July 5, 2024 4:27 am

ਮਣੀਪੁਰ ਸਰਕਾਰ ਨੇ ਸੂਬੇ ਦੇ ਪਹਾੜੀ ਖੇਤਰਾਂ ‘ਚ AFSPA ਦੀ ਮਿਆਦ ਛੇ ਮਹੀਨਿਆਂ ਲਈ ਵਧਾਈ

Manipur

ਚੰਡੀਗੜ੍ਹ, 27 ਸਤੰਬਰ 2023: ਮਣੀਪੁਰ (Manipur) ਸਰਕਾਰ ਨੇ ਸੂਬੇ ਦੇ ਪਹਾੜੀ ਖੇਤਰਾਂ ਵਿੱਚ ਅਫਸਪਾ (AFSPA) ਦੀ ਮਿਆਦ 1 ਅਕਤੂਬਰ ਤੋਂ ਛੇ ਮਹੀਨੇ ਲਈ ਵਧਾ ਦਿੱਤੀ ਹੈ। ਘਾਟੀ ਦੇ 19 ਥਾਣੇ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ । ਇਹ ਜਾਣਕਾਰੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਗਈ ਹੈ। ਬੁੱਧਵਾਰ ਨੂੰ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ […]

Manipur: ਮਣੀਪੁਰ ਦੇ ਪੰਜ ਘਾਟੀ ਜ਼ਿਲ੍ਹਿਆਂ ‘ਚ ਕਰਫਿਊ ‘ਚ ਦਿੱਤੀ ਢਿੱਲ

Manipur

ਚੰਡੀਗੜ੍ਹ, 07 ਸਤੰਬਰ, 2023: ਮਣੀਪੁਰ (Manipur) ਦੇ ਸਾਰੇ ਪੰਜ ਘਾਟੀ ਜ਼ਿਲ੍ਹਿਆਂ ਵਿੱਚ ਕਰਫਿਊ ਲਾਗੂ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅਧਿਕਾਰੀਆਂ ਨੇ ਆਮ ਲੋਕਾਂ ਨੂੰ ਦਵਾਈਆਂ ਅਤੇ ਭੋਜਨ ਸਮੇਤ ਜ਼ਰੂਰੀ ਵਸਤੂਆਂ ਖਰੀਦਣ ਦੀ ਸਹੂਲਤ ਲਈ ਕਰਫਿਊ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇੰਫਾਲ ਪੂਰਬੀ, ਇੰਫਾਲ ਪੱਛਮੀ […]

ਮਣੀਪੁਰ ਹਿੰਸਾ: ਸੇਵਾਮੁਕਤ ਜਸਟਿਸ ਗੀਤਾ ਮਿੱਤਲ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਤਿੰਨ ਰਿਪੋਰਟਾਂ

train accidents

ਚੰਡੀਗੜ੍ਹ, 21 ਅਗਸਤ, 2023: ਮਣੀਪੁਰ ਹਿੰਸਾ (Manipur violence) ‘ਤੇ ਜਸਟਿਸ (ਸੇਵਾਮੁਕਤ) ਗੀਤਾ ਮਿੱਤਲ ਕਮੇਟੀ ਨੇ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਸਟਿਸ ਗੀਤਾ ਮਿੱਤਲ ਦੀ ਕਮੇਟੀ ਨੇ ਮਣੀਪੁਰ ਹਿੰਸਾ ਬਾਰੇ ਤਿੰਨ ਰਿਪੋਰਟਾਂ ਸੌਂਪੀਆਂ ਹਨ। ਅਦਾਲਤ ਨੇ ਹੁਣ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਇਨ੍ਹਾਂ ਰਿਪੋਰਟਾਂ ਨੂੰ ਦੇਖਣ ਅਤੇ ਜਵਾਬ […]

ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਵੱਲੋਂ ਲੋਕ ਸਭਾ ਤੋਂ ਵਾਕਆਊਟ

Congress

ਚੰਡੀਗੜ੍ਹ, 10 ਅਗਸਤ 2023: ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ‘ਚ ਰਾਹੁਲ ਗਾਂਧੀ ਦੇ ਜਵਾਬ ‘ਤੇ ਨਿਸ਼ਾਨਾ ਸਾਧਿਆ ਹੈ। ਸਿੰਧੀਆ ਨੇ ਕਿਹਾ ਕਿ ਕੱਲ੍ਹ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮਣੀਪੁਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ, ਪਰ ਅਸਲ ਵਿੱਚ ਭਾਰਤ ਨੂੰ ਵੱਖ-ਵੱਖ ਟੁਕੜਿਆਂ ਵਿੱਚ ਦੇਖਣ ਦੀ ਵਿਚਾਰਧਾਰਾ ਕਾਂਗਰਸ ਦੀ ਹੈ ਨਾ ਕਿ ਭਾਜਪਾ ਦੀ। […]

