July 7, 2024 4:52 pm

Manipur: ਮਣੀਪੁਰ ਦੇ ਪੰਜ ਘਾਟੀ ਜ਼ਿਲ੍ਹਿਆਂ ‘ਚ ਕਰਫਿਊ ‘ਚ ਦਿੱਤੀ ਢਿੱਲ

Manipur

ਚੰਡੀਗੜ੍ਹ, 07 ਸਤੰਬਰ, 2023: ਮਣੀਪੁਰ (Manipur) ਦੇ ਸਾਰੇ ਪੰਜ ਘਾਟੀ ਜ਼ਿਲ੍ਹਿਆਂ ਵਿੱਚ ਕਰਫਿਊ ਲਾਗੂ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅਧਿਕਾਰੀਆਂ ਨੇ ਆਮ ਲੋਕਾਂ ਨੂੰ ਦਵਾਈਆਂ ਅਤੇ ਭੋਜਨ ਸਮੇਤ ਜ਼ਰੂਰੀ ਵਸਤੂਆਂ ਖਰੀਦਣ ਦੀ ਸਹੂਲਤ ਲਈ ਕਰਫਿਊ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇੰਫਾਲ ਪੂਰਬੀ, ਇੰਫਾਲ ਪੱਛਮੀ […]

ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਵੱਲੋਂ ਲੋਕ ਸਭਾ ਤੋਂ ਵਾਕਆਊਟ

Congress

ਚੰਡੀਗੜ੍ਹ, 10 ਅਗਸਤ 2023: ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ‘ਚ ਰਾਹੁਲ ਗਾਂਧੀ ਦੇ ਜਵਾਬ ‘ਤੇ ਨਿਸ਼ਾਨਾ ਸਾਧਿਆ ਹੈ। ਸਿੰਧੀਆ ਨੇ ਕਿਹਾ ਕਿ ਕੱਲ੍ਹ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮਣੀਪੁਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ, ਪਰ ਅਸਲ ਵਿੱਚ ਭਾਰਤ ਨੂੰ ਵੱਖ-ਵੱਖ ਟੁਕੜਿਆਂ ਵਿੱਚ ਦੇਖਣ ਦੀ ਵਿਚਾਰਧਾਰਾ ਕਾਂਗਰਸ ਦੀ ਹੈ ਨਾ ਕਿ ਭਾਜਪਾ ਦੀ। […]

ਕਾਂਗਰਸ ‘ਤੇ ਭੜਕੀ ਸਮ੍ਰਿਤੀ ਇਰਾਨੀ, ਕਿਹਾ- ਮਣੀਪੁਰ ਦੇਸ਼ ਦਾ ਅਨਿੱਖੜਵਾਂ ਹਿੱਸਾ ਹੈ

Smriti Irani

ਚੰਡੀਗੜ੍ਹ, 9 ਅਗਸਤ 2023: ਲੋਕ ਸਭਾ ਵਿੱਚ ਦੂਜੇ ਦਿਨ ਵੀ ਬੇਭਰੋਸਗੀ ਮਤੇ ‘ਤੇ ਚਰਚਾ ਹੋਈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਸਦ ਦੀ ਮੈਂਬਰਸ਼ਿਪ ਬਹਾਲੀ ਤੋਂ ਬਾਅਦ ਪਹਿਲੀ ਵਾਰ ਭਾਸ਼ਣ ਦਿੱਤਾ। ਰਾਹੁਲ ਗਾਂਧੀ ਨੇ ਮਣੀਪੁਰ ਮੁੱਦੇ ‘ਤੇ ਭਾਜਪਾ ਸਰਕਾਰ ‘ਤੇ ਕਈ ਦੋਸ਼ ਲਾਏ | ਰਾਹੁਲ ਦੇ ਭਾਸ਼ਣ ਤੋਂ ਬਾਅਦ ਬਹਿਸ ਵਿੱਚ ਸਮ੍ਰਿਤੀ ਇਰਾਨੀ (Smriti Irani) ਨੇ […]

PM ਮੋਦੀ ਅੱਜ ਤੱਕ ਮਣੀਪੁਰ ਨਹੀਂ ਗਏ, ਸੂਬੇ ‘ਚ ਫੌਜ ਇੱਕ ਦਿਨ ‘ਚ ਲਿਆ ਸਕਦੀ ਹੈ ਸ਼ਾਂਤੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 9 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਬੇਭਰੋਸਗੀ ਮਤੇ ‘ਤੇ ਦੂਜੇ ਦਿਨ ਦੀ ਬਹਿਸ ਰਾਹੁਲ ਗਾਂਧੀ ਦੇ ਭਾਸ਼ਣ ਨਾਲ ਸ਼ੁਰੂ ਹੋਈ। ਰਾਹੁਲ ਗਾਂਧੀ ਨੇ ਆਪਣੇ 35 ਮਿੰਟ ਦੇ ਭਾਸ਼ਣ ਵਿੱਚ ਭਾਰਤ ਜੋੜੋ ਯਾਤਰਾ ਅਤੇ ਮਣੀਪੁਰ ਬਾਰੇ ਗੱਲ ਕੀਤੀ।ਇਸ ਮੌਕੇ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਅੱਜ ਤੱਕ ਮਣੀਪੁਰ ਨਹੀਂ […]

ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਸ਼ੁਰੂ, ਗੌਰਵ ਗੋਗੋਈ ਨੇ ਕਿਹਾ- PM ਮੋਦੀ ਮਣੀਪੁਰ ਕਿਊਂ ਨਹੀਂ ਗਏ ?

Gaurav Gogoi

ਚੰਡੀਗੜ੍ਹ, 08 ਅਗਸਤ 2023: ਮੰਗਲਵਾਰ ਯਾਨੀ 8 ਅਗਸਤ ਨੂੰ ਲੋਕ ਸਭਾ ‘ਚ ਬੇਭਰੋਸਗੀ ਮਤੇ (no-confidence motion) ‘ਤੇ ਚਰਚਾ ਹੋ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਆਪਣੇ ਬੇਭਰੋਸਗੀ ਮਤੇ ‘ਤੇ 35 ਮਿੰਟ ਦਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਮਣੀਪੁਰ ਤੋਂ ਲੈ ਕੇ ਵਿਦੇਸ਼ ਨੀਤੀ ਤੱਕ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪ੍ਰਧਾਨ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਪ੍ਰਧਾਨ ਮੰਤਰੀ ਨੂੰ ਸੰਸਦ ‘ਚ ਮਣੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਗੁਰਦਾਸਪੁਰ, 31 ਜੁਲਾਈ 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਣੀਪੁਰ (Manipur) ਦੇ ਕੂਕੀ ਭਾਈਚਾਰੇ ਨਾਲ ਹੋਈ ਬੇਰਹਿਮੀ ਬਾਰੇ ਸਫ਼ਾਈ ਦੇਣ ਦੀ ਅਪੀਲ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਦਨ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ। […]

CM ਭਗਵੰਤ ਮਾਨ ਵੱਲੋਂ ਮਣੀਪੁਰ ‘ਚ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖ਼ਿਲਾਫ਼ ਕਰੜੀ ਸਜ਼ਾ ਦੇਣ ਦੀ ਵਕਾਲਤ

sugarcane

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ (Manipur)  ਵਿਚ ਦੋ ਬੀਬੀਆਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨੌਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ […]

ਮਣੀਪੁਰ ਸਰਕਾਰ ਨੇ ਟਵਿੱਟਰ ਨੂੰ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਤੇ ਹੁਕਮ

Manipur

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਘਟਨਾ ‘ਤੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮਣੀਪੁਰ ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਇਨ੍ਹਾਂ ਨੂੰ ਸਾਂਝਾ ਨਾ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਮੁਤਾਬਕ ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ […]

Manipur: ਮਣੀਪੁਰ ਘਟਨਾ ਸੰਬੰਧੀ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ

Manipur

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਣੀਪੁਰ ‘ਚ ਦੋ ਬੀਬੀਆਂ ਦੀ ਨਗਨ ਪਰੇਡ ਦੀ ਘਟਨਾ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਸਾਰੇ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਸਵੇਰੇ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ […]