July 2, 2024 8:40 pm

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੱਦਿਆ ਸੰਸਦ ਦਾ ਵਿਸ਼ੇਸ਼ ਸੈਸ਼ਨ

Special Session

ਚੰਡੀਗੜ੍ਹ, 31 ਅਗਸਤ, 2023: ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੰਸਦ ਦਾ ਵਿਸ਼ੇਸ਼ ਸੈਸ਼ਨ (Special Session)  ਸੱਦਿਆ ਗਿਆ ਹੈ। ਕੇਂਦਰੀ ਸੰਸਦੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਟਵਿੱਟਰ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ (17ਵੀਂ ਲੋਕ ਸਭਾ ਦਾ 13ਵਾਂ ਸੈਸ਼ਨ ਅਤੇ ਰਾਜ ਸਭਾ ਦਾ 261ਵਾਂ […]

ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ, ਫੌਜ ਨਾਲ ਜੁੜਿਆ ਬਿੱਲ ਲੋਕ ਸਭਾ ‘ਚ ਪਾਸ

Rajya Sabha

ਚੰਡੀਗੜ੍ਹ, 04 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ ਹੈ। ਮਣੀਪੁਰ ਮੁੱਦੇ ‘ਤੇ ਸੰਸਦ ‘ਚ ਅੱਜ ਵੀ ਹੰਗਾਮਾ ਹੋਇਆ। ਰਾਜ ਸਭਾ (Rajya Sabha) ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਕਾਰਵਾਈ 7 ਅਗਸਤ ਨੂੰ ਹੋਵੇਗੀ।ਜਦਕਿ ਲੋਕ ਸਭਾ ਵਿੱਚ ਕਾਰਵਾਈ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਰਕਾਰ ਨੇ ਕਿਹਾ- ਚਰਚਾ ਤੋਂ ਭੱਜ ਰਿਹੈ ਵਿਰੋਧੀ ਧਿਰ

Special Session

ਚੰਡੀਗ੍ਹੜ, 31 ਜੁਲਾਈ 2023: ਹੰਗਾਮੇ ਕਾਰਨ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਉਹ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ […]

ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਤੁਰੰਤ ਚਰਚਾ ਦੀ ਮੰਗ ‘ਤੇ ਅੜਿਆ ਵਿਰੋਧੀ ਧਿਰ

Lok Sabha

ਚੰਡੀਗੜ੍ਹ, 28 ਜੁਲਾਈ 2023: ਮਣੀਪੁਰ ਮੁੱਦੇ ‘ਤੇ ਲੋਕ ਸਭਾ (Lok Sabha) ਅਤੇ ਰਾਜ ਸਭਾ ‘ਚ ਡੈੱਡਲਾਕ ਜਾਰੀ ਹੈ। ਮਾਨਸੂਨ ਸੈਸ਼ਨ ਦੇ ਸੱਤਵੇਂ ਦਿਨ ਸ਼ੁੱਕਰਵਾਰ ਨੂੰ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਨਾਅਰੇਬਾਜ਼ੀ ਸ਼ੁਰੂ ਹੋ ਗਈ। ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਬੇਭਰੋਸਗੀ ਮਤੇ […]

ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ ਤੇ TMC ਸੰਸਦ ਮੈਂਬਰ ਵਿਚਾਲੇ ਤਿੱਖੀ ਬਹਿਸ, ਕਾਰਵਾਈ ਪੂਰੇ ਦਿਨ ਲਈ ਮੁਲਤਵੀ

Rajya Sabha

ਚੰਡੀਗੜ੍ਹ, 28 ਜੁਲਾਈ 2023: ਮਣੀਪੁਰ ਦੇ ਮੁੱਦੇ ‘ਤੇ ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੇ ‘ਚ ਚੱਲ ਰਿਹਾ ਹੈ। ਰਾਜ ਸਭਾ (Rajya Sabha) ਦੀ ਕਾਰਵਾਈ ਸ਼ੁੱਕਰਵਾਰ ਨੂੰ ਵੀ ਹੰਗਾਮੇ ਨਾਲ ਸ਼ੁਰੂ ਹੋਈ। ਹੰਗਾਮੇ ਦੌਰਾਨ ਸਦਨ ਦੀ ਕਾਰਵਾਈ ਚੱਲ ਰਹੀ ਸੀ ਪਰ ਉਦੋਂ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਅਜਿਹਾ ਕੁਝ ਕੀਤਾ ਜਿਸ ਨਾਲ ਚੇਅਰਮੈਨ ਜਗਦੀਪ […]

ਜਦੋਂ ਦੇਸ਼ ਹਿੱਤ ਦੀ ਗੱਲ ਹੋਵੇ ਤਾਂ ਰਾਜਨੀਤੀ ਨਹੀਂ ਕਰਨੀ ਚਾਹੀਦੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ, 27 ਜੁਲਾਈ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਕਿਹਾ ਕਿ ਮੈਂ ਪਿਛਲੇ ਕੁਝ ਮਹੀਨਿਆਂ ‘ਚ ਹੋਈਆਂ ਘਟਨਾਵਾਂ ਬਾਰੇ ਸਦਨ ਨੂੰ ਸੰਬੋਧਨ ਕਰਨਾ ਚਾਹੁੰਦਾ ਸੀ। ਤੁਸੀਂ ਦੇਖਿਆ ਕਿ ਪ੍ਰਧਾਨ ਮੰਤਰੀ ਦਾ ਅਮਰੀਕਾ […]

ਦੂਜੇ ਦਿਨ ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ, 21 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਵੇਰੇ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ । 12 ਵਜੇ ਤੋਂ ਬਾਅਦ ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ […]

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Sushil Kumar Rinku

ਚੰਡੀਗੜ੍ਹ, 20 ਜੁਲਾਈ 2023: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ […]