July 7, 2024 6:41 am

ਮਣੀਪੁਰ ਸਰਕਾਰ ਨੇ ਸੂਬੇ ਦੇ ਪਹਾੜੀ ਖੇਤਰਾਂ ‘ਚ AFSPA ਦੀ ਮਿਆਦ ਛੇ ਮਹੀਨਿਆਂ ਲਈ ਵਧਾਈ

Manipur

ਚੰਡੀਗੜ੍ਹ, 27 ਸਤੰਬਰ 2023: ਮਣੀਪੁਰ (Manipur) ਸਰਕਾਰ ਨੇ ਸੂਬੇ ਦੇ ਪਹਾੜੀ ਖੇਤਰਾਂ ਵਿੱਚ ਅਫਸਪਾ (AFSPA) ਦੀ ਮਿਆਦ 1 ਅਕਤੂਬਰ ਤੋਂ ਛੇ ਮਹੀਨੇ ਲਈ ਵਧਾ ਦਿੱਤੀ ਹੈ। ਘਾਟੀ ਦੇ 19 ਥਾਣੇ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ । ਇਹ ਜਾਣਕਾਰੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਗਈ ਹੈ। ਬੁੱਧਵਾਰ ਨੂੰ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ […]

Manipur: ਮਣੀਪੁਰ ਦੇ ਪੰਜ ਘਾਟੀ ਜ਼ਿਲ੍ਹਿਆਂ ‘ਚ ਕਰਫਿਊ ‘ਚ ਦਿੱਤੀ ਢਿੱਲ

Manipur

ਚੰਡੀਗੜ੍ਹ, 07 ਸਤੰਬਰ, 2023: ਮਣੀਪੁਰ (Manipur) ਦੇ ਸਾਰੇ ਪੰਜ ਘਾਟੀ ਜ਼ਿਲ੍ਹਿਆਂ ਵਿੱਚ ਕਰਫਿਊ ਲਾਗੂ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅਧਿਕਾਰੀਆਂ ਨੇ ਆਮ ਲੋਕਾਂ ਨੂੰ ਦਵਾਈਆਂ ਅਤੇ ਭੋਜਨ ਸਮੇਤ ਜ਼ਰੂਰੀ ਵਸਤੂਆਂ ਖਰੀਦਣ ਦੀ ਸਹੂਲਤ ਲਈ ਕਰਫਿਊ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇੰਫਾਲ ਪੂਰਬੀ, ਇੰਫਾਲ ਪੱਛਮੀ […]

ਬਿਲਕਿਸ ਬਾਨੋ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਜਾਂ ਨਹੀਂ, ਕੀ ਉਹ ਦੇਸ਼ ਦੀ ਧੀ ਨਹੀਂ ? : ਅਸਦੁਦੀਨ ਓਵੈਸੀ

Asaduddin Owaisi

ਚੰਡੀਗੜ੍ਹ, 10 ਅਗਸਤ 2023: ਮੋਦੀ ਸਰਕਾਰ ਵੀਰਵਾਰ ਨੂੰ ਆਪਣੇ ਦੂਜੇ ਕਾਰਜਕਾਲ ਦੇ ਬੇਭਰੋਸਗੀ ਮਤੇ ਦਾ ਸਾਹਮਣਾ ਕਰ ਰਹੀ ਹੈ। ਕੇਂਦਰ ਸਰਕਾਰ ਖ਼ਿਲਾਫ਼ ਇਸ ਬੇਭਰੋਸਗੀ ਮਤੇ ‘ਤੇ ਅਸਦੁਦੀਨ ਓਵੈਸੀ (Asaduddin Owaisi) ਨੇ ਲੋਕ ਸਭਾ ‘ਚ ਕਿਹਾ ਕਿ ਦੇਸ਼ ‘ਚ ਨਫਰਤ ਦਾ ਮਾਹੌਲ ਹੈ। ਸੰਵਿਧਾਨ ਵਿੱਚ ਜ਼ਮੀਰ ਦੀ ਆਜ਼ਾਦੀ ਦਾ ਜ਼ਿਕਰ ਹੈ, ਪਰ ਇਹ ਸਰਕਾਰ ਯੂ.ਸੀ.ਸੀ. ਲਿਆਉਣ […]

ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁੱਭ, 2024 ‘ਚ ਭਾਜਪਾ ਤੋੜੇਗੀ ਰਿਕਾਰਡ: PM ਮੋਦੀ

No-confidence motion

ਚੰਡੀਗੜ੍ਹ, 10 ਅਗਸਤ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ‘ਚ ਬੇਭਰੋਸਗੀ ਮਤੇ (No-confidence motion) ‘ਤੇ ਬਹਿਸ ਦੇ ਤੀਜੇ ਦਿਨ ਲੋਕ ਸਭਾ ਵਿੱਚ ਸੰਬੋਧਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਦੇਸ਼ ਦੇ ਲੋਕਾਂ ਨੇ ਵਾਰ-ਵਾਰ ਸਾਡੀ ਸਰਕਾਰ ‘ਤੇ ਜੋ ਭਰੋਸਾ ਦਿਖਾਇਆ ਹੈ, ਉਸ ਲਈ ਮੈਂ ਦੇਸ਼ ਦੇ […]

TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਦੇ ਪੂਰੇ ਸੈਸ਼ਨ ਲਈ ਕੀਤਾ ਮੁਅੱਤਲ

Rajya Sabha

ਚੰਡੀਗੜ੍ਹ, 08 ਅਗਸਤ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਲੋਕ ਸਭਾ ਵਿੱਚ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਹੈ। ਰਾਹੁਲ ਗਾਂਧੀ ਕਾਂਗਰਸ ਦੇ ਪੱਖ ਤੋਂ ਚਰਚਾ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਭਾਜਪਾ ਸੰਸਦੀ ਦਲ ਦੀ ਬੈਠਕ ‘ਚ […]

