July 7, 2024 2:54 pm

New criminal laws: ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਸਹਿਮਤ ਨਹੀਂ ਸੀ ਸੰਸਦ: ਮਨੀਸ਼ ਤਿਵਾੜੀ

New criminal laws

ਚੰਡੀਗੜ੍ਹ 17 ਜੂਨ 2024: ਭਾਰਤ ਵਿੱਚ 1 ਜੁਲਾਈ, 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ (New criminal laws) ‘ਭਾਰਤੀ ਨਿਆਂਇਕ ਸੰਹਿਤਾ’, ‘ਭਾਰਤੀ ਸੁਰੱਖਿਆ ਕੋਡ’ ਅਤੇ ‘ਇੰਡੀਅਨ ਐਵੀਡੈਂਸ ਐਕਟ’ ਲਾਗੂ ਹੋਣ ਜਾ ਰਹੇ ਹਨ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਆਗੂ ਮਨੀਸ਼ ਤਿਵਾੜੀ ਦਾ ਕਹਿਣਾ ਹੈ […]

Election Result: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ 10 ਹਜ਼ਾਰ ਵੋਟਾਂ ਨਾਲ ਅੱਗੇ

Chandigarh

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ (Chandigarh) ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ 10 ਹਜ਼ਾਰ ਵੋਟਾਂ ਨਾਲ ਅੱਗੇ ਹਨ | ਸੱਤਵੇਂ ਗੇੜ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ 104521 ਅਤੇ ਭਾਜਪਾ ਦੇ ਸੰਜੇ ਟੰਡਨ ਨੂੰ 94036 ਵੋਟਾਂ ਮਿਲੀਆਂ ਹਨ। ਮਨੀਸ਼ ਤਿਵਾੜੀ 10485 ਵੋਟਾਂ ਨਾਲ ਅੱਗੇ ਚੱਲ […]

Election Result: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਕਰੀਬ 7 ਹਜ਼ਾਰ ਵੋਟਾਂ ਨਾਲ ਅੱਗੇ

Manish Tiwari

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਮਨੀਸ਼ ਤਿਵਾੜੀ (Manish Tiwari)  ਕਰੀਬ 7 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਿੱਤ ਜਾਂ ਹਾਰ ਦੀ ਸਥਿਤੀ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ […]

CM ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ‘ਚ ਮਨੀਸ਼ ਤਿਵਾੜੀ ਲਈ ਕੀਤਾ ਚੋਣ ਪ੍ਰਚਾਰ

Manish Tiwari

ਚੰਡੀਗੜ੍ਹ, 30 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਲਈ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਵੀ ਦੋਸ਼ ਲਾਇਆ ਕਿ ਉਹ ਜੇਲ੍ਹ ‘ਚ ਰਹਿੰਦਿਆਂ […]

ਚੰਡੀਗੜ੍ਹ ਲੋਕ ਸਭਾ ਸੀਟ ਲਈ ਮਨੀਸ਼ ਤਿਵਾੜੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ

Manish Tiwari

ਚੰਡੀਗੜ੍ਹ, 14 ਮਈ 2024: ਚੰਡੀਗੜ੍ਹ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਲ ਕਰਨ ਦੀ ਅੱਜ ਆਖਰੀ ਤਾਰੀਖ਼ ਹੈ। ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਕਾਂਗਰਸ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ 17 ਸਥਿਤ ਐਸਬੀਆਈ ਬੈਂਕ ਦੀ ਮੁੱਖ ਇਮਾਰਤ ਨੇੜੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਇੱਥੋਂ ਇੱਕ ਪੈਦਲ ਯਾਤਰਾ […]

ਕਾਂਗਰਸ ਵੱਲੋਂ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਲੜਨਗੇ ਚੋਣ

Manish Tiwari

ਚੰਡੀਗੜ੍ਹ , 13 ਅਪ੍ਰੈਲ 2024: ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਹੈ ਅਤੇ ਵਿਕਰਮਾਦਿੱਤਿਆ ਸਿੰਘ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖ਼ਿਲਾਫ਼ ਚੋਣ ਲੜਨਗੇ।  

ਵਿਕਾਸ ਕਾਰਜ ਪਹਿਲ ਦੇ ਆਧਾਰ ਉੱਤੇ ਨੇਪਰੇ ਚਾੜ੍ਹੇ ਜਾਣ: MP ਮਨੀਸ਼ ਤਿਵਾੜੀ

Manish Tiwari

ਐਸ.ਏ.ਐਸ. ਨਗਰ, 10 ਅਕਤੂਬਰ 2023: ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਲੋਕ ਸਭਾ, ਸ੍ਰੀ ਅਨੰਦਪੁਰ ਸਾਹਿਬ, ਮਨੀਸ਼ ਤਿਵਾੜੀ (Manish Tiwari) ਨੇ ਐਮ ਪੀ ਲੋਕਲ ਏਰੀਆ ਡਿਵੈਲਪਮੈਂਟ ਫੰਡ ਨਾਲ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ […]

ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ‘ਚ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

Manish Tiwari

ਸ੍ਰੀ ਚਮਕੌਰ ਸਾਹਿਬ, 14 ਜੁਲਾਈ 2023: ਸ੍ਰੀ ਆਨੰਦਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬੇਲਾ ਅਤੇ ਦੋਦਪੁਰ ਵਿੱਚ ਮੀਂਹ ਅਤੇ ਪਾਣੀ ਭਰ ਜਾਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਿੱਥੇ ਵੱਡੀ ਗਿਣਤੀ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ […]

ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ 23 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ

Manish Tiwari

ਰੂਪਨਗਰ, 17 ਅਪਰੈਲ 2023: ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਅੱਜ ਰੂਪਨਗਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ […]

ਮਨੀਸ਼ ਤਿਵਾੜੀ ਵਲੋਂ ਬੰਗਾ-ਸ਼੍ਰੀ ਆਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਮੰਗ

Manish Tiwari

ਨਵਾਂਸ਼ਹਿਰ, 9 ਫਰਵਰੀ 2023: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਹੈ। ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਕੇਂਦਰੀ ਮੰਤਰੀ ਵੱਲੋਂ ਫਰਵਰੀ 2019 ਵਿੱਚ ਰੱਖਿਆ […]