July 7, 2024 5:07 pm

ਮਨੀਪੁਰ ਦੇ CM ਐਨ.ਬੀਰੇਨ ਸਿੰਘ ਨਹੀਂ ਦੇਣਗੇ ਅਸਤੀਫਾ, ਹਜ਼ਾਰਾਂ ਬੀਬੀਆਂ ਦੇ ਵਿਰੋਧ ਤੋਂ ਬਾਅਦ ਬਦਲਿਆ ਫੈਸਲਾ

N. Biren Singh

ਚੰਡੀਗੜ੍ਹ, 30 ਜੂਨ 2023: ਮਣੀਪੁਰ ‘ਚ 3 ਮਈ ਤੋਂ ਜਾਰੀ ਹਿੰਸਾ ਦੇ ਵਿਚਕਾਰ ਸ਼ੁੱਕਰਵਾਰ ਸਵੇਰ ਤੋਂ ਹੀ ਚਰਚਾ ਸੀ ਕਿ ਮੁੱਖ ਮੰਤਰੀ ਐਨ.ਬੀਰੇਨ ਸਿੰਘ (N. Biren Singh) ਅਹੁਦਾ ਛੱਡਣ ਵਾਲੇ ਹਨ। ਉਹ ਬਾਅਦ ਦੁਪਹਿਰ 3 ਵਜੇ ਰਾਜਪਾਲ ਅਨੁਸੂਈਆ ਉਈਕੇ ਨੂੰ ਮਿਲਣ ਜਾ ਰਹੇ ਹਨ ਅਤੇ ਆਪਣਾ ਅਸਤੀਫਾ ਸੌਂਪਣਗੇ। ਹਾਲਾਂਕਿ, ਅਟਕਲਾਂ ਦੇ ਵਿਚਕਾਰ ਬੀਬੀਆਂ ਦਾ ਇੱਕ […]

ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Ordinance

ਚੰਡੀਗੜ੍ਹ, 20 ਜੂਨ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ (Manipur) ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਟ੍ਰਾਈਬਲ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ। ਮਾਮਲੇ ਦੀ ਤੁਰੰਤ ਸੁਣਵਾਈ […]

Manipur Violence: ਮਣੀਪੁਰ ‘ਚ ਮੁੜ ਭੜਕੀ ਹਿੰਸਾ, ਗੋਲੀਬਾਰੀ ਦੌਰਾਨ 9 ਜਣਿਆ ਦੀ ਮੌਤ

Manipur

ਚੰਡੀਗੜ੍ਹ, 14 ਜੂਨ 2023: ਮਣੀਪੁਰ (Manipur) ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਬੁੱਧਵਾਰ ਨੂੰ ਪੁਲਿਸ ਨੇ ਦੱਸਿਆ ਕਿ ਇੰਫਾਲ ਪੂਰਬੀ ਜ਼ਿਲੇ ਦੇ ਖਾਮੇਨਲੋਕ ਖੇਤਰ ‘ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ‘ਚ 9 ਜਣਿਆ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਹਥਿਆਰਬੰਦ ਵਿਦਰੋਹੀਆਂ ਨੇ ਇੰਫਾਲ […]

ਮਣੀਪੁਰ ਦੇ ਜ਼ਿਆਦਾਤਰ ਇਲਾਕਿਆਂ ‘ਚ ਕਰਫਿਊ ‘ਚ ਢਿੱਲ, ਕਈ ਥਾਵਾਂ ‘ਤੇ ਪੁਲਿਸ ਨੂੰ ਸੌਂਪੇ ਹਥਿਆਰ

Manipur

ਚੰਡੀਗੜ੍ਹ, 02 ਜੂਨ 2023: ਮਣੀਪੁਰ (Manipur) ਦੇ ਜ਼ਿਆਦਾਤਰ ਖੇਤਰਾਂ ਵਿੱਚ ਸਥਿਤੀ ਹੁਣ ਆਮ ਵਾਂਗ ਹੋ ਰਹੀ ਹੈ। ਇਸ ਦੇ ਮੱਦੇਨਜ਼ਰ ਕਰਫਿਊ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇੰਫਾਲ ਵੈਸਟ, ਇੰਫਾਲ ਈਸਟ ਅਤੇ ਬਿਸ਼ਨੂਪੁਰ ‘ਚ ਕਰਫਿਊ ‘ਚ 12 ਘੰਟਿਆਂ ਲਈ ਢਿੱਲ ਦਿੱਤੀ ਜਾਵੇਗੀ। ਇੱਥੇ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ […]

ਮਣੀਪੁਰ ‘ਚ ਆਦੀਵਾਸੀ ਭਾਈਚਾਰੇ ਦੇ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ, 8 ਜ਼ਿਲ੍ਹਿਆਂ ‘ਚ ਫੌਜ ਤਾਇਨਾਤ

Manipur

ਚੰਡੀਗੜ੍ਹ, 04 ਮਈ 2023: ਮਣੀਪੁਰ (Manipur) ਵਿੱਚ, ਬਹੁਗਿਣਤੀ ਮੈਤੇਈ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਸ਼੍ਰੇਣੀ ਵਿੱਚ ਸ਼ਾਮਲ ਕੀਤੇ ਜਾਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਹਿੰਸਕ ਹੋ ਗਏ ਹਨ। ਕਈ ਸੰਗਠਨਾਂ ਨੇ ਬੁੱਧਵਾਰ ਨੂੰ ‘ਆਦੀਵਾਸੀ ਏਕਤਾ ਮਾਰਚ’ ਦਾ ਸੱਦਾ ਦਿੱਤਾ, ਜਿਸ ‘ਚ ਹਿੰਸਾ ਭੜਕ ਗਈ। ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ 8 ਜ਼ਿਲ੍ਹਿਆਂ ‘ਚ ਇਲਾਕਿਆਂ ‘ਚ ਫੌਜ ਨੂੰ […]

ਮਨੀਪੁਰ ‘ਚ ਵਿੱਦਿਅਕ ਟੂਰ ‘ਤੇ ਜਾ ਰਹੀ ਸਕੂਲ ਬੱਸ ਪਲਟੀ, 15 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ

Manipur

ਚੰਡੀਗੜ੍ਹ 21 ਦਸੰਬਰ 2022: ਮਨੀਪੁਰ (Manipur) ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਸਕੂਲ ਬੱਸ ਪਲਟਣ ਕਾਰਨ 15 ਵਿਦਿਆਰਥੀਆਂ ਦੀ ਮੌਤ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਕਈ ਹੋਰ ਵਿਦਿਆਰਥੀ ਜ਼ਖਮੀ ਵੀ ਹੋਏ ਹਨ । ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਵਿੱਚ ਓਲਡ ਕਛਾਰ ਰੋਡ ‘ਤੇ ਵਾਪਰਿਆ […]