July 8, 2024 8:04 pm

ਦੁਬਈ ਜਾ ਰਹੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਰੋਕਿਆ, NIA ਨੇ ਕੀਤੀ ਪੁੱਛਗਿੱਛ

Mankeerat Aulakh

ਚੰਡੀਗੜ੍ਹ 03 ਮਾਰਚ 2023: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਅੱਜ ਇਮੀਗ੍ਰੇਸ਼ਨ ਨੇ ਦੁਬਈ ਜਾਣ ਤੋਂ ਰੋਕ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਸਾਢੇ 5 ਵਜੇ ਮਨਕੀਰਤ ਔਲਖ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦੁਬਈ ਜਾ ਰਿਹਾ ਸੀ ਪਰ ਫਲਾਈਟ ‘ਚ ਸਵਾਰ ਹੋਣ ਤੋਂ ਪਹਿਲਾਂ ਹੀ ਇਮੀਗ੍ਰੇਸ਼ਨ ਵੱਲੋਂ ਉਨ੍ਹਾਂ ਨੂੰ ਰੋਕ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਐੱਨ.ਆਈ.ਏ ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ

Jenny Johal

ਚੰਡੀਗੜ੍ਹ 04 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਐੱਨ.ਆਈ.ਏ (NIA) ਨੇ ਪੰਜਾਬੀ ਮਸ਼ਹੂਰ ਗਾਇਕਾ ਜੈਨੀ ਜੌਹਲ (Jenny Johal) ਤੋਂ ਪੁੱਛਗਿੱਛ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਐੱਨ.ਆਈ.ਏ ਨੇ ਜੈਨੀ ਜੌਹਲ ਤੋਂ ਕਰੀਬ ਚਾਰ ਪੁੱਛਗਿੱਛ ਕੀਤੀ ਹੈ |ਇਸਦੇ ਨਾਲ ਹੀ ਬੀਤੇ ਦਿਨ ਇਸ ਮਾਮਲੇ ਦੀ ਜਾਂਚ ਵਿੱਚ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ […]

ਬੰਬੀਹਾ ਗੈਂਗ ਨੇ ਮਨਕੀਰਤ ਔਲਖ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਮੁੜ ਦਿੱਤੀ ਧਮਕੀ

Bambiha gang

ਚੰਡੀਗੜ੍ਹ 25 ਅਗਸਤ 2022: ਦਵਿੰਦਰ ਬੰਬੀਹਾ ਗੈਂਗ (Davinder Bambiha gang) ਨੇ ਇੱਕ ਵਾਰ ਫਿਰ ਧਮਕੀ ਭਰੀ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪੰਜਾਬੀ ਗਾਇਕ ਮਨਕੀਰਤ ਔਲਖ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਾਡੇ ਜਾਨੀ ਦੁਸ਼ਮਣ ਹਨ। ਉਨ੍ਹਾਂ ਨੂੰ ਮਾਰੇ ਬਿਨਾਂ ਸਾਡੀ ਆਤਮਾ ਨੂੰ ਸ਼ਾਂਤੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਮਨਕੀਰਤ […]

ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਲਾਂ, ਚੰਡੀਗੜ੍ਹ ਅਦਾਲਤ ਨੇ ਨੋਟਿਸ ਕੀਤਾ ਜਾਰੀ

Mankeerat Aulakh

ਚੰਡੀਗੜ੍ਹ 09 ਅਗਸਤ 2022: ਪੰਜਾਬੀ ਗਾਇਕ ਮਨਕੀਰਤ ਔਲਖ (Mankeerat Aulakh) ਖ਼ਿਲਾਫ ਦਰਜ ਕੇਸ ’ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। ਅਦਾਲਤ ਨੇ ਗਾਇਕ ਮਨਕੀਰਤ ਔਲਖ ਨੂੰ ਨੋਟਿਸ ਜਾਰੀ ਕਰਦਿਆਂ 8 ਸਤੰਬਰ ਤੱਕ ਗਾਇਕ ਤੋਂ ਜਵਾਬ ਮੰਗਿਆ ਗਿਆ ਹੈ |ਜਿਕਰਯੋਗ ਹੈ ਕਿ ਮਨਕੀਰਤ ਔਲਖ ‘ਤੇ […]

ਗਾਇਕ ਮਨਕੀਰਤ ਔਲਖ ਦੇ ਖ਼ਿਲਾਫ ਦਾਇਰ ਕੇਸ ਦੀ ਅੱਜ ਚੰਡੀਗੜ੍ਹ ਅਦਾਲਤ ‘ਚ ਸੁਣਵਾਈ

Mankeerat Aulakh

ਚੰਡੀਗੜ੍ਹ 09 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ (Mankeerat Aulakh) ਖ਼ਿਲਾਫ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਅਦਾਲਤ ਵਿੱਚ ਦਾਇਰ ਕੇਸ ਵਿੱਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤਣ […]