July 2, 2024 10:16 pm

Delhi Excise Policy Case: ਅਰਵਿੰਦ ਕੇਜਰੀਵਾਲ ਦਾ ਸਪੱਸ਼ਟੀਕਰਨ, “ਮੈਂ ਮਨੀਸ਼ ਸਿਸੋਦੀਆ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ”

Manish Sisodia

ਚੰਡੀਗੜ੍ਹ, 26 ਜੂਨ 2024: ਸੀਬੀਆਈ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਹੇਠਲੀ ਅਦਾਲਤ ‘ਚ ਪੇਸ਼ ਕੀਤਾ | ਮੀਡੀਆ ‘ਚ ਖ਼ਬਰਾਂ ਸਨ ਕਿ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ (Manish Sisodia) ‘ਤੇ ਦੋਸ਼ ਲਗਾਏ ਹਨ | ਇਨ੍ਹਾਂ ਚਰਚਾਵਾਂ ‘ਤੇ ਅਰਵਿੰਦ ਕੇਜਰੀਵਾਲ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ | […]

ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 21 ਮਈ, 2024: ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਸਮੇਤ ‘ਆਪ’ ਪਾਰਟੀ ਨੂੰ ਵੀ ਕੀਤਾ ਜਾਵੇਗਾ ਸ਼ਾਮਲ

money laundering case

ਚੰਡੀਗੜ, 14 ਮਈ 2024: ਕਥਿਤ ਦਿੱਲੀ ਸ਼ਰਾਬ ਘਪਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਇਆ ਜਾਵੇਗਾ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਈਡੀ ਨੇ ਮਨੀ ਲਾਂਡਰਿੰਗ ਮਾਮਲੇ (money laundering case) ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਇਹ […]

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ED ਨੇ ਜਵਾਬ ਦਾਇਰ ਕਰਨ ਲਈ ਮੰਗਿਆ ਸਮਾਂ

Manish Sisodia

ਚੰਡੀਗੜ੍ਹ, 08 ਮਈ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਈਡੀ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਈਡੀ ਨੇ ਕਿਹਾ ਕਿ ਸਾਨੂੰ ਜਵਾਬ ਦਾਇਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਚਾਹੀਦਾ ਹੈ […]

ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 7 ਮਈ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ ‘ਚ ਅਗਲੀ ਸੁਣਵਾਈ 15 ਮਈ ਦੀ ਤਾਰੀਖ਼ ਵੀ ਤੈਅ ਕੀਤੀ ਹੈ। ਇਸ […]

ਮਨੀਸ਼ ਸਿਸੋਦੀਆ ED-CBI ਕੇਸ ‘ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਪੁੱਜੇ, ਕੱਲ੍ਹ ਹੋਵੇਗੀ ਸੁਣਵਾਈ

Manish Sisodia

ਚੰਡੀਗੜ੍ਹ, 02 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਮਾਮਲੇ ਵਿੱਚ ਜ਼ਮਾਨਤ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦਾ ਜ਼ਿਕਰ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਕੀਤਾ ਗਿਆ ਅਤੇ ਅਦਾਲਤ […]

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ਼

Manish Sisodia

ਚੰਡੀਗੜ੍ਹ, 30 ਅਪ੍ਰੈਲ 2024: ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਹਾਈ ਕੋਰਟ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਹ ਦੂਜੀ ਵਾਰ […]

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Manish Sisodia

ਚੰਡੀਗੜ੍ਹ, 20 ਅਪ੍ਰੈਲ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਨਿਯਮਤ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ, ਇਸ ਲਈ ਉਹ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਤੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ਵਧਾਈ

Manish Sisodia

ਦਿੱਲੀ 06 ਮਾਰਚ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਈਡੀ ਤੋਂ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਮਨੀਸ਼ ਸਿਸੋਦੀਆ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਇਸ ਮਾਮਲੇ ਬਾਰੇ ਸੀਬੀਆਈ ਅਤੇ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 19 ਮਾਰਚ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਉਸ ਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ […]