August 18, 2024 3:46 pm

ਮਨਜੀਤ ਸਿੰਘ ਜੀ.ਕੇ. ਦੀ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਵਾਪਸੀ

ਮਨਜੀਤ ਸਿੰਘ ਜੀ.ਕੇ.

ਚੰਡੀਗੜ੍ਹ, 25 ਦਸੰਬਰ 2023: ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮੈਂ ਬਿਨਾਂ ਸ਼ਰਤ ਅਕਾਲੀ ਦਲ ’ਚ ਵਾਪਸੀ ਕਰ ਰਿਹਾ ਹਾਂ।ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ […]

DSGMC ਚੋਣਾਂ UPDATE : ਮਨਜੀਤ ਸਿੰਘ ਜੀ.ਕੇ ਨੇ 661 ਵੋਟਾਂ ਨਾਲ ਕੀਤੀ ਜਿੱਤ ਪ੍ਰਾਪਤ

ਚੰਡੀਗੜ੍ਹ ,25 ਅਗਸਤ 2021 : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਚੋਣ ਨਤੀਜਿਆਂ ‘ਚ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀ.ਕੇ. ਨੇ ਜਿੱਤ ਪ੍ਰਾਪਤ ਕੀਤੀ ਹੈ। ਜੀ.ਕੇ 661 ਵੋਟਾਂ ਨਾਲ ਜਿੱਤ ਗਏ ਨੇ।ਉਥੇ ਹੀ ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ ਅੱਗੇ ਹਨ ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਮਨਜਿੰਦਰ ਸਿੰਘ ਸਿਰਸਾ ਤੋਂ 100 ਵੋਟਾਂ […]