤਰ ਜਾਰੀ ਕੀਤਾ ਹੈ |

ਲੁਧਿਆਣਾ ਪੁਲਿਸ ਨੇ 36 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋ ਜਣੇ ਗ੍ਰਿਫਤਾਰ

Ludhiana police

ਲੁਧਿਆਣਾ, 05 ਅਕਤੂਬਰ 2023: ਮਨਦੀਪ ਸਿੰਘ ਸਿੱਧੂ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ, ਲੁਧਿਆਣਾ (Ludhiana police) ਦੇ ਦਿਸ਼ਾ-ਨਿਰਦੇਸਾ ਅਨੁਸਾਰ ਵੱਖ-ਵੱਖ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐੱਸ, ਡੀ.ਸੀ.ਪੀ. ਦਿਹਾਤੀ, ਲੁਧਿਆਣਾ, ਤੁਸ਼ਾਰ ਗੁਪਤਾ, ਆਈ.ਪੀ.ਐੱਸ, ਏ.ਡੀ.ਸੀ.ਪੀ-ਜਨਮ ਅਤੇ ਸ: ਜਤਿੰਦਰ ਸਿੰਘ ਪੀ.ਪੀ.ਐੱਸ. ਏ.ਸੀ.ਪੀ ਇੰਡ ਏਰੀਆ-ਏ, ਲੁਧਿਆਣਾ ਦੀ ਅਗਵਾਈ ਹੇਠ ਥਾਣੇਦਾਰ ਗਗਨਦੀਪ ਸਿੰਘ, ਮੁੱਖ ਅਫਸਰ ਥਾਣਾ ਕੂੰਮਕਲਾਂ, ਲੁਧਿਆਣਾ ਪਾਸ […]

ਕਾਰੋਬਾਰੀ ਦੀ ਗੱਡੀ ‘ਚੋਂ ਲੱਖਾਂ ਰੁਪਏ ਤੇ ਦਸਤਾਵੇਜ਼ਾਂ ਦਾ ਬੈਗ ਚੋਰੀ ਕਰਨ ਵਾਲੇ ਲੁਧਿਆਣਾ ਪੁਲਿਸ ਵੱਲੋਂ ਦਿੱਲੀ ਤੋਂ ਕਾਬੂ

Ludhiana police

ਲੁਧਿਆਣਾ, 08 ਅਗਸਤ 2023: ਲੁਧਿਆਣਾ ਪੁਲਿਸ (Ludhiana police) ਨੇ ਇੱਕ ਕਾਰੋਬਾਰੀ ਦੀ ਗੱਡੀ ਵਿੱਚੋਂ ਪੈਸਿਆਂ ਅਤੇ ਜ਼ਰੂਰੀ ਦਸਤਾਵੇਜ਼ਾਂ ਦਾ ਬੈਗ ਚੋਰੀ ਕਰਕੇ ਭੱਜੇ ਤੋਂ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੀ ਮੱਦਦ ਨਾਲ ਕਾਬੂ ਕਰ ਲਿਆ ਹੈ | ਇਨ੍ਹਾਂ ਕੋਲੋਂ ਪੁਲਿਸ ਨੇ 15,21,500/-ਰੁਪਏ ਅਤੇ ਦਸਤਾਵੇਜ ਬਰਾਮਦ ਕੀਤੇ ਹਨ | ਲੁਧਿਆਣਾ ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਕਰਨ […]

CM ਭਗਵੰਤ ਮਾਨ ਵੱਲੋਂ ਲੁਧਿਆਣਾ ‘ਚ ਟ੍ਰੈਫਿਕ ਪੁਲਿਸ ਦੀ ਇੱਕ ਐਪਲੀਕੇਸ਼ਨ ਦੀ ਸ਼ੁਰੂਆਤ

Ludhiana

ਲੁਧਿਆਣਾ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਟ੍ਰੈਫਿਕ ਪੁਲਿਸ ਐਪਲੀਕੇਸ਼ਨ ਟ੍ਰੈਫਿਕ ਹਾਕ ਲੁਧਿਆਣਾ (traffichawksludhiana) ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ ਇਸ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਮੇਂ-ਸਮੇਂ ‘ਤੇ ਸ਼ਹਿਰ ‘ਚ ਟ੍ਰੈਫਿਕ […]

ਪਰਲ ਗਰੁੱਪ ਮਾਮਲਾ: ਸਾਬਕਾ ਕਾਂਗਰਸੀ MLA ਪ੍ਰੀਤਮ ਸਿੰਘ ਕੋਟਭਾਈ ਸਮੇਤ 6 ਜਣਿਆ ‘ਤੇ ਧੋਖਾਧੜੀ ਤੇ ਠੱਗੀ ਦਾ ਕੇਸ ਦਰਜ

