July 5, 2024 3:43 am

ਮਣੀਪੁਰ ਹਿੰਸਾ: ਸੇਵਾਮੁਕਤ ਜਸਟਿਸ ਗੀਤਾ ਮਿੱਤਲ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਤਿੰਨ ਰਿਪੋਰਟਾਂ

train accidents

ਚੰਡੀਗੜ੍ਹ, 21 ਅਗਸਤ, 2023: ਮਣੀਪੁਰ ਹਿੰਸਾ (Manipur violence) ‘ਤੇ ਜਸਟਿਸ (ਸੇਵਾਮੁਕਤ) ਗੀਤਾ ਮਿੱਤਲ ਕਮੇਟੀ ਨੇ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਸਟਿਸ ਗੀਤਾ ਮਿੱਤਲ ਦੀ ਕਮੇਟੀ ਨੇ ਮਣੀਪੁਰ ਹਿੰਸਾ ਬਾਰੇ ਤਿੰਨ ਰਿਪੋਰਟਾਂ ਸੌਂਪੀਆਂ ਹਨ। ਅਦਾਲਤ ਨੇ ਹੁਣ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਇਨ੍ਹਾਂ ਰਿਪੋਰਟਾਂ ਨੂੰ ਦੇਖਣ ਅਤੇ ਜਵਾਬ […]

ਮਣੀਪੁਰ ਹਿੰਸਾ ਦੇ ਵਿਰੋਧ ‘ਚ ਪੰਜਾਬ ਬੰਦ, ਸਰਕਾਰੀ ਸਕੂਲ ਅਤੇ ਕਾਲਜਾਂ ‘ਚ ਛੁੱਟੀ

Manipur violence

ਚੰਡੀਗੜ੍ਹ, 09 ਅਗਸਤ 2023: ਮਣੀਪੁਰ ‘ਚ ਹਿੰਸਾ (Manipur violence) ਖ਼ਿਲਾਫ਼ ਅੱਜ ਪੰਜਾਬ ਬੰਦ ਰਹੇਗਾ । ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ […]

ਮਾਝਾ ਖੇਤਰ ਦੀ ਈਸਾਈ ਸੰਪਰਦਾਵਾਂ ਨੇ ਮਣੀਪੁਰ ਹਿੰਸਾ ਵਿਰੁੱਧ ਰੋਸ ਮਾਰਚ ਕੱਢਿਆ

Manipur violence

ਤਰਨ ਤਾਰਨ, 01 ਅਗਸਤ 2023: ਮਣੀਪੁਰ ਦੀ ਘਟਨਾ ਨੂੰ ‘ਘਿਨੌਉਣੀ, ਅਪਰਾਧਿਕ ਘਟਨਾਵਾਂ’ ਕਰਾਰ ਦਿੰਦਿਆਂ, ਚਰਚ ਆਫ ਨਾਰਥ ਇੰਡੀਆ (ਸੀਐਨਆਈ), ਰੋਮਨ ਕੈਥੋਲਿਕ ਚਰਚ, ਪੈਂਟੀਕੋਸਟਲ ਮਿਸ਼ਨ ਅਤੇ ਸਾਲਵੇਸ਼ਨ ਆਰਮੀ ਸਮੇਤ ਮਾਝਾ ਖੇਤਰ ਦੇ ਵੱਖ-ਵੱਖ ਸੰਪਰਦਾਵਾਂ ਦੇ ਈਸਾਈਆਂ ਨੇ ਮਸੀਹੀ ਏਕਤਾ ਮੰਚ ਦੇ ਬੈਨਰ ਹੇਠ ਇਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਮਣੀਪੁਰ ਸਰਕਾਰ ਨੂੰ ਭੰਗ ਕਰਕੇ ਉੱਥੇ ਰਾਸ਼ਟਰਪਤੀ […]

ਵੋਟ ਬੈਂਕ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਜਾਣ-ਬੁੱਝ ਕੇ ਮਣੀਪੁਰ ਹਿੰਸਾ ‘ਤੇ ਚੁੱਪੀ ਵੱਟੀ ਰੱਖੀ: ਪ੍ਰਤਾਪ ਬਾਜਵਾ

ਪ੍ਰਤਾਪ ਬਾਜਵਾ

ਚੰਡੀਗੜ੍ਹ, 22 ਜੁਲਾਈ 2023: ਮਣੀਪੁਰ (Manipur) ਦੀ ਇੱਕ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਕੂਕੀ ਭਾਈਚਾਰੇ – ਇੱਕ ਘੱਟ ਗਿਣਤੀ ਨਸਲੀ ਸਮੂਹ – ਨਾਲ ਸਬੰਧਿਤ ਔਰਤਾਂ ਦਾ ਯੌਨ ਸ਼ੋਸ਼ਣ ਕੀਤਾ ਗਿਆ ਸੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੁੰਗਾ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ […]

ਮਣੀਪੁਰ ਮੁੱਦੇ ‘ਤੇ ਹੰਗਾਮਾ, ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਲਈ ਮੁਲਤਵੀ