ਮਣੀਪੁਰ ਘਟਨਾ ‘ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ

Manipur

ਮੋਹਾਲੀ, 25 ਜੁਲਾਈ 2023: ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਣੀਪੁਰ (Manipur) ਹਿੰਸਾ ਅਤੇ ਉੱਥੇ ਬੀਬੀਆਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਕੈਬਿਨਟ ਮੰਤਰੀ, ਵਿਧਾਇਕ, ਵਰਕਰ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. […]

ਮਣੀਪੁਰ ਘਟਨਾ ਮਾਮਲੇ ‘ਚ ਹੁਣ ਤੱਕ 4 ਦੋਸ਼ੀ ਗ੍ਰਿਫਤਾਰ, ਭੀੜ ਨੇ ਇੱਕ ਦੋਸ਼ੀ ਦੇ ਘਰ ਨੂੰ ਲਾਈ ਅੱਗ

Manipur

ਚੰਡੀਗੜ੍ਹ, 21 ਜੁਲਾਈ 2023: ਮਣੀਪੁਰ (Manipur) ‘ਚ ਦੋ ਬੀਬੀਆਂ ਦੀ ਨੰਗੀ ਪਰੇਡ ਕਰਨ ਦੇ ਮਾਮਲੇ ‘ਚ ਹੁਣ ਤੱਕ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਕਿਹਾ ਹੈ ਕਿ ਮਣੀਪੁਰ ਸਰਕਾਰ ਸਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਭੀੜ ਨੇ ਵੀਰਵਾਰ […]

ਮਣੀਪੁਰ ‘ਚ ਵਾਪਰੀ ਘਟਨਾ ਬੇਹੱਦ ਸ਼ਰਮਨਾਕ, ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਕੁਲਵੰਤ ਸਿੰਘ

Manipur

ਮੋਹਾਲੀ, 20 ਜੁਲਾਈ 2023: ਮਣੀਪੁਰ (Manipur) ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਹੀ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ […]

Manipur violence: ਮਣੀਪੁਰ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਲਾਈ ਫਟਕਾਰ

train accidents

ਚੰਡੀਗੜ੍ਹ, 10 ਜੁਲਾਈ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਮਣੀਪੁਰ (Manipur) ਦੀ ਸਥਿਤੀ ‘ਤੇ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਕਾਨੂੰਨ ਵਿਵਸਥਾ ਨਹੀਂ ਚਲਾ ਸਕਦੀ। ਇਹ ਚੁਣੀ ਹੋਈ ਸਰਕਾਰ ਅਤੇ ਕੇਂਦਰ ਸਰਕਾਰ ਦਾ ਕੰਮ ਹੈ। ਦਰਅਸਲ, ਕੂਕੀ ਸਮੂਹਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕੋਲਿਨ ਗੋਂਜਾਲਵੇਜ ਨੇ ਸੂਬਾ ਵਿੱਚ ਵੱਧ […]

ਮਣੀਪੁਰ ਸਰਕਾਰ ਨੇ ਸੂਬੇ ‘ਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ 10 ਜੁਲਾਈ ਤੱਕ ਵਧਾਈ

Manipur

ਚੰਡੀਗੜ੍ਹ , 5 ਜੁਲਾਈ 2023: ਮਣੀਪੁਰ (Manipur) ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਮਣੀਪੁਰ ਵਿੱਚ ਅਗਲੇ ਪੰਜ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਹੈ। ਜਿਕਰਯੋਗ ਹੈ […]

ਮਣੀਪੁਰ ਹਿੰਸਾ: ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਸਥਿਤੀ ਬਾਰੇ ਮੰਗੀ ਰਿਪੋਰਟ

Chandigarh Mayor election

ਚੰਡੀਗੜ੍ਹ , 03 ਜੁਲਾਈ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਣੀਪੁਰ (Manipur) ਹਿੰਸਾ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਤਿੰਨ ਮੁੱਖ ਨੁਕਤਿਆਂ ‘ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਮਣੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ […]