July 7, 2024 7:12 pm

ਦਿੱਲੀ ਸ਼ਰਾਬ ਨੀਤੀ ਮਾਮਲਾ: ਅਨੁਰਾਗ ਠਾਕੁਰ ਦਾ ‘ਆਪ’ ‘ਤੇ ਤੰਜ, ਆਖਿਆ- ਕਿੰਗਪਿਨ ਅਜੇ ਬਾਹਰ, ਉਸਦਾ ਨੰਬਰ ਵੀ ਆਵੇਗਾ

Anurag Thakur

ਚੰਡੀਗੜ੍ਹ, 05 ਅਕਤੂਬਰ 2023: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ […]

ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

Delhi liquor scam

ਚੰਡੀਗੜ੍ਹ, 09 ਸਤੰਬਰ 2023: ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ (Delhi liquor scam) ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਅਧਿਕਾਰੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਸੱਦਿਆ ਗਿਆ ਹੈ। ਇਹ ਉਹੀ ਮਾਮਲਾ ਹੈ, ਜਿਸ ‘ਚ ਦਿੱਲੀ ਦੇ ਉਪ […]

ਆਬਕਾਰੀ ਨੀਤੀ ਮਾਮਲਾ: CBI ਨੇ ਸੁਪਰੀਮ ਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਕੀਤਾ ਵਿਰੋਧ

Manish Sisodia

ਚੰਡੀਗੜ੍ਹ, 02 ਅਗਸਤ 2023: ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਹੁਣ 4 ਅਗਸਤ ਨੂੰ ਸੁਣਵਾਈ ਹੋਵੇਗੀ। ਸੁਣਵਾਈ ਪਹਿਲਾਂ 28 ਜੁਲਾਈ ਨੂੰ ਹੋਣੀ ਸੀ ਪਰ ਹੁਣ 4 ਅਗਸਤ, ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਐਸਵੀ ਭੱਟੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ […]

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ CBI ਅਤੇ ED ਨੂੰ ਨੋਟਿਸ ਜਾਰੀ

Manish Sisodia

ਚੰਡੀਗੜ੍ਹ, 14 ਜੁਲਾਈ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ ‘ਤੇ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, […]

ਈਡੀ ਵੱਲੋਂ ਮਨੀਸ਼ ਸਿਸੋਦੀਆ ਤੇ ਹੋਰ ਮੁਲਜ਼ਮਾਂ ਦੀ 50 ਕਰੋੜ ਤੋਂ ਵੱਧ ਦੀ ਜਾਇਦਾਦ ਕੁਰਕ

Manish Sisodia

ਚੰਡੀਗੜ੍ਹ, 07 ਜੁਲਾਈ 2023: ਜਾਂਚ ਏਜੰਸੀ ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਅਤੇ ਹੋਰ ਮੁਲਜਮਾਂ ਦੀ 52.24 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਆਰਜ਼ੀ ਹੁਕਮ ਜਾਰੀ ਕੀਤਾ ਹੈ। ਜਾਇਦਾਦ ਦੀ ਕੀਮਤ 52.24 ਕਰੋੜ ਰੁਪਏ ਦੀ ਦੱਸੀ […]

ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਕਾਰੋਬਾਰੀ ਦਿਨੇਸ਼ ਅਰੋੜਾ ਦੀ ਅਦਾਲਤ ‘ਚ ਪੇਸ਼ੀ

Dinesh Arora

ਚੰਡੀਗੜ੍ਹ, 07 ਜੁਲਾਈ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਥਿਤ ਸਹਿਯੋਗੀ ਅਤੇ ਕਾਰੋਬਾਰੀ ਦਿਨੇਸ਼ ਅਰੋੜਾ (Dinesh Arora) ਨੂੰ ਵੀਰਵਾਰ ਸ਼ਾਮ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਗਿਆ | ਇਸਦੇ ਨਾਲ ਹੀ ਈਡੀ ਦਿਨੇਸ਼ ਅਰੋੜਾ ਨੂੰ ਅੱਜ ਯਾਨੀ ਸ਼ੁੱਕਰਵਾਰ ਇਕ ਮਨੋਨੀਤ ਅਦਾਲਤ ਵਿੱਚ ਪੇਸ਼ […]

ਦਿੱਲੀ ਸ਼ਰਾਬ ਘਪਲਾ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Manish Sisodia

ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਦਿੱਲੀ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ […]

ਦਿੱਲੀ ਆਬਕਾਰੀ ਨੀਤੀ ਮਾਮਲਾ: ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Manish Sisodia

ਦਿੱਲੀ, 03 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਹਾਈਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਨਿਰਦੇਸ਼ਕ ਵਿਜੇ […]

Delhi Liquor Policy Case: ਜੇਲ੍ਹ ‘ਚ ਹੀ ਰਹਿਣਗੇ ਮਨੀਸ਼ ਸਿਸੋਦੀਆ, ਦਿੱਲੀ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

Manish Sisodia

ਚੰਡੀਗੜ੍ਹ, 05 ਜੂਨ 2023: ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)  ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ । ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਰੱਦ ਕਰ ਦਿੱਤੀ। ਇਹ ਫੈਸਲਾ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੇ ਸਿੰਗਲ ਬੈਂਚ ਨੇ ਦਿੱਤਾ ਹੈ। […]

ਮਨੀਸ਼ ਸਿਸੋਦੀਆ ਦੀ 7 ਘੰਟਿਆਂ ਦੀ ਜ਼ਮਾਨਤ ਖ਼ਤਮ, ਮੁੜ ਤਿਹਾੜ ਜੇਲ੍ਹ ਲਿਆਂਦਾ

Manish Sisodia

ਫਿਰੋਜ਼ਪੁਰ, 03 ਜੂਨ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਪਤਨੀ ਦੀ ਸਿਹਤ ਵਿਗੜ ਗਈ, ਜਿੱਥੇ ਮਨੀਸ਼ ਸਿਸੋਦੀਆ ਦੀ ਪਤਨੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੂਜੇ ਪਾਸੇ ਅਦਾਲਤ ਨੇ ਸ਼ੁੱਕਰਵਾਰ ਨੂੰ ਸਿਸੋਦੀਆ ਨੂੰ ਕੁਝ ਘੰਟਿਆਂ ਲਈ ਅੰਤਰਿਮ ਰਾਹਤ ਦਿੱਤੀ। ਸਿਸੋਦੀਆ ਪੁਲਿਸ ਹਿਰਾਸਤ ਵਿੱਚ ਆਪਣੀ ਪਤਨੀ ਨੂੰ ਮਿਲਣ ਆਏ । […]