Manipur

ਚੰਡੀਗੜ੍ਹ, 20 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਣੀਪੁਰ (Manipur) ਹਿੰਸਾ ਮੁੱਦੇ ‘ਤੇ ਸੰਸਦ ਵਿੱਚ ਕਾਫ਼ੀ ਹੰਗਾਮਾ ਹੋਇਆ । ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਮਣੀਪੁਰ (Manipur) ਤੋਂ ਇੱਕ ਪਰੇਸ਼ਾਨ ਕਰਨ ਵਾਲੀ ਦੋ ਬੀਬੀਆਂ ਨੂੰ ਨਗਨ ਰੂਪ ਵਿੱਚ ਪਰੇਡ ਕਰਵਾਉਣ ਦੀ ਵੀਡੀਓ ਅਤੇ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਦਾ ਮੁੱਦਾ ਚੁੱਕਿਆ […]

Manipur violence: ਮਣੀਪੁਰ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਲਾਈ ਫਟਕਾਰ

train accidents

ਚੰਡੀਗੜ੍ਹ, 10 ਜੁਲਾਈ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਮਣੀਪੁਰ (Manipur) ਦੀ ਸਥਿਤੀ ‘ਤੇ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਕਾਨੂੰਨ ਵਿਵਸਥਾ ਨਹੀਂ ਚਲਾ ਸਕਦੀ। ਇਹ ਚੁਣੀ ਹੋਈ ਸਰਕਾਰ ਅਤੇ ਕੇਂਦਰ ਸਰਕਾਰ ਦਾ ਕੰਮ ਹੈ। ਦਰਅਸਲ, ਕੂਕੀ ਸਮੂਹਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕੋਲਿਨ ਗੋਂਜਾਲਵੇਜ ਨੇ ਸੂਬਾ ਵਿੱਚ ਵੱਧ […]

ਮਣੀਪੁਰ ਹਿੰਸਾ: ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਸਥਿਤੀ ਬਾਰੇ ਮੰਗੀ ਰਿਪੋਰਟ

Chandigarh Mayor election

ਚੰਡੀਗੜ੍ਹ , 03 ਜੁਲਾਈ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਣੀਪੁਰ (Manipur) ਹਿੰਸਾ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਤਿੰਨ ਮੁੱਖ ਨੁਕਤਿਆਂ ‘ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਮਣੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ […]

ਸੁਪਰੀਮ ਕੋਰਟ ਵੱਲੋਂ ਮਣੀਪੁਰ ‘ਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਵਿਰੁੱਧ ਪਾਈ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

pregnancy

ਚੰਡੀਗੜ੍ਹ, 09 ਜੂਨ 2023: ਸੁਪਰੀਮ ਕੋਰਟ ਨੇ ਹਿੰਸਾ ਪ੍ਰਭਾਵਿਤ ਮਣੀਪੁਰ (Manipur) ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਵਿਰੁੱਧ ਦਾਇਰ ਪਟੀਸ਼ਨ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਪਹਿਲਾਂ ਹੀ ਚੱਲ ਰਹੀ ਹੈ। ਕਾਰਵਾਈ ਨੂੰ ਦੁਹਰਾਉਣ ਦਾ ਕੋਈ ਮਤਲਬ ਨਹੀਂ ਹੈ। ਇਸ ਨੂੰ ਰੈਗੂਲਰ ਬੈਂਚ […]

ਮਣੀਪੁਰ ਹਿੰਸਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ: ਅਮਿਤ ਸ਼ਾਹ

Manipur

ਚੰਡੀਗੜ੍ਹ, 01 ਜੂਨ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਣੀਪੁਰ (Manipur) ਦੌਰੇ ‘ਤੇ ਹਨ। ਇਸ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਮਣੀਪੁਰ ਹਿੰਸਾ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਿੰਸਾ ਦੀਆਂ ਛੇ ਘਟਨਾਵਾਂ ਦੀ ਵੀ ਸੀਬੀਆਈ ਜਾਂਚ ਕਰੇਗੀ। ਗ੍ਰਹਿ ਮੰਤਰੀ ਨੇ ਕਿਹਾ […]

ਮਣੀਪੁਰ ‘ਚ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ, CM ਐਨ ਬੀਰੇਨ ਸਿੰਘ ਦਾ ਦਾਅਵਾ 40 ਅੱਤਵਾਦੀ ਮਾਰੇ ਗਏ

Manipur

ਚੰਡੀਗੜ੍ਹ 28 ਮਈ 2023: ਹਿੰਸਾਗ੍ਰਸਤ ਮਣੀਪੁਰ (Manipur) ਵਿੱਚ ਹਾਲਾਤ ਵਿੱਚ ਫਿਰ ਵਿਗੜਦੇ ਨਜ਼ਰ ਆ ਰਹੇ ਹਨ । ਇੱਕ ਵਾਰ ਫਿਰ ਸੂਬੇ ਦੇ ਵੱਖ-ਵੱਖ ਇਲਾਕਾਂ ਵਿੱਚ ਵਿਦ੍ਰੋਹੀ ਅਤੇ ਸੁਰੱਖਿਆ ਦੇ ਵਿਚਕਾਰ ਮੁਠਭੇੜ ਦੀ ਖ਼ਬਰ ਹੈ । ਨਿਊਜ਼ ਏਐਨਆਈ ਮੁਤਾਬਕ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ ਹੈ ਕਿ ਸੂਬੇ ਦੇ ਵੱਖ-ਵੱਖ ਇਲਾਕਾਂ […]