August 19, 2024 2:47 pm

CM ਭਗਵੰਤ ਮਾਨ ਵੱਲੋਂ ਮਣੀਪੁਰ ‘ਚ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖ਼ਿਲਾਫ਼ ਕਰੜੀ ਸਜ਼ਾ ਦੇਣ ਦੀ ਵਕਾਲਤ

sugarcane

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ (Manipur)  ਵਿਚ ਦੋ ਬੀਬੀਆਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨੌਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ […]

ਮਣੀਪੁਰ ਸਰਕਾਰ ਨੇ ਟਵਿੱਟਰ ਨੂੰ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਤੇ ਹੁਕਮ

Manipur

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਘਟਨਾ ‘ਤੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮਣੀਪੁਰ ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਇਨ੍ਹਾਂ ਨੂੰ ਸਾਂਝਾ ਨਾ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਮੁਤਾਬਕ ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ […]

Manipur: ਮਣੀਪੁਰ ਘਟਨਾ ਸੰਬੰਧੀ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ

Manipur

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਣੀਪੁਰ ‘ਚ ਦੋ ਬੀਬੀਆਂ ਦੀ ਨਗਨ ਪਰੇਡ ਦੀ ਘਟਨਾ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਸਾਰੇ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਸਵੇਰੇ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ […]

ਮਣੀਪੁਰ ਘਟਨਾ ਕਾਰਨ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਹੋਣਾ ਪਿਆ, ਦੋਸ਼ੀ ਨੂੰ ਨਹੀਂ ਬਖਸ਼ਾਂਗੇ: PM ਮੋਦੀ

Manipur

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ‘ਚ ਭੀੜ ਨੇ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਉਤਾਰਿਆ। ਇਹ ਘਟਨਾ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕਾਂਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ | ਇਸ ਘਟਨਾ ਨੂੰ ਲੈ […]