ਮਣੀਪੁਰ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ 3 ਮਹਿਲਾ ਜੱਜਾਂ ਦੀ ਕਮੇਟੀ ਬਣਾਈ, 42 SIT ਟੀਮਾਂ ਕਰਨਗੀਆਂ ਜਾਂਚ

Article 370

ਚੰਡੀਗੜ੍ਹ, 07 ਅਗਸਤ 2023: 7 ਅਗਸਤ ਨੂੰ ਮਣੀਪੁਰ (Manipur) ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਮਣੀਪੁਰ ਦੇ ਡੀਜੀਪੀ ਰਾਜੀਵ ਸਿੰਘ ਅਦਾਲਤ ਵਿੱਚ ਜਾਣਕਾਰੀ ਦੇਣ ਪਹੁੰਚੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਦੇ 3 ਜੱਜਾਂ ਦੀ ਕਮੇਟੀ ਮਣੀਪੁਰ ਜਾ ਕੇ ਰਾਹਤ ਅਤੇ ਮੁੜ ਵਸੇਬੇ ਨੂੰ ਦੇਖੇ। ਅਦਾਲਤ ਨੇ ਇਹ ਵੀ […]

ਮਣੀਪੁਰ ‘ਚ ਫਿਰ ਭੜਕੀ ਹਿੰਸਾ, 17 ਜਣੇ ਜ਼ਖਮੀ, ਇਲਾਕੇ ‘ਚ ਮੁੜ ਲਗਾਇਆ ਕਰਫਿਊ

Manipur

ਚੰਡੀਗੜ੍ਹ, 03 ਅਗਸਤ 2023: ਮਣੀਪੁਰ (Manipur) ਵਿੱਚ ਮੈਤੇਈ ਅਤੇ ਕੁਕੀ ਭਾਈਚਾਰੇ ਦਰਮਿਆਨ ਚੱਲ ਰਹੀ ਹਿੰਸਾ ਨੂੰ ਅੱਜ (3 ਅਗਸਤ) ਤਿੰਨ ਮਹੀਨੇ ਪੂਰੇ ਹੋ ਗਏ। ਪਰ ਵੀਰਵਾਰ ਨੂੰ ਬਿਸ਼ਨੂਪੁਰ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਮੈਤੇਈ ਭਾਈਚਾਰੇ ਵਿਚਾਲੇ ਹਿੰਸਕ ਝੜੱਪ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਵਿਚ 17 ਜਣੇ ਜ਼ਖਮੀ ਹੋ ਗਏ। ਇੰਡੀਆ ਟੂਡੇ ਦੀ ਇੱਕ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਮਾਝਾ ਖੇਤਰ ਦੀ ਈਸਾਈ ਸੰਪਰਦਾਵਾਂ ਨੇ ਮਣੀਪੁਰ ਹਿੰਸਾ ਵਿਰੁੱਧ ਰੋਸ ਮਾਰਚ ਕੱਢਿਆ

Manipur violence

ਤਰਨ ਤਾਰਨ, 01 ਅਗਸਤ 2023: ਮਣੀਪੁਰ ਦੀ ਘਟਨਾ ਨੂੰ ‘ਘਿਨੌਉਣੀ, ਅਪਰਾਧਿਕ ਘਟਨਾਵਾਂ’ ਕਰਾਰ ਦਿੰਦਿਆਂ, ਚਰਚ ਆਫ ਨਾਰਥ ਇੰਡੀਆ (ਸੀਐਨਆਈ), ਰੋਮਨ ਕੈਥੋਲਿਕ ਚਰਚ, ਪੈਂਟੀਕੋਸਟਲ ਮਿਸ਼ਨ ਅਤੇ ਸਾਲਵੇਸ਼ਨ ਆਰਮੀ ਸਮੇਤ ਮਾਝਾ ਖੇਤਰ ਦੇ ਵੱਖ-ਵੱਖ ਸੰਪਰਦਾਵਾਂ ਦੇ ਈਸਾਈਆਂ ਨੇ ਮਸੀਹੀ ਏਕਤਾ ਮੰਚ ਦੇ ਬੈਨਰ ਹੇਠ ਇਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਮਣੀਪੁਰ ਸਰਕਾਰ ਨੂੰ ਭੰਗ ਕਰਕੇ ਉੱਥੇ ਰਾਸ਼ਟਰਪਤੀ […]

ਲੋਕ ਸਭਾ ‘ਚ ਅੱਜ ਹੰਗਾਮੇ ਕਾਰਨ ਪੇਸ਼ ਨਹੀਂ ਹੋ ਸਕਿਆ ਦਿੱਲੀ ਸੇਵਾਵਾਂ ਬਿੱਲ

Special Session

ਚੰਡੀਗੜ੍ਹ, 31 ਜੁਲਾਈ 2023: ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸੰਸਦ ‘ਚ ਹੰਗਾਮਾ ਕੀਤਾ, ਜਿਸ ਕਾਰਨ ਲੋਕ ਸਭਾ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦਿੱਲੀ ਸੇਵਾਵਾਂ ਬਿੱਲ (Delhi Services Bill) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਹੰਗਾਮੇ ਕਾਰਨ ਇਹ ਬਿੱਲ ਸੰਸਦ ਵਿੱਚ ਪੇਸ਼ ਨਹੀਂ ਹੋ ਸਕਿਆ। ਹਾਲਾਂਕਿ ਹੁਣ ਦਿੱਲੀ ਸੇਵਾਵਾਂ ਬਿੱਲ ਭਲਕੇ ਸੰਸਦ […]