Pritam Singh Kotbhai

ਚੰਡੀਗੜ੍ਹ, 24 ਜੂਨ 2023: ਪਰਲ ਗਰੁੱਪ (Pearl Group) ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਜ਼ਮਾਨਤ ਕਰਵਾਉਣ ਬਦਲੇ ਸਾਢੇ ਤਿੰਨ ਕਰੋੜ ਲੈਣ ਦੇ ਦੋਸ਼ ਤਹਿਤ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ […]

ਲੁਧਿਆਣਾ ਲੁੱਟ ਮਾਮਲਾ: ਅਦਾਲਤ ਨੇ ਮਨਦੀਪ ਕੌਰ ਅਤੇ 17 ਹੋਰ ਸਾਥੀਆਂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

Ludhiana robbery case

ਚੰਡੀਗੜ੍ਹ, 23 ਜੂਨ 2023:  ਲੁਧਿਆਣਾ ‘ਚ 8.49 ਕਰੋੜ ਦੀ ਲੁੱਟ ਦੇ ਮਾਮਲੇ (Ludhiana Robbery case) ‘ਚ ਗ੍ਰਿਫਤਾਰ ਕੀਤੀ ਮਨਦੀਪ ਕੌਰ ਉਰਫ ਮੋਨਾ ਅਤੇ 17 ਹੋਰ ਸਾਥੀਆਂ ਨੂੰ ਅੱਜ ਮਾਣਯੋਗ ਕਰਨ ਅਗਰਵਾਲ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ । ਹਾਲਾਂਕਿ […]

AC ਕਮਰਿਆਂ ਨੂੰ ਛੱਡ ਕੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਪੁਲਿਸ ਅਧਿਕਾਰੀ: ਮਨਦੀਪ ਸਿੰਘ ਸਿੱਧੂ

Mandeep Singh Sidhu

ਚੰਡੀਗੜ੍ਹ, 19 ਜੂਨ 2023: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਪੁਲਿਸ ਲਾਈਨਜ਼ ਵਿਖੇ ਅਧਿਕਾਰੀਆਂ ਸਮੇਤ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਪੁਲਿਸ ਪੂਰੀ ਦੁਨੀਆ ਵਿੱਚ ਬਿਹਤਰ ਕੰਮ ਲਈ ਮੰਨੀ ਜਾਂਦੀ ਹੈ। ਪਰ ਅਜੇ ਵੀ ਪੁਲਿਸ ਪ੍ਰਣਾਲੀ ਵਿੱਚ ਸੁਧਾਰ […]

ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਦੀ ਲੁੱਟ ਮਾਮਲੇ ‘ਚ ਕੀਤੇ ਵੱਡੇ ਖ਼ੁਲਾਸੇ, ਪੜ੍ਹੋ ਪੂਰੀ ਖ਼ਬਰ

Robbery

ਚੰਡੀਗੜ੍ਹ,14 ਜੂਨ 2023: ਲੁਧਿਆਣਾ (Ludhiana) ਵਿੱਚ ਪੁਲਿਸ ਨੇ 60 ਘੰਟਿਆਂ ਵਿੱਚ CMS ਕੰਪਨੀ ਵਿੱਚ ATM ਕੈਸ਼ ਸਮੇਤ 8.49 ਕਰੋੜ ਦੀ ਲੁੱਟ (Robbery) ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ 10 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇਸਦੇ ਨਾਲ ਹੀ 5 ਕਰੋੜ ਦੀ ਨਕਦੀ ਬਰਾਮਦ ਹੋਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਇਸ […]

ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਂਚ ਲਈ PPCB ਦੀਆਂ ਟੀਮਾਂ ਤਾਇਨਾਤ, ਪੁਲਿਸ ਵਲੋਂ ਵੱਖਰੀ SIT ਦਾ ਗਠਨ

PPCB

ਲੁਧਿਆਣਾ, 01 ਮਈ 2023: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਮਾਮਲੇ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀਆਂ 10 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੱਖਰੀ ਪੰਜ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕਰਵਾਈ […]

ਨਸ਼ਾ ਤਸਕਰ ਦਾ ਸਮਰਥਨ ਕਰਨ ਵਾਲਾ ਚੌਂਕੀ ਇੰਚਾਰਜ ਲੁਧਿਆਣਾ ਪੁਲਿਸ ਵਲੋਂ ਗ੍ਰਿਫਤਾਰ

Ludhiana police

ਲੁਧਿਆਣਾ, 30 ਮਾਰਚ 2023: ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲਿਸ ਚੌਕੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਲੁਧਿਆਣਾ ਪੁਲਿਸ (Ludhiana police) ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਥਾਣਾ ਸ਼ਿਮਲਾਪੁਰੀ ਵਲੋਂ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ […]